12.63C Vancouver
ADS

News

AllAlbertaBCCanadaIndiaWorld
Sophisticated crypto scams targeting B.C. residents through social media and dating sites - https://cdn.connectfm.ca/D58AE14A-31F7-4EB1-8E35-925CD1B66EEF_Story1491812_2155785_2021-11-03-204144_jruh.jpg
BC Nov 3
ਬੀ.ਸੀ. ਨਿਵਾਸੀਆਂ ਨੂੰ ਪੁਲਿਸ ਨੇ ਔਨਲਾਈਨ ਅਤੇ ਸੋਸ਼ਲ ਮੀਡੀਆ ਡੇਟਿੰਗ ਪ੍ਰਤੀ ਕੀਤਾ ਸਾਵਧਾਨ; $3.5 ਮਿਲੀਅਨ ਦੀ ਕ੍ਰਿਪਟੋ ਠੱਗੀ ਦੀ ਦਿੱਤੀ ਜਾਣਕਾਰੀ
Help locate missing Surrey couple- Matthew and Janaye Sawatzky: Surrey RCMP - https://cdn.connectfm.ca/7849960F-BEF8-4123-9A85-C55A55630B27_Story1491811_2155623.jpg
BC Nov 3
ਸਰੀ ਦੇ ਲਾਪਤਾ ਜੋੜੇ ਦੀ ਭਾਲ 'ਚ ਜੁਟੀ ਪੁਲਿਸ, ਲੋਕਾਂ ਤੋਂ ਕੀਤੀ ਮਦਦ ਦੀ ਅਪੀਲ
Transportation Safety Board to probe fire in containers on Zim Kingston, off Victoria - https://cdn.connectfm.ca/87A770F1-4BE4-48B7-9A6F-AC6C925E02C4_Story1491810_2155606_2021-11-03-192211_roor.jpg
BC Nov 3
ਵਿਕਟੋਰੀਆ ਕੋਲ ਤੂਫਾਨ 'ਚ ਫਸੇ ਕਾਰਗੋ ਜਹਾਜ਼ ਨੂੰ ਲੱਗੀ ਸੀ ਅੱਗ, ਹੁਣ ਮਾਮਲੇ ਦੀ ਟੀ.ਐਸ.ਬੀ. ਵੱਲੋਂ ਹੋਵੇਗੀ ਜਾਂਚ
Treaty 6 mulling over to have their own police force - null
Nov 3
ਟਰੀਟੀ 6 ਦੇ ਨੁਮਾਇੰਦਿਆਂ ਨੇ ਸੂਬੇ ਵਿਚ ਆਰ.ਸੀ.ਐੱਮ.ਪੀ. ਦੀ ਥਾਂ ਸੂਬਾਈ ਪੁਲਿਸ ਲਿਆਂਦੇ ਜਾਣ ਦਾ ਵਿਰੋਧਕੀਤਾ
Murder accused died inCalgaryhospital - null
Nov 3
ਡਾਕਟਰ ਦੇ ਕਤਲ ਲਈ ਅਦਾਲਤੀ ਸੁਣਵਾਈ ਦਾ ਸਾਹਮਣਾ ਕਰ ਰਹੇ ਵਿਅਕਤੀ ਦੀ ਹੋਈ ਮੌਤ
RCMP seized contraband tobacco worth over million dollars from Central Alberta - null
Alberta Nov 3
ਆਰ.ਸੀ.ਐੱਮ.ਪੀ. ਨੇ ਸੈਂਟਰਲ ਅਲਬਰਟਾ ਵਿੱਚੋ ਭਾਰੀ ਮਾਤਰਾ ਵਿਚ ਗੈਰ ਕਾਨੂੰਨੀ ਤੰਬਾਕੂ ਫੜਿਆ
Conservative leader Erin O'Toole facing criticism from third-party supporters - https://cdn.connectfm.ca/C281D858-BED9-49D6-8BA8-053ECFB69584_Story1491806_2155197_2021-11-03-164011_khgv.jpg
Canada Nov 3
ਥਰਡ ਪਾਰਟੀ ਸਮਰਥਕ ਕਰ ਰਹੇ ਹਨ ਏਰਿਨ ਓ ਟੂਲ ਦੀ ਆਲੋਚਨਾ
B.C. reports 406 new COVID-19 cases and 5 deaths - https://cdn.connectfm.ca/0C6FD254-8407-4F34-8776-EBF6AA9134A2_Story1489549_2153205_2021-11-03-010359_dnxa.jpg
BC Nov 3
ਬੀ.ਸੀ. 'ਚ ਕੋਵਿਡ-19 ਦੇ 406 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ
Suspects arrested in attack over SkyTrain mask dispute - https://cdn.connectfm.ca/3FFE5A8F-AD2C-4983-89FB-18D5DBAB40A3_Story1489548_2153165_2021-11-03-004132_gdet.jpg
BC Nov 3
ਬਰਨਬੀ 'ਚ ਚਲਦੀ ਸਕਾਈਟ੍ਰੇਨ 'ਚ ਔਰਤ 'ਤੇ ਹਮਲੇ ਦੀ ਘਟਨਾ 'ਚ ਦੋ ਲੋਕ ਗ੍ਰਿਫਤਾਰ
Previous1076 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link