16.93C Vancouver
ADS

News

AllAlbertaBCCanadaIndiaWorld
India, Fiji sign pact on cooperation in agriculture, allied sectors - https://cdn.connectfm.ca/India-Fiji.jpg
India Jun 22
ਭਾਰਤ ਅਤੇ ਫਿਜੀ ਨੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੇ ਖੇਤਰ ਵਿੱਚ ਸਹਿਯੋਗ ਦੇਣ ਦੀ ਸੰਧੀ 'ਤੇ ਕੀਤੇ ਦਸਤਖ਼ਤ
B.C. records 229 cases of COVID-19 over three days as officials encourage vaccination - https://cdn.connectfm.ca/A6552758-8835-497D-8BAD-D039BCEF9126_Story1260790_1825007.jpg
BC Jun 22
ਬੀ.ਸੀ. 'ਚ ਕਰੀਬ 10 ਮਹੀਨਿਆਂ 'ਚ ਕੋਵਿਡ-19 ਮਾਮਲਿਆਂ ਦਾ ਸਭ ਤੋਂ ਛੋਟਾ ਵਾਧਾ; 3 ਵਾਇਰਸ ਪੀੜਤਾਂ ਦੀ ਮੌਤ
17 vehicles vandalized in the latest case of random damage: RCMP - https://cdn.connectfm.ca/0289C4AB-6760-4102-B22E-392694764401_Story1260789_1824987.jpg
BC Jun 22
17 ਵਾਹਨਾਂ ਨਾਲ ਤੋੜਭੰਨ 'ਤੇ ਪੇਂਟ ਛਿੜਕਣ ਦੀ ਘਟਨਾ ਦੀ ਆਰ.ਸੀ.ਐਮ.ਪੀ. ਵੱਲੋਂ ਕੀਤੀ ਜਾ ਰਹੀ ਜਾਂਚ
Two churches destroyed overnight in suspicious fires - null
BC Jun 21
ਬੀ.ਸੀ. 'ਚ ਭਿਆਨਕ ਅੱਗਾਂ 'ਚ ਦੋ ਚਰਚ ਤਹਿਸ-ਨਹਿਸ
Horgan marks Indigenous Peoples Day by urging recognition of systemic racism - https://cdn.connectfm.ca/AECE6284-5C05-4D51-B9A4-568FF38476F8_Story1260786_1824726.jpg
BC Jun 21
ਪ੍ਰੀਮਿਅਰ ਹੌਰਗਨ ਨੇ ਇੰਡੀਜਨਸ ਪੀਪਲਸ ਡੇਅ ਮੌਕੇ ਕਿਹਾ, ਲੋਕਾਂ ਨੂੰ ਮੰਨਣਾ ਚਾਹੀਦਾ ਹੈ ਕਿ ਸਿਸਟਮਿਕ ਨਸਲਵਾਦ ਹੈ
Several heat records broken in southern BC; 83 year old record broken in White Rock - null
BC Jun 21
ਬੀ.ਸੀ. 'ਚ ਗਰਮੀ ਨੇ ਤੋੜੇ ਕਈ ਰਿਕਾਰਡ, ਵਾਈਟ ਰੌਕ 'ਚ 83 ਸਾਲ ਪੁਰਾਣਾ ਰਿਕਾਰਡ ਟੁੱਟਿਆ
Canadian tennis star Denis Shapovalov won't compete at Tokyo Olympics - https://cdn.connectfm.ca/3FA3AB8A-FE67-4868-AABE-D3333E7B307D_Story1260784_1824587.jpg
BC Jun 21
ਕੈਨੇਡਾ ਦੇ ਟੈਨਿਸ ਖਿਡਾਰੀ ਡੈਨਿਸ ਸ਼ੈਪੋਵਾਲੌਵ ਨੇ ਟੋਕੀਓ ਓਲੰਪਿਕਸ 'ਚ ਹਿੱਸਾ ਲੈਣ ਤੋਂ ਕੀਤਾ ਇਨਕਾਰ
Out-of-control blaze in the Fraser Canyon has grown further  - https://cdn.connectfm.ca/21D207D9-2914-4077-94CA-2A743E899663_Story1260782_1824566.jpg
BC Jun 21
ਬੀ.ਸੀ. 'ਚ ਫਰੇਜ਼ਰ ਕੈਨੇਅਨ ਦੇ ਕੋਲ ਲੱਗੀ ਵਾਈਲਡਫਾਇਰ ਦਾ ਵਧਿਆ ਫੈਲਾਅ, ਕੁਝ ਥਾਵਾਂ 'ਤੇ ਅੱਗ 'ਤੇ ਕਾਬੂ ਪਾਉਣਾ ਹੋ ਰਿਹਾ ਮੁਸ਼ਕਿਲ
Burnaby RCMP seek witnesses to a fatal hit and run collision that resulted in the death of a motorcyclist - https://cdn.connectfm.ca/63531D4F-24DE-4EC8-BFE3-8CCCFFBE73DC_Story1260783_1824551.jpg
BC Jun 21
ਬਰਨਬੀ 'ਚ ਹਿੱਟ ਐਂਡ ਰਨ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ, ਪੁਲਿਸ ਨੂੰ ਗਵਾਹਾਂ ਤੋਂ ਜਾਣਕਾਰੀ ਮਿਲਣ ਦੀ ਆਸ
Previous1200 of 1644 pagesNext

Latest News

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link