11.68C Vancouver
ADS

News

AllAlbertaBCCanadaIndiaWorld
B.C. reports 1,270 new COVID-19 cases and 16 deaths over the weekend - https://cdn.connectfm.ca/2221443F-32E2-408E-AB7A-71179F528B88_Story1513137_2186363_2021-11-16-023728_wpaz.jpg
BC Nov 16
ਬੀ.ਸੀ. 'ਚ ਕੋਵਿਡ-19 ਦੇ 1,270 ਮਾਮਲੇ ਤੇ 16 ਮੌਤਾਂ ਹੋਈਆਂ ਰਿਪੋਰਟ
Brian Jean apologized for social media post about rival UCP candidate - null
Alberta Nov 15
ਬ੍ਰਾਇਨ ਜੀਨ ਨੇ ਯੂਨਾਈਟਡ ਕੰਜਰਵੇਟਿਵ ਪਾਰਟੀ ਦੀ ਨੌਮੀਨੇਸ਼ਨ ਦੇ ਉਮੀਦਵਾਰ ਤੋਂ ਮੁਆਫੀ ਮੰਗੀ
Alberta to get $ 3.8B child care federal funding - null
Alberta Nov 15
ਫੈਡਰਲ ਸਰਕਾਰ ਨੇ ਅਲਬਰਟਾ ਨੂੰ ਚਾਈਲਡ ਕੇਅਰ ਪ੍ਰੋਗਰਾਮ ਤਹਿਤ ਪੋਣੇ 4 ਬਿਲੀਅਨ ਡਾਲਰ ਦੀ ਫੰਡਿੰਗ ਦਿਤੀ
PM Trudeau asks people of Merritt and all British Columbians affected by the flooding - https://cdn.connectfm.ca/4F240BF2-9905-4129-AB17-20AE14D07FD4_Story1513134_2186033_2021-11-15-222948_ukmm.jpg
BC Nov 15
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹੜ੍ਹਾਂ ਨਾਲ ਪ੍ਰਭਾਵਿਤ ਮੈਰਿਟ ਦੇ ਲੋਕਾਂ ਤੇ ਸਾਰੇ ਬੀ.ਸੀ. ਵਾਸੀਆਂ ਨੂੰ ਸੁਰੱਖਿਅਤ ਰਹਿਣ ਨੂੰ ਕਿਹਾ
City of Abbotsford declares state of local emergency - https://cdn.connectfm.ca/679BA12F-2395-4BC9-9B40-01F137DD4C22_Story1513133_2185062_2021-11-15-220102_zkpp.jpg
BC Nov 15
ਸਿਟੀ ਆਫ ਐਬਟਸਫੋਰਡ ਨੇ ਐਲਾਨੀ ਲੋਕਲ ਸਟੇਟ ਆਫ ਐਮਰਜੈਂਸੀ
UK raises terror threat level after Liverpool taxi blast - https://cdn.connectfm.ca/51B7C576-5573-428F-95A5-CB39BD121812_Story1513132_2185048_2021-11-15-220129_cqdu.jpg
World Nov 15
ਲਿਵਰਪੂਲ 'ਚ ਧਮਾਕੇ ਤੋਂ ਬਾਅਦ ਯੂ.ਕੇ. ਸਰਕਾਰ ਨੇ ਅੱਤਵਾਦ ਦੇ ਖਤਰੇ ਦਾ ਪੱਧਰ ਵਧਾਇਆ
VPD investigates after pedestrian struck and killed - https://cdn.connectfm.ca/9B150005-FA7F-4DEA-8DCF-3747114BAACD_Story1513131_2185043_2021-11-15-212839_kwfx.jpg
BC Nov 15
ਵੈਨਕੂਵਰ 'ਚ ਪੈਦਲ ਯਾਤਰੀ ਦੀ ਗੱਡੀ ਨਾਲ ਟੱਕਰ 'ਚ ਮੌਤ; ਪੁਲਿਸ ਕਰ ਰਹੀ ਜਾਂਚ
Relentless rain causes mud and rock slides in several locations in southern B.C. - https://cdn.connectfm.ca/E478087B-5333-4179-B4B7-F598279195F9_Story1513130_2185026.jpg
BC Nov 15
ਬੀ.ਸੀ. ਦੇ ਦੱਖਣੀ ਤਟ 'ਤੇ ਭਾਰੀ ਬਾਰਿਸ਼ ਵਿਚਾਲੇ ਰੌਕ ਸਲਾਈਡ ਤੇ ਮੱਡ ਸਲਾਈਡਸ ਦੀਆਂ ਰਿਪੋਰਟਸ; ਰਾਹ 'ਚ ਫਸੇ ਲੋਕਾਂ ਲਈ ਐਬਟਸਫੋਰਡ 'ਚ ਸ਼ਰਣ ਦਾ ਪ੍ਰਬੰਧ
Evacuation Order issued for the entire City of Merritt - https://cdn.connectfm.ca/7B07ABFA-3CC4-4635-8364-3D894D2B0066_Story1513129_2185024_2021-11-15-202348_lwtg.jpg
BC Nov 15
ਬੀ.ਸੀ. ਦੇ ਪੂਰੇ ਮੈਰਿਟ ਸ਼ਹਿਰ ਲਈ ਜਾਰੀ ਕੀਤਾ ਇਵੈਕੂਏਸ਼ਨ ਆਰਡਰ; ਇਲਾਕੇ 'ਚ ਭਾਰੀ ਬਾਰਸ਼ ਵਿਚਾਲੇ ਹੜ੍ਹਾਂ ਜਿਹੇ ਹਾਲਾਤ
Previous1067 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link