16.06C Vancouver
ADS

News

AllAlbertaBCCanadaIndiaWorld
FIR registered against Ravneet Singh Bittu over ‘terrorist’ remark against Rahul Gandhi - https://cdn.connectfm.ca/ravneet-singh-bittu.jpg
India Sep 19
ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਰਾਹੁਲ ਗਾਂਧੀ 'ਤੇ ਬੋਲਿਆ ਹਮਲਾ, FIR ਦਰਜ
Approval of 'One Nation One Election', resolution passed in the Modi Cabinet - https://cdn.connectfm.ca/narinder-modi.jpg
India Sep 18
‘ਵਨ ਨੇਸ਼ਨ ਵਨ ਇਲੈਕਸ਼ਨ’ ਨੂੰ ਮਨਜ਼ੂਰੀ, ਮੋਦੀ ਕੈਬਨਿਟ ’ਚ ਪਾਸ ਹੋਇਆ ਮਤਾ
A hearing was held in the case of NSA being imposed on Amritpal - https://cdn.connectfm.ca/amritpal_2024-09-18-163444_sskm.jpg
India Sep 18
ਅੰਮ੍ਰਿਤਪਾਲ ’ਤੇ ਐੱਨ.ਐੱਸ.ਏ. ਲਗਾਉਣ ਦੇ ਮਾਮਲੇ ’ਚ ਹੋਈ ਸੁਣਵਾਈ
The Congress filed a police complaint against four leaders including Ravneet Bittu - https://cdn.connectfm.ca/ravneet-bittu.jpg
India Sep 18
ਕਾਂਗਰਸ ਨੇ ਰਵਨੀਤ ਬਿੱਟੂ ਸਮੇਤ ਚਾਰ ਆਗੂਆਂ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ
The DGP filed an affidavit during the hearing in the High Court, making surprising revelations - https://cdn.connectfm.ca/DGP-Punjab-Police.jpg
India Sep 18
ਡੀ.ਜੀ.ਪੀ. ਨੇ ਹਾਈਕੋਰਟ ਵਿਚ ਸੁਣਵਾਈ ਦੌਰਾਨ ਹਲਫਨਾਮਾ ਦਾਖ਼ਲ ਕਰ ਕੀਤੇ ਹੈਰਾਨੀਜਨਕ ਖੁਲਾਸੇ
Congress appointed Charanjit Channi and Mukesh Agnihotri as observers for the Jammu and Kashmir elections - https://cdn.connectfm.ca/absever.jpg
India Sep 17
ਕਾਂਗਰਸ ਵੱਲੋਂ ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਜੰਮੂ-ਕਸ਼ਮੀਰ ਚੋਣਾਂ ਲਈ ਅਬਜ਼ਰਵਰ ਨਿਯੁਕਤ
Delhi 'AAP' government is a government of dramatists: Sukhjinder Singh Randhawa - https://cdn.connectfm.ca/sukhjinder-singh-randhawa_2024-09-17-160653_vhhm.jpg
India Sep 17
ਦਿੱਲੀ ਦੀ ‘ਆਪ’ ਸਰਕਾਰ ਡਰਾਮੇਬਾਜ਼ਾਂ ਦੀ ਸਰਕਾਰ ਹੈ: ਸੁਖਜਿੰਦਰ ਸਿੰਘ ਰੰਧਾਵਾ
Kejriwal resigns from the post, Atishi will be the new Chief Minister - https://cdn.connectfm.ca/aatishi-CM_2024-09-17-143635_msya.jpg
India Sep 17
ਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ, ਆਤਿਸ਼ੀ ਹੋਣਗੇ ਨਵੇਂ ਮੁੱਖ ਮੰਤਰੀ
Malwinder Singh Mali will remain in Patiala Jail till October 1, orders given by the local court - https://cdn.connectfm.ca/jail.jpg
India Sep 17
1 ਅਕਤੂਬਰ ਤਕ ਪਟਿਆਲਾ ਜੇਲ੍ਹ 'ਚ ਰਹਿਣਗੇ ਮਲਵਿੰਦਰ ਸਿੰਘ ਮਾਲੀ,ਮੁਹਾਲੀ ਅਦਾਲਤ ਨੇ ਦਿੱਤੇ ਹੁਕਮ
Previous69 of 233 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link