15.51C Vancouver
ADS

News

AllAlbertaBCCanadaIndiaWorld
Narayan Singh Chaura sent to 3-Day Police Remand - https://cdn.connectfm.ca/Narayan-Singh-Chaura.jpg
India Dec 5
ਅੰਮ੍ਰਿਤਸਰ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਰਿਮਾਂਡ ’ਤੇ ਭੇਜਿਆ
Farmers to March to Delhi Despite Police Opposition - https://cdn.connectfm.ca/farmer_2024-12-05-175814_vfol.jpg
India Dec 5
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੋਂ 100 ਕਿਸਾਨਾਂ ਦਾ ਪਹਿਲਾ ਜਥਾ ਦਿੱਲੀ ਲਈ ਪੈਦਲ ਹੋਵੇਗਾ ਰਵਾਨਾ
Bikram Singh Majithia Condemns Attack on Sukhbir Singh Badal - https://cdn.connectfm.ca/bikram-singh-majithiya_2024-12-04-192608_hlmv.jpg
India Dec 4
ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਬਿਕਰਮ ਸਿੰਘ ਮਜੀਠੀਆ ਨੇ ਕੀਤੀ ਨਿੰਦਾ
Police Commissioner Issues Statement Following Attack on Sukhbir Singh Badal - https://cdn.connectfm.ca/gurpreet-singh-bhullar.jpg
India Dec 4
ਸੁਖਬੀਰ ਸਿੰਘ ਬਾਦਲ ’ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ ਆਇਆ ਸਾਹਮਣੇ
Assassination Attempt On Sukhbir Badal During His Penance At Golden Temple - https://cdn.connectfm.ca/badal_2024-12-04-140435_husp.jpg
India Dec 4
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਕਾਬੂ
65% rise in AIDS cases in Punjab over five years - https://cdn.connectfm.ca/HIV-aids.jpg
India Dec 3
ਪੰਜਾਬ ਵਿਚ ਪਿਛਲੇ ਪੰਜ ਸਾਲਾਂ ਵਿਚ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਿਚ 65 ਫੀਸਦੀ ਵਾਧਾ
The country is progressing with the vision of a developed India: Narendra Modi - https://cdn.connectfm.ca/narender-modi_2024-12-03-191225_unht.jpg
India Dec 3
ਦੇਸ਼ ਵਿਕਸਤ ਭਾਰਤ ਦਾ ਸੰਕਲਪ ਲੈ ਕੇ ਅੱਗੇ ਵੱਧ ਰਿਹਾ ਹੈ: ਨਰਿੰਦਰ ਮੋਦੀ
Punjab farmers meet Haryana Police, discuss Dec 6 march to Delhi - https://cdn.connectfm.ca/sarwan-singh-pandher.jpg
India Dec 2
6 ਦਸੰਬਰ ਨੂੰ ਕਿਸਾਨ ਸ਼ੰਭੂ ਬਾਰਡਰ ਤੋਂ ਸਿੱਧੇ ਦਿੱਲੀ ਵੱਲ ਕਰਨਗੇ ਕੂਚ- ਸਰਵਣ ਸਿੰਘ ਪੰਧੇਰ
Farmer Leader Jagjit Singh Dallewal Discharged from DMC Hospital - https://cdn.connectfm.ca/Jagjit-Singh-Dallewal_2024-11-29-200013_luhv.jpg
India Nov 29
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀਐਮਸੀ ਹਸਪਤਾਲ 'ਚੋਂ ਮਿਲੀ ਛੁੱਟੀ
Previous57 of 233 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link