18.89C Vancouver
ADS

News

AllAlbertaBCCanadaIndiaWorld
Sarabjit Singh Khalsa will form a new party together with Amritpal - https://cdn.connectfm.ca/sarabjeet-singh-khalsa_2024-07-22-194618_kjmo.jpg
India Jul 22
ਅੰਮ੍ਰਿਤਪਾਲ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਸਰਬਜੀਤ ਸਿੰਘ ਖਾਲਸਾ
Bibi Jagir Kaur made serious allegations against the Punjab government on the issue of blasphemy - https://cdn.connectfm.ca/bibi-jagir-kaur_2024-07-22-193013_nrgv.jpg
India Jul 22
ਬੀਬੀ ਜਗੀਰ ਕੌਰ ਨੇ ਬੇਅਦਬੀ ਦੇ ਮੁੱਦੇ ’ਤੇ ਪੰਜਾਬ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ
Farmers' Unions of Punjab announce tractor march on August 15 - https://cdn.connectfm.ca/Jagjit-Singh-Dallewal.jpg
India Jul 22
ਪੰਜਾਬ ਦੀਆਂ ਕਿਸਾਨ ਯੂਨੀਅਨਸ ਵਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ
Election of Member of Parliament Amritpal Singh challenged in High Court - https://cdn.connectfm.ca/amritpal-copy.jpg
India Jul 22
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈ ਕੋਰਟ ’ਚ ਚੁਣੌਤੀ
The owner of 'X' congratulated Prime Minister Modi - https://cdn.connectfm.ca/elon-musk_2024-07-19-191052_cxqa.jpg
India Jul 19
‘ਐਕਸ’ ਦੇ ਮਾਲਕ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
MP in Jalandhar Sessions Court. The appearance of Amritpal Singh's brother Harpreet and partner Lovepreet - https://cdn.connectfm.ca/amritpal-copy.jpg
India Jul 19
ਜਲੰਧਰ ਸੈਸ਼ਨ ਕੋਰਟ ’ਚ ਐੱਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਤੇ ਸਾਥੀ ਲਵਪ੍ਰੀਤ ਦੀ ਹੋਈ ਪੇਸ਼ੀ
Amritpal Singh's challenge to NSA, High Court's stand - https://cdn.connectfm.ca/amritpal-copy.jpg
India Jul 19
ਅੰਮ੍ਰਿਤਪਾਲ ਸਿੰਘ ਵਲੋਂ ਐੱਨ.ਐੱਸ.ਏ. ਨੂੰ ਚੁਣੌਤੀ, ਹਾਈਕੋਰਟ ਦਾ ਕੀਤਾ ਰੁਖ
Amritpal Singh's brother will be interrogated by the police again, an application has been filed in the court - https://cdn.connectfm.ca/amritpal-copy.jpg
India Jul 18
ਅੰਮ੍ਰਿਤਪਾਲ ਸਿੰਘ ਦੇ ਭਰਾ ਤੋਂ ਪੁਲਿਸ ਮੁੜ ਕਰੇਗੀ ਪੁੱਛਗਿੱਛ, ਕੋਰਟ ’ਚ ਅਰਜ਼ੀ ਕੀਤੀ ਦਾਖ਼ਲ
Suryakumar Yadav became the new captain of the Indian cricket team - https://cdn.connectfm.ca/surya-kumar-yadav.jpg
India Jul 18
ਸੂਰਿਆਕੁਮਾਰ ਯਾਦਵ ਬਣੇ ਭਾਰਤੀ ਕ੍ਰਿਕਟ ਟੀਮ ਦੇ ਨਵੇਂ ਕਪਤਾਨ
Previous85 of 233 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link