13.91C Vancouver
ADS

News

AllAlbertaBCCanadaIndiaWorld
Conservation officers search for coyote after boy bitten in Vancouver's Stanley Park - https://cdn.connectfm.ca/5D9AADB0-8C25-4A03-8A40-FBDC1A7830B1_Story1349164_1949595.jpg
BC Aug 12
ਵੈਨਕੂਵਰ ਦੇ ਸਟੈਨਲੀ ਪਾਰਕ 'ਚ 5 ਸਾਲਾ ਬੱਚੇ 'ਤੇ ਕਾਇਓਟੇ ਵੱਲੋਂ ਹਮਲੇ ਤੋਂ ਬਾਅਦ ਜਾਨਵਰ ਦੀ ਭਾਲ 'ਚ ਜੁਟੇ ਕੰਜ਼ਰਵੇਸ਼ਨ ਅਫ਼ਸਰ
Support growing across country for vaccine passports - null
Canada Aug 12
ਪੂਰੇ ਮੁਲਕ ਵਿੱਚ ਵੈਕਸੀਨ ਪਾਸਪੋਰਟ ਦਾ ਸਮਰਥਨ ਵੱਧ ਰਿਹਾ ਹੈ।
Study finds being overweight can cause depression - https://cdn.connectfm.ca/Study-finds-being.png
India Aug 12
ਖੋਜ ਮੁਤਾਬਕ, ਮੋਟਾਪੇ ਨਾਲ ਹੋ ਸਕਦਾ ਹੈ ਡਿਪਰੈਸ਼ਨ
Charges approved in Strathcona homicide: Vancouver police - https://cdn.connectfm.ca/DEB2E325-5D89-4BCD-82B0-13ECF75A534D_Story1347549_1948062.jpg
BC Aug 12
ਵੈਨਕੂਵਰ ਪੁਲਿਸ ਵੱਲੋਂ ਸਟਰੈਥਕੋਨਾ ਹੋਮੀਸਾਈਡ 'ਚ ਦੋ ਯੁਵਕਾਂ ਖਿਲਾਫ ਦੋਸ਼ ਤੈਅ
B.C. officials aim to reassure residents during latest heat wave - https://cdn.connectfm.ca/3DE0AAB7-CE19-4E65-89B9-DD48AEFFF4B5_Story1347547_1947992.jpg
BC Aug 11
ਬੀ.ਸੀ. 'ਚ ਸਿਹਤ ਅਧਿਕਾਰੀਆਂ ਨੇ ਹੀਟ ਵੇਵ ਲਈ ਕੀਤਾ ਸਾਵਧਾਨ
Three month high for COVID-19 case count in British Columbia - https://cdn.connectfm.ca/25AA26F8-C2EC-47B0-B414-B284577D2B79_Story1347548_1947987.jpg
BC Aug 11
ਬੀ.ਸੀ. 'ਚ ਕੋਵਿਡ-19 ਦੇ ਕਰੀਬ 3 ਮਹੀਨਿਆਂ 'ਚ ਸਭ ਤੋਂ ਵੱਧ ਮਾਮਲੇ ਹੋਏ ਰਿਪੋਰਟ
Two dead, one seriously injured after crash on Trans-Canada Highway in Alberta - https://cdn.connectfm.ca/73C1C521-8D3A-4058-AC87-2A7A2905766D_Story1347546_1947721.jpg
Canada Aug 11
ਐਲਬਰਟਾ 'ਚ ਭਿਆਨਕ ਕ੍ਰੈਸ਼ 'ਚ ਦੋ ਲੋਕਾਂ ਦੀ ਮੌਤ
VPD warns sex assaults on the rise throughout the city - https://cdn.connectfm.ca/4A052601-7DFD-4DCA-949F-49C730CF5391_Story1347545_1947566.jpg
BC Aug 11
ਵੈਨਕੂਵਰ ਪੁਲਿਸ ਨੇ ਕੀਤਾ ਸਾਵਧਾਨ, ਸ਼ਹਿਰ 'ਚ ਜਿਨਸੀ ਹਮਲਿਆਂ 'ਚ ਵੱਡਾ ਵਾਧਾ
5,392 properties on evacuation orders amid wildfires in B.C. - https://cdn.connectfm.ca/E1522728-5571-40BC-9C23-21AFA70B3C27_Story1347544_1947545.jpg
BC Aug 11
ਬੀ.ਸੀ. 'ਚ ਵਾਈਲਡਫਾਇਰਸ ਵਿਚਾਲੇ 5,392 ਪ੍ਰਾਪਰਟੀਆਂ ਇਨੈਕੁਏਸ਼ਨ ਆਰਡਰ ਤੇ 30,899 ਪ੍ਰਾਪਰਟੀਆਂ ਇਵੈਕੂਏਸ਼ਨ ਐਲਰਟ ਨਾਲ ਪ੍ਰਭਾਵਿਤ
Previous1177 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link