14.37C Vancouver
ADS

News

AllAlbertaBCCanadaIndiaWorld
Bikram Singh Majithia Criticizes AAP Government Over Z+ Security for Vibhav Kumar - https://cdn.connectfm.ca/bikram-singh-majithiya_2025-01-20-172602_rtqk.jpg
India Jan 20
ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
By-Elections to Be Held Again in Punjab - https://cdn.connectfm.ca/vote_2024-06-01-040926_gpcr.jpg
India Jan 17
ਪੰਜਾਬ ’ਚ ਮੁੜ ਹੋਵੇਗੀ ਜ਼ਿਮਨੀ ਚੋਣ
Three Hockey Players from Punjab Honoured by President Draupadi Murmu - https://cdn.connectfm.ca/Harmanpreet-Singh_2025-01-17-200522_kbhn.jpg
India Jan 17
ਪੰਜਾਬ ਦੇ ਤਿੰਨ ਹਾਕੀ ਖਿਡਾਰੀਆਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਕੀਤਾ ਗਿਆ ਸਨਮਾਨਿਤ
Kangana Ranaut’s Controversial Movie ‘Emergency’ Faces Ban in Punjab - https://cdn.connectfm.ca/emerjency_2025-01-17-175035_wjtr.jpg
India Jan 17
ਪੰਜਾਬ ਦੇ ਕਿਸੇ ਵੀ ਸਿਨੇਮਾ ਘਰ ’ਚ ਨਹੀਂ ਲੱਗੀ ਕੰਗਣਾ ਰਣੌਤ ਦੀ ਵਿਵਾਦਤ ਫਿਲਮ ‘ਐਮਰਜੈਂਸੀ’
Shiromani Akali Dal Calls Parliamentary Board Meeting on January 20 - https://cdn.connectfm.ca/shromani-akali-dal_2025-01-16-201301_abea.jpg
India Jan 16
ਸ਼੍ਰੋਮਣੀ ਅਕਾਲੀ ਦਲ ਨੇ 20 ਜਨਵਰੀ ਨੂੰ ਬੁਲਾਈ ਸੰਸਦੀ ਬੋਰਡ ਦੀ ਮੀਟਿੰਗ
SGPC demands ban on film ‘Emergency’ - https://cdn.connectfm.ca/kangana-ranout_2024-06-27-165142_nbli.jpg
India Jan 16
ਐਸ.ਜੀ.ਪੀ.ਸੀ. ਨੇ ਫਿਲਮ ‘ਐਮਰਜੈਂਸੀ’ ’ਤੇ ਬੈਨ ਲਗਾਉਣ ਦੀ ਕੀਤੀ ਮੰਗ
Farmers at Shambhu Border Announce March to Delhi - https://cdn.connectfm.ca/sarwan-singh-pandher.jpg
India Jan 16
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਕੀਤਾ ਐਲਾਨ
Jagjit Singh Dallewal’s Hunger Strike: 52 Days and 20 kg Weight Loss - https://cdn.connectfm.ca/jagjit-singh-dhalewal.jpg
India Jan 16
52 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ 20 ਕਿਲੋ ਘਟਿਆ ਭਾਰ
111 Farmers Now on Hunger Strike in Support of Farmer Leader Jagjit Singh Dallewal - https://cdn.connectfm.ca/farmer_2025-01-15-201520_dofj.jpg
India Jan 15
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਹੁਣ ਮਰਨ ਵਰਤ 'ਤੇ ਬੈਠੇ 111 ਕਿਸਾਨ
Previous51 of 233 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link