16.99C Vancouver
ADS

News

AllAlbertaBCCanadaIndiaWorld
VPD investigates violent assault on west side - https://cdn.connectfm.ca/A4B426B7-6C6F-4C49-9D12-045A231D2FB0_Story1298586_1878039.jpg
BC Jul 13
ਵੈਨਕੂਵਰ 'ਚ ਵਾਪਰੀ ਹਿੰਸਕ ਘਟਨਾ 'ਚ ਦੋ ਲੋਕ ਪਹੁੰਚੇ ਹਸਪਤਾਲ, ਪੁਲਿਸ ਕਰ ਰਹੀ ਜਾਂਚ
Fraser Health and TransLink roll into White Rock with the Mobile Vaccine Bus - https://cdn.connectfm.ca/9EDEA284-DD27-428C-A5AD-9368F3B65EBE_Story1298585_1878015.jpg
BC Jul 13
ਬੁੱਧਵਾਰ ਨੂੰ ਵਾਈਟ ਰੌਕ ਪਹੁੰਚੇਗੀ ਫਰੇਜ਼ਰ ਹੈਲਥ ਤੇ ਟ੍ਰਾਂਸਲਿੰਕ ਦੀ ਮੋਬਾਈਲ ਵੈਕਸੀਨ ਬੱਸ
Council approves bylaws to fast-track the new Surrey Hospital - null
BC Jul 13
ਕੌਂਸਲ ਨੇ ਸਰ੍ਹੀ ਦਾ ਨਵਾਂ ਹਸਪਤਾਲ ਛੇਤੀ ਬਣਾਉਣ ਵਾਲੇ ਬਾਇਲਾਅ ਨੂੰ ਮਨਜ਼ੂਰੀ ਦਿੱਤੀ
Canada has passed the halfway point in vaccinations. - null
National Jul 13
ਕੈਨੇਡਾ ਵਿੱਚ ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਲੋਕਾਂ ਦੀ ਗਿਣਤੀ 50% ਦੇ ਕਰੀਬ ਪਹੁੰਚੀ
Delhi reports 45 fresh COVID-19 cases, lowest in 1.25 years - https://cdn.connectfm.ca/Delhi-cases.jpg
India Jul 13
ਦਿੱਲੀ ਵਿੱਚ ਕੋਵਿਡ-19 ਦੇ 45 ਨਵੇਂ ਮਾਮਲੇ, ਬੀਤੇ ਡੇਢ ਸਾਲ ਵਿੱਚ ਸਭ ਤੋਂ ਘੱਟ
1983 World Cup winner Yashpal Sharma dies of cardiac arrest - https://cdn.connectfm.ca/Yashpal-Sharma.png
India Jul 13
1983 ਦੇ ਸੰਸਾਰ ਕੱਪ ਦੇ ਜੇਤੂ ਯਸ਼ਪਾਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ
B.C. reports 123 new COVID-19 cases over a three day period - https://cdn.connectfm.ca/2A058B9C-FC43-454E-BD44-1343F2DB6DD4_Story1296743_1875800.jpg
BC Jul 13
ਬੀ.ਸੀ. 'ਚ ਕੋਵਿਡ-19 ਦੇ 123 ਮਾਮਲੇ ਹੋਏ ਰਿਪੋਰਟ, ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ
Increasing housing flexibility in the Agricultural Land Reserve - https://cdn.connectfm.ca/B597BEFF-245A-48BA-ADD0-1D8B14AF58EB_Story1296742_1875776.jpg
BC Jul 13
ਐਗਰੀਕਲਚਰਲ ਲੈਂਡ ਰਿਜ਼ਰਵ ਵਿੱਚ ਪ੍ਰਾਪਰਟੀ ਮਾਲਿਕਾਂ ਨੂੰ ਵਧੇਰੇ ਹਾਊਸਿੰਗ ਫਲੈਕਸਿਬਿਲਿਟੀ ਦੀ ਆਪਸ਼ਨ
State of local emergency issued by the Regional District of Okanagan-Similkameen as wildfire threatens homes - https://cdn.connectfm.ca/FDF3C10F-D91D-40EA-9E15-0A53D45279FC_Story1296741_1875641.jpg
BC Jul 12
ਬੇਕਾਬੂ ਵਾਈਲਡਫਾਇਰ ਕਾਰਨ ਰੀਜਨਲ ਡਿਸਟ੍ਰਿਕਟ ਆਫ ਓਕਾਨਾਗਨ-ਸਿਮਿਲਕਮੀਨ ਨੇ ਜਾਰੀ ਕੀਤੀ 'ਸਟੇਟ ਆਫ ਲੋਕਲ ਐਮਰਜੈਂਸੀ'
Previous1203 of 1666 pagesNext

Latest News

canada-appoints-indo-canadian-investment-expert-gurinder-grewal-as-invest-in-canada-ceo
Punjabi

ਕੈਨੇਡਾ ਸਰਕਾਰ ਵੱਲੋਂ ਵੱਡਾ ਫੇਰਬਦਲ, ਇੰਡੋ-ਕੈਨੇਡੀਅਨ ਗੁਰਿੰਦਰ ਗਰੇਵਾਲ ਨੂੰ Invest in Canada ਦਾ ਬਣਾਇਆ CEO

ਕੈਨੇਡਾ ਸਰਕਾਰ ਨੇ ਦੇਸ਼ ਵਿਚ foreign direct investment ਨੂੰ ਹੁਲਾਰਾ ਦੇਣ ਲਈ ਜ਼ਿੰਮੇਵਾਰ ਫੈਡਰਲ ਏਜੰਸੀ ਵਿਚ ਇੱਕ ਅਹਿਮ ਫੇਰਬਦਲ ਕੀਤਾ ਹੈ। ਜਿਸ ਤਹਿਤ ਨਾਮਵਰ ਇੰਡੋ-ਕੈਨੇਡੀਅਨ ਨਿਵੇਸ਼ ਮਾਹਰ ਗੁਰਿੰਦਰ ਸਿੰਘ ਗਰੇਵਾਲ ਨੂੰ ਇਨਵੈਸਟ ਇਨ ਕੈਨੇਡਾ ਦਾ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
liberals-win-three-federal-byelections-strengthen-majority-government
Punjabi

ਲਿਬਰਲ ਪਾਰਟੀ ਨੇ ਜਿੱਤੀਆਂ ਤਿੰਨ ਉਪ-ਚੋਣਾਂ ,ਕਾਮਨਜ਼ ਵਿੱਚ ਬਹੁਮਤ ਹੋਰ ਮਜ਼ਬੂਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਤਿੰਨ ਫੈਡਰਲ ਸੀਟਾਂ 'ਤੇ ਹੋਈਆਂ ਉਪ-ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕੀਤੀ ਹੈ ਅਤੇ ਹਾਊਸ ਔਫ ਕਾਮਨਜ਼ ਵਿਚ ਆਪਣੀ ਬਹੁਮਤ ਸਰਕਾਰ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਇਸ ਚੋਣ ਮੁਕਾਬਲੇ ਦੀ ਸਭ ਤੋਂ ਹੈਰਾਨੀਜਨਕ ਜਿੱਤ ਕਿਊਬੈਕ ਦੇ Chicoutimi–Le Fjord ਹਲਕੇ ਤੋਂ ਸਾਹਮਣੇ ਆਈ ਹੈ, ਜਿੱਥੇ ਵੋਟਰਾਂ ਨੇ ਪਾਸਾ ਪਲਟਦਿਆਂ ਇਹ ਰਾਈਡਿੰਗ ਪੀਅਰ ਪੌਲੀਐਵ ਦੀ ਕੰਜ਼ਰਵੇਟਿਵ ਕੋਲੋਂ ਖੋਹ ਕੇ ਲਿਬਰਲ ਪਾਰਟੀ ਦੀ ਝੋਲੀ ਪਾ ਦਿੱਤੀ ਹੈ।
nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link