14.18C Vancouver
ADS

News

AllAlbertaBCCanadaIndiaWorld
Bapu Surat Singh Khalsa, who fought for Sikh prisoners, dies at 91 - https://cdn.connectfm.ca/bapu-surat-singh-khalsa.jpg
India Jan 15
ਬਾਪੂ ਸੂਰਤ ਸਿੰਘ ਖ਼ਾਲਸਾ ਦਾ 91 ਸਾਲ ਦੀ ਉਮਰ ’ਚ ਹੋਇਆ ਦਿਹਾਂਤ
Sunil Jakhar meets Union Agriculture Minister Shivraj Singh Chouhan - https://cdn.connectfm.ca/sunil-jakhar_2025-01-14-190708_vhlx.jpg
India Jan 14
ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
Jagjit Singh Dallewal’s Health Has Become Extremely Critical - https://cdn.connectfm.ca/jagjit-singh-dhalewal.jpg
India Jan 14
ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਬੇਹੱਦ ਨਾਜ਼ੁਕ
Delhi Assembly Elections: Rahul Gandhi Holds First Rally - https://cdn.connectfm.ca/rahul-gandhi_2025-01-13-191537_motf.jpg
India Jan 13
ਦਿੱਲੀ ਵਿਧਾਨ ਸਭਾ ਚੋਣਾਂ: ਰਾਹੁਲ ਗਾਂਧੀ ਨੇ ਕੀਤੀ ਪਹਿਲੀ ਰੈਲੀ
Samyukt Kisan Morcha May Support Dallewal-Pandher Farmers' Movement - https://cdn.connectfm.ca/farmer_2025-01-13-173651_yctv.jpg
India Jan 13
ਡੱਲੇਵਾਲ ਅਤੇ ਪੰਧੇਰ ਦੀਆਂ ਜਥੇਬੰਦੀਆਂ ਦੇ ਚੱਲ ਰਹੇ ਕਿਸਾਨ ਅੰਦਲੋਨ ਨੂੰ ਮਿਲ ਸਕਦਾ ਹੈ ਕਿਸਾਨ ਮੋਰਚੇ ਦਾ ਸਮਰਥਨ
14 Cases of HMPV Reported in India So Far - https://cdn.connectfm.ca/virus_2025-01-07-173229_nmdz.jpg
India Jan 10
ਭਾਰਤ ਵਿਚ ਐਚ.ਐਮ.ਪੀ.ਵੀ. ਦੇ ਹੁਣ ਤੱਕ 14 ਮਾਮਲੇ ਆਏ ਸਾਹਮਣੇ
Sukhbir Singh Badal’s First Reaction After Resignation Accepted - https://cdn.connectfm.ca/sukhbir-singh-badal_2024-08-07-162932_vnhl.jpg
India Jan 10
ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਪ੍ਰਤੀਕਰਮ ਆਇਆ ਸਾਹਮਣੇ
SAD working committee accepts Sukhbir Badal’s resignation as party chief - https://cdn.connectfm.ca/sukhbir-singh-badal_2025-01-10-141213_jdhf.jpg
India Jan 10
ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਹੋਇਆ ਮਨਜ਼ੂਰ
Sanyukt Kisan Morcha Mahapanchayat Held in Punjab's Moga Today - https://cdn.connectfm.ca/sayukat-kissan-morcha.jpg
India Jan 9
ਪੰਜਾਬ ਦੇ ਮੋਗਾ ਵਿਚ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਹੋਈ ਮਹਾਪੰਚਾਇਤ
Previous52 of 233 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link