18.39C Vancouver
ADS

News

AllAlbertaBCCanadaIndiaWorld
Former Indian Prime Minister Dr. Manmohan Singh to Be Cremated Tomorrow - https://cdn.connectfm.ca/prime-minister-Manmohan-Singh.jpg
India Dec 27
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਕੀਤਾ ਜਾਵੇਗਾ ਅੰਤਿਮ ਸੰਸਕਾਰ
India's former prime minister Manmohan Singh, architect of economic reforms, dies aged 92 - https://cdn.connectfm.ca/Manmohan-Singh.jpg
India Dec 27
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ
Delhi Assembly Elections: Congress Releases Second List - https://cdn.connectfm.ca/list_2024-12-24-201010_ukwy.jpg
India Dec 24
ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ ਆਪਣੀ ਦੂਜੀ ਲਿਸਟ
Jagjit Singh Dallewal Addresses Farmers Amid Ongoing Protest - https://cdn.connectfm.ca/Jagjit-Singh-Dallewal_2024-12-23-195035_lfph.jpg
India Dec 24
ਮਰਨ ਵਰਤ 'ਤੇ ਬੈਠੇ ਡੱਲੇਵਾਲ ਸਟਰੈਚਰ ਰਾਹੀਂ ਆਏ ਸਟੇਜ 'ਤੇ, ਕਿਹਾ- ''ਠੀਕ ਹਾਂ ਮੈਂ...''
Sunil Jakhar Criticizes Chief Minister Bhagwant Mann's Australia Visit - https://cdn.connectfm.ca/sunil-jakhar_2024-12-24-172036_xxls.jpg
India Dec 24
ਮੁੱਖ ਮੰਤਰੀ ਭਗਵੰਤ ਮਾਨ ਦੇ ਆਸਟ੍ਰੇਲੀਆ ਦੌਰੇ ਨੂੰ ਲੈ ਕੇ ਸੁਨੀਲ ਜਾਖੜ ਨੇ ਸਾਧਿਆ ਨਿਸ਼ਾਨਾ
Jagjit Singh Dallewal's Condition Critical - https://cdn.connectfm.ca/Jagjit-Singh-Dallewal_2024-12-23-195035_lfph.jpg
India Dec 23
ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਹੋਈ ਨਾਜ਼ੁਕ
Three Men Involved in Punjab Grenade Attacks Killed in UP Encounter - https://cdn.connectfm.ca/terror.jpg
India Dec 23
ਪੰਜਾਬ ਦੇ ਥਾਣਿਆਂ ’ਚ ਧਮਾਕੇ ਕਰਨ ਵਾਲੇ 3 ਨੌਜਵਾਨ ਪੁਲਿਸ ਨੇ ਕੀਤੇ ਢੇਰ
Bharat Bhushan Ashu Granted Bail by Punjab-Haryana High Court - https://cdn.connectfm.ca/bharat-bhushan-ashu_2024-08-01-182947_gkhb.jpg
India Dec 20
ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਜ਼ਮਾਨਤ
Om Prakash Chautala passes away - https://cdn.connectfm.ca/Om-Prakash-Chautala.jpg
India Dec 20
ਹਰਿਆਣਾ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ
Previous54 of 233 pagesNext

Latest News

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link