19.59C Vancouver
ADS

News

AllAlbertaBCCanadaIndiaWorld
B.C. reports 832 new COVID-19 cases and 5 deaths - https://cdn.connectfm.ca/39FFD259-C20A-4DCA-9D87-5196BBC2DF86_Story1418672_2050834.jpg
BC Sep 24
ਬੀ.ਸੀ. 'ਚ ਕੋਵਿਡ-19 ਦੇ 832 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ
Surrey RCMP arrest prohibited driver with help from Air 1 - https://cdn.connectfm.ca/722D42D0-10DF-44AD-9D98-B8D0D0B02C2B_Story1418671_2050638.jpg
BC Sep 23
ਗੈਂਗ ਐਨਫੋਰਸਮੈਂਟ ਟੀਮ ਨੇ ਏਅਰ 1 ਦੀ ਮਦਦ ਨਾਲ ਸਰੀ 'ਚ ਪ੍ਰੋਹਿਬਿਟਿਡ ਵਾਹਨ ਚਾਲਕ ਨੂੰ ਕੀਤਾ ਕਾਬੂ
Targeted shooting in Surrey leaves two people injured - https://cdn.connectfm.ca/AEEDC84E-A1AA-4F3B-8B64-0E988D1AC639_Story1418670_2050445.jpg
BC Sep 23
ਸਰੀ 'ਚ ਗੋਲੀ ਚੱਲਣ ਦੀ ਵਾਰਦਾਤ 'ਚ ਨਿਸ਼ਾਨਾ ਬਣੇ ਦੋ ਲੋਕ, ਜ਼ਖਮੀ ਹਾਲਤ 'ਚ ਹਸਪਤਾਲ ਪਹੁੰਚਾਇਆ
Elementary school in Chilliwack, B.C., temporarily closed over COVID-19 spike - null
BC Sep 23
ਚਿਲਿਵੈਕ 'ਚ ਕੋਵਿਡ-19 ਮਾਮਲਿਆਂ ਵਿਚਾਲੇ ਐਲੀਮੈਂਟਰੀ ਸਕੂਲ ਦੇ ਦਰਵਾਜ਼ੇ 3 ਅਕਤੂਬਰ ਤੱਕ ਕੀਤੇ ਬੰਦ
Lululemon is Team Canada's official outfitter until after the 2028 Summer Games - https://cdn.connectfm.ca/BCFDEBCD-CF78-4C3F-9C6A-558F7EF4F86E_Story1418668_2050412.jpg
BC Sep 23
ਲੂਲੂਲੈਮਨ ਦੀ ਟੀਮ ਕੈਨੇਡਾ ਦੇ ਅਧਿਕਾਰਿਤ ਆਊਟਫਿਟਰ ਵਜੋਂ ਹੋਈ ਚੋਣ
New online service to file family law case applications in B.C. - null
BC Sep 23
ਫੈਮਲੀ ਲਾਅ ਕੇਸ ਐਪਲੀਕੇਸ਼ਨਾਂ ਲਈ ਬੀ.ਸੀ. 'ਚ ਨਵੀਂ ਔਨਲਾਈਨ ਸੇਵਾ ਹੋਈ ਲਾਂਚ
RCMP charge SNC-Lavalin, former execs with fraud over alleged bribery - https://cdn.connectfm.ca/A85CA35C-5FCD-48C7-ACBB-C45CA2C556C5_Story1418666_2050323.jpg
Canada Sep 23
ਆਰ.ਸੀ.ਐਮ.ਪੀ. ਨੇ ਐਸ.ਐਨ.ਸੀ. ਲੈਵਲਿਨ ਦੇ ਦੋ ਸਾਬਕਾ ਐਗਜ਼ੀਕਿਊਟਿਵਸ ਅਤੇ ਕੰਪਨੀ 'ਤੇ ਰਿਸ਼ਵਤਖੋਰੀ ਦੇ ਮਾਮਲੇ 'ਚ ਤੈਅ ਕੀਤੇ ਦੋਸ਼
Special ballot counts continue as four federal ridings in B.C. remain undecided - null
Canada Sep 23
ਬੀ ਸੀ ਦੀਆਂ 4 ਥਾਵਾਂ ਤੋਂ ਨਤੀਜੇ ਆਉਣੇ ਹਾਲੇ ਬਾਕੀ, ਗਿਣਤੀ ਜਾਰੀ।
Punjab CM Channi pays courtesy call on Haryana CM Khattar - https://cdn.connectfm.ca/Khattar-Channi.jpg
India Sep 23
ਪੰਜਾਬ ਦੇ ਸੀਐੱਮ ਹਰਿਆਣਾ ਦੇ ਸੀਐੱਮ ਦੇ ਸੱਦੇ 'ਤੇ ਮਿਲਣ ਪੁੱਜੇ
Previous1106 of 1631 pagesNext

Latest News

fuel-costs-on-the-rise-as-latest-geopolitical-turmoil-drives-up-crude-oil-prices
Punjabi

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।
canada-labour-board-again-orders-bank-of-canada-to-stop-using-replacement-workers-during-security-officers-strike
Punjabi

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।
lytton-b-c-hits-41-degrees-hottest-temperature-in-canada-this-year
Punjabi

ਬੀ.ਸੀ. ਦੇ ਲਿਟਨ 'ਚ ਤਾਪਮਾਨ 41 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਇਸ ਸਾਲ ਦਾ ਸਭ ਤੋਂ ਗਰਮ ਦਿਨ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚ ਸਥਿਤ ਲਿਟਨ ਕਮਿਊਨਿਟੀ ਵਿਚ ਬੁੱਧਵਾਰ ਨੂੰ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਪੂਰੇ ਕੈਨੇਡਾ ਵਿਚ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਲਿਟਨ ਵਿਚ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਿਆ ਹੈ।
carney-says-canada-will-support-workers-and-businesses-amid-u-s-tariff-dispute
Punjabi

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।
calgary-police-ask-residents-to-check-vacant-homes-as-search-for-missing-autistic-boy-enters-seventh-day
Punjabi

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਪਾਰਕਰ ਵੈੱਲਜ਼ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਪੁਲਿਸ ਨੇ ਸ਼ਹਿਰ ਦੇ ਮਕਾਨ ਮਾਲਕ ਅਤੇ ਰੀਅਲ ਅਸਟੇਟ ਏਜੰਟ ਨੂੰ ਅਪੀਲ ਕੀਤੀ ਹੈ ਕਿ ਉਹ ਖਾਲੀ ਪਏ ਘਰਾਂ, ਗੈਰਾਜ ਅਤੇ ਹੋਰ ਸੰਭਾਵਿਤ ਲੁਕਣ ਦੀਆਂ ਥਾਵਾਂ ਦੀ ਚੈਕਿੰਗ ਕਰਨ। Acting Staff Sergeant Scott Guterson ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਾਲਾ ਪਾਰਕਰ ਔਟਿਜ਼ਮ ਤੋਂ ਪੀੜਤ ਹੈ ਅਤੇ ਉਹ ਬੋਲ ਨਹੀਂ ਸਕਦਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link