17.22C Vancouver
ADS

News

AllAlbertaBCCanadaIndiaWorld
Fortis Hospital shared information about Chief Minister Bhagwant Mann's health - https://cdn.connectfm.ca/bhagwant-maan-s.jpg
India Sep 27
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਣਕਾਰੀ ਕੀਤੀ ਸਾਂਝੀ
Sunil Jakhar resigned from the post of BJP President! - https://cdn.connectfm.ca/sunil-jakhar_2024-09-27-130701_sqfo.jpg
India Sep 27
ਸੁਨੀਲ ਜਾਖੜ ਨੇ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ!
Sidhu Moosewala was a true soldier of the Congress party: Balkaur Singh - https://cdn.connectfm.ca/balkaur-singh_2024-04-24-135403_ncoe.jpg
India Sep 26
ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਦਾ ਸੱਚਾ ਸਿਪਾਹੀ ਸੀ: ਬਲਕੌਰ ਸਿੰਘ
National Bank of Canada will buy Edmonton's Canadian Western Bank - https://cdn.connectfm.ca/Bank-of-Canada-pumps-7B-expands-bond-buy-backs-to-ease-economic-concerns.jpg
India Sep 26
ਨੈਸ਼ਨਲ ਬੈਂਕ ਆਫ ਕੈਨੇਡਾ ਖਰੀਦੇਗਾ ਐਡਮਿੰਟਨ ਦਾ ਕੈਨੇਡੀਅਨ ਵੈਸਟਰਨ ਬੈਂਕ
The Supreme Court will reconsider Rajoana's plea to reduce the death sentence - https://cdn.connectfm.ca/Supreme-Court-of-India.jpg
India Sep 26
ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾਉਣ ਦੀ ਪਟੀਸ਼ਨ 'ਤੇ ਮੁੜ ਵਿਚਾਰ ਕਰੇਗੀ ਸੁਪਰੀਮ ਕੋਰਟ
Bhagwant Singh Mann hospitalised in Mohali - https://cdn.connectfm.ca/bhagwant-maan-s.jpg
India Sep 26
ਭਗਵੰਤ ਸਿੰਘ ਮਾਨ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਹੋਏ ਦਾਖ਼ਲ
A farmer committed suicide on the Khanuri border of Punjab-Haryana - https://cdn.connectfm.ca/death_2024-04-02-180459_ehiy.jpg
India Sep 25
ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Arvind Kejriwal write a letter to RSS chief Mohan Bhagwat and asked several questions - https://cdn.connectfm.ca/Kejriwal_210419_012459.jpg
India Sep 25
ਅਰਵਿੰਦ ਕੇਜਰੀਵਾਲ ਨੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਪੁੱਛੇ ਕਈ ਸਵਾਲ
Computer teachers will hold a rally at Khatkar Kalan on 28th - https://cdn.connectfm.ca/computer-teacher.jpg
India Sep 25
ਕੰਪਿਊਟਰ ਅਧਿਆਪਕ 28 ਨੂੰ ਖਟਕੜ ਕਲਾਂ ਵਿਖੇ ਕਰਨਗੇ ਮਹਾਰੈਲੀ
Previous66 of 233 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link