15.51C Vancouver
ADS

News

AllAlbertaBCCanadaIndiaWorld
Farmer Leader Dallewal's Health Deteriorates as Fast to Death Continues - https://cdn.connectfm.ca/dhalewaal.jpg
India Dec 12
ਕਿਸਾਨ ਆਗੂ ਡੱਲੇਵਾਲ ਦੀ ਹੋਰ ਵਿਗੜੀ ਸਿਹਤ, ਮਰਨ ਵਰਤ ਜਾਰੀ
Giani Harpreet Singh Expresses Concern Over Jagjit Singh Dallewal's Health - https://cdn.connectfm.ca/giani-harpreet-singh_2024-12-11-202738_uopi.jpg
India Dec 11
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਈ ਚਿੰਤਾ
Bikram Singh Majithia Questions Punjab Police Over Sukhbir Badal Shooting Incident - https://cdn.connectfm.ca/bikram-singh-majithiya_2024-07-31-154951_hxel.jpg
India Dec 11
ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਦੀ ਹੋਈ ਘਟਨਾ ਵਿਚ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ’ਤੇ ਚੁੱਕੇ ਸਵਾਲ
Amritpal's Aide Granted Parole for Mother's Last Rites - https://cdn.connectfm.ca/amritpal-copy.jpg
India Dec 10
ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਪੈਰੋਲ 'ਤੇ ਲਿਆਂਦਾ ਗਿਆ ਪੰਜਾਬ
Farmers to March to Delhi on December 14: Sarwan Singh Pandher - https://cdn.connectfm.ca/farmer_2024-12-10-173826_elug.jpg
India Dec 10
14 ਦਸੰਬਰ ਨੂੰ ਅਗਲਾ ਜੱਥਾ ਦਿੱਲੀ ਵੱਲ ਕਰੇਗਾ ਕੂਚ:ਸਰਵਣ ਸਿੰਘ ਪੰਧੇਰ
Shiromani Akali Dal Gears Up for Punjab Municipal Elections - https://cdn.connectfm.ca/akali-dal-copy.jpg
India Dec 9
ਨਿਗਮ ਚੋਣਾਂ ਦੀ ਅਕਾਲੀ ਦਲ ਨੇ ਖਿੱਚੀ ਤਿਆਰੀ
Elections to 5 MCs, 44 councils on Dec 21, nominations begin today - https://cdn.connectfm.ca/vote_2024-06-01-040926_gpcr.jpg
India Dec 9
ਪੰਜਾਬ ਦੇ ਚੋਣ ਕਮਿਸ਼ਨ ਨੇ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਲਈ ਚੋਣਾਂ ਦਾ ਕੀਤਾ ਐਲਾਨ
Farmers Begin 'Delhi Chalo March' from Shambhu Border - https://cdn.connectfm.ca/farmer-protest_2024-12-06-181102_ydnw.jpg
India Dec 6
ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਸ਼ੁਰੂ ਕੀਤਾ ‘ਦਿੱਲੀ ਚੱਲੋ ਮਾਰਚ’
Assassination attempt on Sukhbir: SAD Core Committee rejects Punjab Police probe, demands independent probe - https://cdn.connectfm.ca/akali-dal-copy_2024-12-06-174257_soax.jpg
India Dec 6
ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲਾ:ਕੋਰ ਕਮੇਟੀ ਨੇ ਪੰਜਾਬ ਪੁਲਿਸ ਜਾਂਚ ਰੱਦ ਕਰ -ਨਿਰਪੱਖ ਜਾਂਚ ਦੀ ਮੰਗ
Previous56 of 233 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link