18.57C Vancouver
ADS

News

AllAlbertaBCCanadaIndiaWorld
B.C. COVID-19 vaccine card system takes effect, one dose required in many settings - null
BC Sep 13
ਬੀ.ਸੀ. 'ਚ ਅੱਜ ਤੋਂ ਕਈ ਜਗ੍ਹਾ ਐਂਟਰੀ ਲਈ ਇੱਕ ਵੈਕਸੀਨ ਦਾ ਪ੍ਰਮਾਣ ਵਿਖਾਉਣਾ ਜ਼ਰੂਰੀ
RCMP name homicide victim found critically hurt on Penticton school playing field - https://cdn.connectfm.ca/2E0463E2-3A24-4E21-8B02-31A98AEBB021_Story1400010_2023955.jpg
BC Sep 13
ਪੈਂਟੀਕਟਨ 'ਚ ਸਕੂਲ ਮੈਦਾਨ 'ਚ ਮ੍ਰਿਤ ਮਿਲੇ ਵਿਅਕਤੀ ਦਾ ਹੋਇਆ ਸੀ ਕਤਲ; ਪੁਲਿਸ ਨੇ ਪੀੜਤ ਦੀ ਪਛਾਣ ਕੀਤੀ ਸਾਂਝੀ
B.C. finance minister provides financial update for April to June - https://cdn.connectfm.ca/8A65C6ED-6C14-4DC5-842C-F1923DFDE1CE_Story1400009_2023949.jpg
BC Sep 13
ਬੀ.ਸੀ. ਨੇ ਡੈਫੀਸਿਟ ਪ੍ਰੋਜੈਕਸ਼ਨ $4.8 ਬਿਲੀਅਨ 'ਤੇ ਰਹਿਣ ਦਾ ਦੱਸਿਆ ਅਨੁਮਾਨ; ਪਹਿਲਾਂ ਦੇ ਅਨੁਮਾਨ 'ਚ ਅੱਧੇ ਤੋਂ ਵੀ ਵੱਧ ਵਿੱਤੀ ਘਾਟੇ ਦੀ ਗਿਰਾਵਟ
RCMP say family of six dead in camper fire in rural Nova Scotia - https://cdn.connectfm.ca/12BD83DA-F5A8-4024-8196-308CD5DF17FA_Story1400008_2023769.jpg
Canada Sep 13
ਨੋਵਾ ਸਕੌਸ਼ੀਆ 'ਚ ਕੈਂਪਰ 'ਚ ਲੱਗੀ ਅੱਗ 'ਚ 6 ਲੋਕਾਂ ਦੀ ਮੌਤ; ਮ੍ਰਿਤ ਲੋਕਾਂ 'ਚ ਚਾਰ ਬੱਚੇ ਵੀ ਸ਼ਾਮਿਲ
Fairy Creek protesters arrest total approaches 1,000 - https://cdn.connectfm.ca/F0336910-E45C-4EE3-8110-F5E81E391110_Story1400007_2023759.jpg
BC Sep 13
ਫੈਰੀ ਕਰੀਕ ਕੋਲ ਪ੍ਰਦਰਸ਼ਨਕਾਰੀਆਂ ਦੀਆਂ ਗ੍ਰਿਫਤਾਰੀਆਂ ਦੀ ਗਿਣਤੀ 1,000 ਦੇ ਨੇੜ ਪਹੁੰਚੀ
BC's police watchdog called to investigate after an armed man fatally shot - https://cdn.connectfm.ca/ED115125-88C6-44D0-BF91-8E6706FCF069_Story1400006_2023752.jpg
BC Sep 13
ਵੈਨਕੂਵਰ ਆਈਲੈਂਡ 'ਤੇ ਹਥਿਆਰਬੰਦ ਵਿਅਕਤੀ ਦੀ ਗੋਲੀ ਲੱਗਣ ਤੋਂ ਬਾਅਦ ਮੌਤ, ਆਈ.ਆਈ.ਓ. ਕੋਲ ਪਹੁੰਚਿਆ ਮਾਮਲਾ
Politicians issue warnings ahead of hospital protests expected across Canada - https://cdn.connectfm.ca/38184146-4274-45A5-B68D-3EA766FF2D5E_Story1400005_2023412.jpg
Canada Sep 13
ਸਿਆਸਤਦਾਨਾਂ ਨੇ ਹਸਪਤਾਲਾਂ ਦੇ ਬਾਹਰ ਰੋਸ ਮੁਜ਼ਹਾਰੇ ਕਰਨ ਤੋਂ ਗੁਰੇਜ਼ ਕਰਨ ਦੀ ਅੱਪੀਲ ਕੀਤੀ।
Amazon Canada hiring15-thousand new warehouse and distribution workers  - null
Canada Sep 13
ਐਮਾਜ਼ੋਨ ਕੈਨੇਡਾ ਵੱਲੋਂ ਪੂਰੇ ਮੁਲਕ ਵਿੱਚ 15000 ਨਵੇਂ ਕਾਮੇ ਭਰਤੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
B.C. reports 820 new COVID-19 cases and 9 deaths - https://cdn.connectfm.ca/A3100CDC-A272-4816-B3F1-754610BDFF5A_Story1396046_2018146.jpg
BC Sep 11
ਬੀ.ਸੀ. 'ਚ ਕੋਵਿਡ-19 ਦੇ 820 ਮਾਮਲੇ ਤੇ 9 ਮੌਤਾਂ ਹੋਈਆਂ ਰਿਪੋਰਟ
Previous1114 of 1629 pagesNext

Latest News

u-s-trade-representative-expects-interim-cusma-options-by-year-end
Punjabi

CUSMA ਸਮਝੌਤੇ ਲਈ ਸਾਲ ਦੇ ਅੰਤ ਤੱਕ ਅੰਤਰਿਮ ਵਿਕਲਪ ਪੇਸ਼ ਕਰੇਗਾ ਅਮਰੀਕਾ: ਜੈਮੀਸਨ ਗ੍ਰੀਰ

ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵਿਚਾਲੇ CUSMA ਵਪਾਰ ਸਮਝੌਤੇ ਦੇ ਨਵੀਨੀਕਰਨ ਲਈ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਇਸ ਸਾਲ ਦੇ ਅੰਤ ਤੱਕ ਕੁਝ ਨਵੇਂ ਵਿਕਲਪ ਦੇਣ ਦੀ ਉਮੀਦ ਜਤਾਈ ਹੈ। ਵਾਸ਼ਿੰਗਟਨ ਵਿਚ ਇੱਕ ਸੈਨੇਟ ਕਮੇਟੀ ਦੀ ਸੁਣਵਾਈ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵਿਕਲਪ ਅਸਲ ਵਿਚ ਦੋਵਾਂ ਦੇਸ਼ਾਂ ਨਾਲ ਇੱਕ ਅੰਤਰਿਮ arrangements ਦੇ ਰੂਪ ਵਿਚ ਹੋਣਗੇ ਕਿਉਂਕਿ ਅਮਰੀਕਾ ਨੇ ਜੁਲਾਈ ਦੀ ਸ਼ੁਰੂਆਤ ਵਿਚ CUSMA ਸਮਝੌਤੇ ਨੂੰ ਇਸ ਦੇ ਮੌਜੂਦਾ ਰੂਪ ਵਿਚ ਅੱਗੇ ਨਾ ਵਧਾਉਣ ਦਾ ਫੈਸਲਾ ਕੀਤਾ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਹਰ ਸਾਲ ਰਿਵਿਊ ਵਿਚੋਂ ਲੰਘਣਾ ਪਵੇਗਾ।
16-arrested-as-kamloops-rcmp-seize-weapons-loaded-shotgun-and-more-than-one-kilogram-of-drugs
Punjabi

ਕੈਮਲੂਪਸ ਆਰਸੀਐਮਪੀ ਦੀ ਦੋ ਦਿਨਾਂ ਕਾਰਵਾਈ ਦੌਰਾਨ 16 ਗ੍ਰਿਫ਼ਤਾਰ, ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ

ਕੈਮਲੂਪਸ ਆਰਸੀਐਮਪੀ ਦੀ Proactive ਇਨਫੋਰਸਮੈਂਟ ਟੀਮ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਦੋ ਦਿਨਾ ਕਾਰਵਾਈ ਦੌਰਾਨ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਹੈ। ਆਰਸੀਐਮਪੀ ਮੁਤਾਬਕ, 3 ਅਤੇ 4 ਜੁਲਾਈ ਨੂੰ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਸ਼ਹਿਰ ਦੇ ਅਪਰਾਧਿਕ ਹੌਟਸਪੌਟਸ ਅਤੇ ਪਹਿਲਾਂ ਤੋਂ ਨਾਮਜ਼ਦ ਸ਼ੱਕੀ ਅਪਰਾਧੀਆਂ ਨੂੰ ਨਿਸ਼ਾਨਾ ਬਣਾਇਆ, ਜਿਸ ਦੇ ਨਤੀਜੇ ਵਜੋਂ 16 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।
sonam-wangchuk-says-he-will-end-hunger-strike-if-government-assures-no-action-against-student-protesters
Punjabi

ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਖ਼ਤਮ ਕਰਨ ਲਈ ਵਿਦਿਆਰਥੀਆਂ 'ਤੇ ਕੋਈ ਕਾਰਵਾਈ ਨਾ ਕਰਨ ਦਾ ਮੰਗਿਆ ਭਰੋਸਾ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਨੀਟ.ਯੂ.ਜੀ. ਪ੍ਰੀਖਿਆ ਲੀਕ ਦੇ ਮਾਮਲੇ ਨੂੰ ਲੈ ਕੇ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ ਕਿਹਾ ਹੈ ਕਿ ਜੇਕਰ ਸਰਕਾਰ ਇਹ ਭਰੋਸਾ ਦੇਵੇ ਕਿ ਪ੍ਰੀਖਿਆ ਸੁਧਾਰ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ 'ਤੇ ਕੋਈ ਵੀ ਸਖ਼ਤ ਜਾਂ ਬਦਲੇ ਦੀ ਭਾਵਨਾ ਵਾਲੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ, ਤਾਂ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਤਿਆਰ ਹਨ।
congo-ebola-outbreak-death-toll-reaches-999-health-ministry-reports
Punjabi

ਕਾਂਗੋ ਵਿੱਚ ਇਬੋਲਾ ਪ੍ਰਕੋਪ ਨਾਲ ਮਰਨ ਵਾਲਿਆਂ ਦੀ ਗਿਣਤੀ 999 ਤੱਕ ਪਹੁੰਚੀ: ਸਿਹਤ ਮੰਤਰਾਲਾ

ਕਾਂਗੋ ਵਿੱਚ ਫੈਲੇ ਇਬੋਲਾ ਦੇ ਪ੍ਰਕੋਪ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 999 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਐਤਵਾਰ ਤੱਕ ਇਸ ਪ੍ਰਕੋਪ ਦੇ 2,473 ਪੁਸ਼ਟੀ ਵਾਲੇ ਮਾਮਲੇ ਸਾਹਮਣੇ ਆਏ ਹਨ। 15 ਮਈ ਨੂੰ ਐਲਾਨੇ ਗਏ ਇਸ ਪ੍ਰਕੋਪ ਨੂੰ ਇਤਿਹਾਸ ਦਾ ਸਭ ਤੋਂ ਤੇਜ਼ੀ ਨਾਲ ਫੈਲਣ ਵਾਲਾ ਇਬੋਲਾ ਪ੍ਰਕੋਪ ਕਰਾਰ ਦਿੱਤਾ ਗਿਆ ਹੈ।
raja-warring-seeks-resignation-of-punjab-cm-education-minister-over-repeated-exam-paper-leak-cases
Punjabi

ਰਾਜਾ ਵੜਿੰਗ ਨੇ ਪੰਜਾਬ ਵਿੱਚ ਪੇਪਰ ਲੀਕ ਹੋਣ 'ਤੇ ਸੀ.ਐਮ. ਮਾਨ ਅਤੇ ਬੈਂਸ ਤੋਂ ਮੰਗਿਆ ਅਸਤੀਫਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲੇ 'ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗਰੁੱਪ-ਬੀ ਦਾ ਪੇਪਰ ਲੀਕ ਹੋਏ ਨੂੰ 6 ਮਹੀਨੇ ਹੋ ਚੁੱਕੇ ਹਨ। ਉਸ ਤੋਂ ਪਹਿਲਾਂ 12ਵੀਂ ਜਮਾਤ ਦੀ ਅੰਗਰੇਜ਼ੀ, PSTET ਅਤੇ ਫਾਰਮਾਸਿਸਟ ਭਰਤੀ ਪ੍ਰੀਖਿਆ ਦੇ ਪੇਪਰ ਵੀ ਲੀਕ ਹੋਏ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link