13.19C Vancouver
ADS

News

AllAlbertaBCCanadaIndiaWorld
Charanjit Channi demanded recognition of Punjabi language as the second language of Himachal Pradesh - https://cdn.connectfm.ca/charanjeet-singh-channi_2024-08-28-193922_bqku.jpg
India Aug 28
ਚਰਨਜੀਤ ਚੰਨੀ ਨੇ ਪੰਜਾਬੀ ਭਾਸ਼ਾ ਨੂੰ ਹਿਮਾਚਲ ਪ੍ਰਦੇਸ਼ ਦੀ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਦੀ ਕੀਤੀ ਮੰਗ
Hardeep Singh Dimpy Dhillon joined the Aam Aadmi Party - https://cdn.connectfm.ca/hardeep-singh-dimpy-dhilon.jpg
India Aug 28
ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
Punjab government has NSA on Amritpal. The action described correctly - https://cdn.connectfm.ca/bhagwant-maan_2024-08-28-173244_tkhd.jpg
India Aug 28
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ’ਤੇ ਐੱਨ.ਐੱਸ.ਏ. ਦੀ ਕਾਰਵਾਈ ਨੂੰ ਦੱਸਿਆ ਸਹੀ
Former cabinet minister Sunder Sham Arora has rejoined the Congress - https://cdn.connectfm.ca/sham-sunder-arora.jpg
India Aug 28
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ’ਚ ਹੋਏ ਸ਼ਾਮਲ
Sukhbir and Dimpy Dhillon face to face, they can fight the by-election - https://cdn.connectfm.ca/sukhbir-singh-badal_2024-08-07-162932_vnhl.jpg
India Aug 27
ਸੁਖਬੀਰ ਤੇ ਡਿੰਪੀ ਢਿੱਲੋਂ ਆਹਮੋ-ਸਾਹਮਣੇ, ਲੜ ਸਕਦੇ ਨੇ ਜ਼ਿਮਨੀ ਚੋਣ
Ravneet Bittu was elected Rajya Sabha member without opposition - https://cdn.connectfm.ca/ravneet-singh-bittu_2024-08-27-163553_kqbl.jpg
India Aug 27
ਰਵਨੀਤ ਬਿੱਟੂ ਬਿਨਾਂ ਵਿਰੋਧ ਚੁਣੇ ਗਏ ਰਾਜ ਸਭਾ ਮੈਂਬਰ
Farmer leader Jagjit Singh Dallewal and his 2 colleagues were stopped at the airport - https://cdn.connectfm.ca/jagjeet-singh-dhalewal.jpg
India Aug 26
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਹਵਾਈ ਅੱਡੇ ’ਤੇ ਰੋਕਿਆ ਗਿਆ
Hardeep Singh Dimpy Dhillon resigned from all positions of Shiromani Akali Dal - https://cdn.connectfm.ca/hardeep-singh-dimpi-dhilon.jpg
India Aug 26
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰਿਆਂ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
Notice to Punjab and Center on the petition of Daljit Kalsi lodged in Dibrugarh Jail - https://cdn.connectfm.ca/amritpal.jpg
India Aug 23
ਡਿਬਰੂਗੜ੍ਹ ਜੇਲ੍ਹ ਵਿਚ ਬੰਦ ਦਲਜੀਤ ਕਲਸੀ ਦੀ ਪਟੀਸ਼ਨ ’ਤੇ ਪੰਜਾਬ ਤੇ ਕੇਂਦਰ ਨੂੰ ਨੋਟਿਸ
Previous75 of 233 pagesNext

Latest News

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link