13.79C Vancouver
ADS

News

AllAlbertaBCCanadaIndiaWorld
Samajwadi Party and Trinamool Congress Announce Support for Aam Aadmi Party - https://cdn.connectfm.ca/aap.jpg
India Jan 8
ਆਮ ਆਦਮੀ ਪਾਰਟੀ ਨੂੰ ਸਮਾਜਵਾਦੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਨੇ ਸਮਰਥਨ ਦੇਣ ਦਾ ਕੀਤਾ ਐਲਾਨ
Punjab Government Issues Orders for HMPV Testing in State Hospitals - https://cdn.connectfm.ca/bhagwant-maan_2024-06-10-154911_qygf.jpg
India Jan 7
ਪੰਜਾਬ ਸਰਕਾਰ ਨੇ ਐਚ.ਐਮ.ਪੀ.ਵੀ. ਸਬੰਧੀ ਸੂਬੇ ਦੇ ਹਸਪਤਾਲਾਂ ਵਿਚ ਟੈਸਟਿੰਗ ਦੇ ਆਦੇਸ਼ ਕੀਤੇ ਜਾਰੀ
Delhi Assembly Elections: Voting on February 5, Results on February 8 - https://cdn.connectfm.ca/election-commision.jpg
India Jan 7
ਦਿੱਲੀ ਵਿਧਾਨ ਸਭਾ ਚੋਣਾਂ : 5 ਫਰਵਰੀ ਨੂੰ ਵੋਟਿੰਗ, 8 ਫਰਵਰੀ ਨੂੰ ਆਉਣਗੇ ਨਤੀਜੇ
HMPV Increases Concern in India, More Cases Reported - https://cdn.connectfm.ca/virus_2025-01-07-173229_nmdz.jpg
India Jan 7
ਐਚ.ਐਮ.ਪੀ.ਵੀ. ਨੇ ਭਾਰਤ ’ਚ ਵਧਾਇਆ ਤਣਾਅ, ਆਏ ਹੋਰ ਮਾਮਲੇ ਸਾਹਮਣੇ
Captain Amarinder Singh Meets Amit Shah, Discusses Various Issues - https://cdn.connectfm.ca/captain-amrinder-singh_2025-01-06-172244_zwkf.jpg
India Jan 6
ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ
Children to Require Parental Consent for Social Media Accounts in India - https://cdn.connectfm.ca/social-media_2025-01-03-193505_gruw.JPG
India Jan 3
ਸੋਸ਼ਲ ਮੀਡੀਆ ਅਕਾਊਂਟ ਬਣਾਉਣ ਲਈ ਬੱਚਿਆਂ ਨੂੰ ਲੈਣੀ ਪਵੇਗੀ ਮਾਤਾ-ਪਿਤਾ ਤੋਂ ਮਨਜ਼ੂਰੀ
Punjab BJP Likely to Get a New President Soon - https://cdn.connectfm.ca/sunil-jakhar_2024-07-03-181346_kjsk.jpg
India Jan 3
ਪੰਜਾਬ ਭਾਜਪਾ ਨੂੰ ਜਲਦੀ ਮਿਲ ਸਕਦੈ ਨਵਾਂ ਪ੍ਰਧਾਨ
‘Hockey Sarpanch’ Harmanpreet Singh to Receive Khel Ratna Award - https://cdn.connectfm.ca/Harmanpreet-Singh.jpg
India Jan 2
‘ਹਾਕੀ ਦੇ ਸਰਪੰਚ’ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ
Supreme Court-Formed Committee to Meet Farmers in Panchkula on January 3 - https://cdn.connectfm.ca/supreme.png
India Dec 30
ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ 3 ਜਨਵਰੀ ਨੂੰ ਪੰਚਕੂਲਾ ਵਿੱਚ ਕਿਸਾਨਾਂ ਨਾਲ ਮੀਟਿੰਗ
Previous53 of 233 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link