11.81C Vancouver
ADS

News

AllAlbertaBCCanadaIndiaWorld
Delta variant more a concern than Omicron: B.C. health minister - https://cdn.connectfm.ca/6FB52A62-5357-4885-94D8-931F2E00FEF1_Story1552248_2240330_2021-12-06-213338_mdsj.jpg
BC Dec 6
ਓਮੀਕਰੌਨ ਵੇਰੀਐਂਟ ਤੋਂ ਪਹਿਲਾਂ ਡੈਲਟਾ ਵੇਰੀਐਂਟ ਬਾਰੇ ਫਿਕਰ ਕਰਨ ਦੀ ਲੋੜ: ਐਡਰੀਅਨ ਡਿਕਸ
Trans Mountain pipeline restarts following a three-week precautionary shutdown in B.C. - https://cdn.connectfm.ca/FE86E602-BA68-4AB5-8FD8-09E8EACBC65A_Story1552247_2240191.jpg
BC Dec 6
ਟ੍ਰਾਂਸ ਮਾਊਂਟੇਨ ਪਾਈਪਲਾਈਨ ਨੂੰ ਹੜ੍ਹਾਂ ਵਿਚਾਲੇ ਬੰਦ ਰੱਖਣ ਤੋਂ ਬਾਅਦ ਹੁਣ ਫਿਰ ਤੋਂ ਕੀਤਾ ਗਿਆ ਸ਼ੁਰੂ
Pakistan army helicopter crashes in Kashmir; 2 pilots killed - null
World Dec 6
ਪਾਕਿਸਤਾਨ ਫੌਜ ਦਾ ਹੈਲੀਕਾਪਟਰ ਕਸ਼ਮੀਰ ਵਿੱਚ ਹੋਇਆ ਹਾਦਸਾਗ੍ਰਸਥ, 2 ਪਾਯਲਟ ਮਾਰੇ ਗਏ।
Scientist behind UK vaccine says next pandemic may be worse - null
World Dec 6
ਵੈਕਸੀਨ ਬਣਾਉਣ ਵਾਲੇ ਵਿਗਿਆਨੀਆਂ ਨੇ ਦਿੱਤੀ ਚੇਤਾਵਨੀ ਅਗਲੀ ਮਹਾਂਮਾਰੀ ਇਸ ਤੋਂ ਵੀ ਘਾਤਕ ਹੋ ਸਕਦੀ ਹੈ।
Human remians found in Abbotsford - null
BC Dec 6
ਐਬੋਟਸਫੋਰਡ ਵਿੱਚ ਮਿਲੇ ਮਨੁੱਖੀ ਪਿੰਜਰ
B.C. expands disaster financial assistance program after flooding - null
BC Dec 6
ਬੀ ਸੀ ਸਰਕਾਰ ਨੇ ਹੜਾਂ ਕਰਕੇ ਪਰਭਾਵਿਤ ਲੋਕਾਂ ਨੂੰ ਵਿੱਤੀ ਮੱਦਦ ਦੇਣ ਵਾਲੇ ਪ੍ਰੋਗਰਾਮ ਵਿੱਚ ਕੀਤਾ ਵਿਸਥਾਰ
Man shot in Coquitlam, B.C., while son sat in back seat, RMCP say - null
BC Dec 6
ਕੋਕੁਇਟਲਮ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਹੋਇਆ ਜ਼ਖ਼ਮੀ, ਘਟਨਾ ਵੇਲੇ ਨੌੰ ਸਾਲਾ ਬੱਚਾ ਕਾਰ ਦੀ ਪਿਛਲੀ ਸੀਟ ਤੇ ਸੀ ਮੌਜੂਦ-ਆਰ ਸੀ ਐਮ ਪੀ
Snowfall warning in effect for many parts of BC - null
BC Dec 6
ਬੀ ਸੀ ਦੇ ਕਈ ਇਲਾਕਿਆਂ ਵਿਚ ਬਰਫ ਪੈਣ ਦੀ ਚਿਤਾਵਨੀ
B.C. reports 405 new COVID-19 cases and 6 deaths - https://cdn.connectfm.ca/DE99CA36-A533-4CA9-BB81-574AECA21CFF_Story1547727_2233913_2021-12-04-021347_milz.jpg
BC Dec 4
ਬੀ.ਸੀ. 'ਚ ਕੋਵਿਡ-19 ਦੇ 405 ਮਾਮਲੇ ਤੇ 6 ਮੌਤਾਂ ਹੋਈਆਂ ਰਿਪੋਰਟ
Previous1055 of 1633 pagesNext

Latest News

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link