16.19C Vancouver
ADS

News

AllAlbertaBCCanadaIndiaWorld
40 per cent of Canadians 12 and older fully vaccinated against the novel coronavirus; 78 per cent have received at least one dose of COVID-19 vaccine - https://cdn.connectfm.ca/3B2A76F2-4180-4F04-A326-18E5F2D93F51_Story1279623_1858747.jpg
Canada Jul 5
ਕੈਨੇਡਾ 'ਚ 40% ਲੋਕਾਂ ਨੂੰ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਤੇ 78% ਲੋਕਾਂ ਨੂੰ ਇੱਕ ਖੁਰਾਕ ਹੋਈ ਹਾਸਿਲ; ਇਸ ਹਫ਼ਤੇ ਪਹੁੰਚ ਰਹੀਆਂ 3.7 ਮਿਲੀਅਨ ਹੋਰ ਵੈਕਸੀਨ
Trudeau hits road for green announcement in campaign-style appearance - https://cdn.connectfm.ca/ECEF4C84-9CDF-43B6-BFF5-A8558BE74351_Story1279621_1858722.jpg
Canada Jul 5
ਕੈਂਪੇਨਿੰਗ ਦੇ ਅੰਦਾਜ਼ 'ਚ ਪ੍ਰਧਾਨ ਮੰਤਰੀ ਟਰੂਡੋ ਨੇ 'ਗ੍ਰੀਨ' ਐਲਾਨ ਲਈ ਕੀਤੇ ਸੈਂਕੜੇ ਮਿਲੀਅਨ ਡਾਲਰ ਦੀ ਸਹਾਇਤਾ ਦੇ ਐਲਾਨ
Amazon begins new chapter as Bezos hands over CEO role - null
World Jul 5
ਜੈੱਫ ਬੇਜ਼ੋਸ ਵੱਲੋਂ ਸੀ.ਈ.ਓ. ਦੀ ਭੂਮਿਕਾ ਛੱਡਣ ਤੋਂ ਬਾਅਦ ਐਮੇਜ਼ੌਨ ਨੇ ਨਵੇਂ ਅਧਿਆਇ ਦੀ ਸ਼ੁਰੂਆਤ
Out-of-province fire crews, armed forces, heading to B.C. to help with wildfires - https://cdn.connectfm.ca/97844121-2903-4DF7-95A3-24C213630DE9_Story1279620_1858396.jpg
BC Jul 5
ਬਾਕੀ ਸੂਬਿਆਂ ਤੋਂ 100 ਤੋਂ ਵੱਧ ਫਾਇਰਫਾਈਟਰ ਅੱਜ ਬੀ.ਸੀ. ਪਹੁੰਚਣਗੇ
Haryana Congress MLAs meets former CM Hooda - https://cdn.connectfm.ca/CM-Hooda-meeting.jpg
India Jul 5
ਹਰਿਆਣਾ ਕਾਂਗਰਸ ਐਮਐਲਏਸ ਦਾ ਵਫ਼ਦ ਸਾਬਕਾ ਸੀਐੱਮ ਹੁੱਡਾ ਨੂੰ ਮਿਲਿਆ
B.C. reports 84 new COVID-19 cases and 2 deaths over a period of 48 hours - https://cdn.connectfm.ca/BBA99740-1804-433A-8F5B-7F7979840738_Story1281843_1853775.jpg
BC Jul 3
ਬੀ.ਸੀ. 'ਚ ਬੀਤੇ 48 ਘੰਟਿਆਂ 'ਚ ਕੋਵਿਡ-19 ਦੇ 84 ਮਾਮਲੇ ਦੇ 2 ਮੌਤਾਂ ਹੋਈਆਂ ਰਿਪੋਰਟ
Police looking for witnesses to Langford shooting - https://cdn.connectfm.ca/68DD816C-C00D-4FC3-80AC-00C70D022E85_Story1281842_1853605.jpg
BC Jul 2
ਕੈਨੇਡਾ ਡੇਅ ਮੌਕੇ ਲੈਂਗਫੋਰਡ 'ਚ ਚੱਲੀ ਗੋਲੀ, ਪੁਲਿਸ ਜਾਂਚ 'ਚ ਜੁਟੀ
Police in Victoria investigating after a statue of Captain James Cook toppled and thrown into the harbour - https://cdn.connectfm.ca/0A377B95-507D-4522-A04D-F06D617DA1ED_Story1281841_1853481.jpg
BC Jul 2
ਵਿਕਟੋਰੀਆ 'ਚ ਕੈਪਟਨ ਜੇਮਸ ਕੁੱਕ ਦਾ ਬੁੱਤ ਪੁੱਟ ਸੁੱਟਣ ਤੋਂ ਬਾਅਦ ਪੁਲਿਸ ਕਰ ਰਹੀ ਜਾਂਚ
PM Trudeau receives second dose of a COVID-19 vaccine - null
Canada Jul 2
ਪ੍ਰਧਾਨ ਮੰਤਰੀ ਟਰੂਡੋ ਨੂੰ ਮਿਲੀ ਵੈਕਸੀਨ ਦੀ ਦੂਜੀ ਖੁਰਾਕ, ਐਸਟ੍ਰਾਜ਼ੈਨਕਾ ਤੋਂ ਬਾਅਦ ਮੌਡਰਨਾ ਦਾ ਟੀਕਾ ਲੱਗਿਆ
Previous1214 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link