14.89C Vancouver
ADS

News

AllAlbertaBCCanadaIndiaWorld
Federal government will begin letting fully vaccinated U.S. citizens and permanent residents into Canada on Aug. 9 - null
Canada Jul 19
ਕੈਨੇਡਾ 'ਚ 9 ਅਗਸਤ ਤੋਂ ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਅਮਰੀਕੀ ਲੋਕਾਂ ਦਾ ਹੋ ਸਕੇਗਾ ਦਾਖਿਲਾ; 7 ਸਿਤੰਬਰ ਤੋਂ ਪੂਰੇ ਵਿਸ਼ਵ ਦਾ ਸਵਾਗਤ ਕਰਨ ਦੀ ਤਿਆਰੀ
Canada set to receive 7.1 million COVID-19 vaccine doses this week - null
National Jul 19
ਕੈਨੇਡਾ ਵਿੱਚ ਇਸ ਹਫ਼ਤੇ ਫਾਈਜ਼ਰ ਤੇ ਮੋਡਰਨਾ ਦੀਆਂ 7.1 ਮਿਲੀਅਨ ਖੁਰਾਕਾਂ ਆਉਣਗੀਆਂ।
Basketball's Ayim, rugby sevens' Hirayama named opening ceremony - null
International Jul 19
ਔਲੰਪਿਕਸ ਦੀ ਓਪਨਇੰਗ ਸੈਰਾਮਨੀ ਦੌਰਾਨ ਕੈਨੇਡਾ ਦਾ ਝੰਡਾ ਬਾਸਕੇਟਬਾੱਲ ਖਿਡਾਰੀ ਆਏਮ ਅਤੇ ਰਗਬੀ ਟੀਮ ਦੇ ਖਿਡਾਰੀ ਹਿਰਾਯਮਾ ਫੜਨਗੇ।
Indian World Forum demands case against convener of banned Sikh body for fuelling anti-national feelings - https://cdn.connectfm.ca/Pannu_210719_033024.jpg
India Jul 19
ਵਰਲਡ ਸਿੱਖ ਫੋਰਮ ਨੇ ਕੀਤੀ ਮੁਲਕ ਵਿਰੋਧੀ ਭਾਵਨਾਵਾਂ ਭੜਕਾਉਣ ਲਈ ਪਾਬੰਦੀਸ਼ੁਦਾ ਸਿੱਖ ਜਥੇਬੰਦੀ ਦੇ ਕਨਵੀਨਰ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ
Monsoon Session: PM Modi invites MPs to share details on pandemic - https://cdn.connectfm.ca/monsoon-session.jpg
India Jul 19
ਮਾਨਸੂਨ ਸੈਸ਼ਨ: ਪੀਐੱਮ ਮੋਦੀ ਨੇ ਐੱਮਪੀਜ਼ ਨੂੰ ਮਹਾਮਾਰੀ 'ਤੇ ਜਾਣਕਾਰੀ ਦੇਣ ਲਈ ਦਿੱਤਾ ਸੱਦਾ
B.C. goes past 6 million COVID-19 doses; 45 new cases reported in the province - https://cdn.connectfm.ca/D927CC3C-A306-44AC-967A-1E11D71EA4D4_Story1304556_1886731.jpg
BC Jul 17
ਬੀ.ਸੀ. 'ਚ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 6 ਮਿਲੀਅਨ ਦੇ ਪਾਰ; ਅੱਜ 45 ਮਾਮਲੇ ਹੋਏ ਰਿਪੋਰਟ
B.C. premier defends not declaring state of emergency over wildfires - https://cdn.connectfm.ca/F01C6C50-6698-4834-9B04-0274449AF583_Story1304555_1886601.png
BC Jul 16
ਬੀ.ਸੀ. ਦੇ ਪ੍ਰੀਮਿਅਰ ਨੇ ਵਾਈਲਡਫਾਇਰਸ ਵਿਚਾਲੇ ਸਟੇਟ ਆਫ ਐਮਰਜੈਂਸੀ ਨਾ ਐਲਾਨਣ ਦੇ ਫੈਸਲੇ ਦਾ ਕੀਤਾ ਬਚਾਅ
B.C. premier says province ready to reopen border to U.S. and international travel - https://cdn.connectfm.ca/50D9106F-EB51-44BD-9443-59DB612483C7_Story1304554_1886591.jpg
BC Jul 16
ਹੌਰਗਨ ਨੇ ਕਿਹਾ ਸੂਬਾ ਅਮਰੀਕਾ ਨਾਲ ਬਾਰਡਰ ਖੋਲ੍ਹਣ ਅਤੇ ਅੰਤਰਰਾਸ਼ਟਰੀ ਯਾਤਰਾ ਲਈ ਤਿਆਰ
Hate motivated graffiti under investigation in Newton - null
BC Jul 16
ਸਰੀ ਆਰ.ਸੀ.ਐਮ.ਪੀ. ਵੱਲੋਂ ਨਿਊਟਨ ਇਲਾਕੇ 'ਚ ਐਂਟੀ ਮੁਸਲਿਮ ਗ੍ਰੈਫੀਟੀ ਦੀ ਕੀਤੀ ਜਾ ਰਹੀ ਜਾਂਚ
Previous1224 of 1692 pagesNext

Latest News

carney-signals-controlled-increase-in-immigration
Punjabi

ਪੀ.ਐਮ.ਕਾਰਨੀ ਨੇ ਇਮੀਗ੍ਰੇਸ਼ਨ ਵਿੱਚ ਨਿਯੰਤਰਿਤ ਵਾਧੇ ਦੇ ਦਿੱਤੇ ਸੰਕੇਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਿਯੰਤਰਿਤ ਤਰੀਕੇ ਨਾਲ ਇਮੀਗ੍ਰੇਸ਼ਨ ਵਿਚ ਵਾਧਾ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਵਲੋਂ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦਾ ਇੱਕ ਹੋਰ ਪਾਰਟ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਦੇਸ਼ ਦਾ ਇਮੀਗ੍ਰੇਸ਼ਨ ਸਿਸਟਮ ਕੰਟਰੋਲ ਵਿਚ ਆ ਚੁੱਕਾ ਹੈ ਅਤੇ ਹੁਣ ਅਗਲਾ ਸਵਾਲ ਦੇਸ਼ ਦੀ ਆਬਾਦੀ ਵਿਚ ਇੱਕ ਨਿਯੰਤਰਿਤ ਵਾਧਾ ਸ਼ੁਰੂ ਕਰਨ ਦਾ ਹੈ।
calgary-chamber-warns-of-economic-fallout-from-alberta-split
Punjabi

ਐਲਬਰਟਾ ਦੇ ਵੱਖ ਹੋਣ ਨਾਲ ਆਰਥਿਕ ਨੁਕਸਾਨ ਦਾ ਖ਼ਦਸ਼ਾ, ਕੈਲਗਰੀ ਚੈਂਬਰ ਦੀ ਚੇਤਾਵਨੀ

ਕੈਲਗਰੀ ਚੈਂਬਰ ਆਫ਼ ਕਾਮਰਸ ਵੱਲੋਂ ਜਾਰੀ ਕੀਤੀ ਗਈ ਇੱਕ ਨਵੀਂ ਰਿਪੋਰਟ ਮੁਤਾਬਕ ਜੇਕਰ ਐਲਬਰਟਾ ਕੈਨੇਡਾ ਤੋਂ ਵੱਖ ਹੋ ਜਾਂਦਾ ਹੈ ਅਤੇ ਵਪਾਰਕ ਲਾਗਤਾਂ ਵਧਦੀਆਂ ਹਨ, ਤਾਂ ਕੈਲਗਰੀ ਵਿੱਚ 44,000 ਤੋਂ 69,000 ਦੇ ਕਰੀਬ ਨੌਕਰੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ।ਯੂਨੀਵਰਸਿਟੀ ਆਫ਼ ਕੈਲਗਰੀ ਦੇ ਅਰਥ ਸ਼ਾਸਤਰੀ Trevor Tombe ਵਲੋਂ ਤਿਆਰ ਕੀਤੀ ਗਈ ਇਸ ਰਿਪੋਰਟ ਵਿੱਚ ਕੈਨੇਡਾ ਛੱਡਣ ਦੇ ਵਪਾਰ, ਨਿਵੇਸ਼, ਕਰਮਚਾਰੀਆਂ ਅਤੇ ਸਰਕਾਰੀ ਵਿੱਤ ਉੱਤੇ ਪੈਣ ਵਾਲੇ ਪ੍ਰਭਾਵਾਂ ਦੀ ਜਾਂਚ ਕੀਤੀ ਗਈ ਹੈ। ਕੈਲਗਰੀ ਵਿੱਚ 3,60,000 ਤੋਂ ਵੱਧ ਨੌਕਰੀਆਂ ਦੂਜੇ ਸੂਬਿਆਂ ਜਾਂ ਦੇਸ਼ਾਂ ਨੂੰ ਐਕਸਪੋਰਟ ਉੱਤੇ ਨਿਰਭਰ ਹਨ। ਇਹ ਸਬੰਧ ਸਿਰਫ਼ ਤੇਲ ਅਤੇ ਗੈਸ ਤੱਕ ਸੀਮਤ ਨਹੀਂ ਸਗੋਂ ਪ੍ਰੋਫ਼ੈਸ਼ਨਲ ਸੇਵਾਵਾਂ, ਮੈਨੂਫੈਕਚਰਿੰਗ, ਟਰਾਂਸਪੋਰਟ ਅਤੇ ਟੂਰਿਜ਼ਮ ਵਿੱਚ ਵੀ ਫੈਲੇ ਹੋਏ ਹਨ। ਜੇਕਰ ਵਪਾਰਕ ਲਾਗਤਾਂ 5 ਫ਼ੀਸਦੀ ਵਧਦੀਆਂ ਹਨ ਤਾਂ ਕੈਲਗਰੀ ਵਿੱਚ ਲਗਭਗ 44,000 ਨੌਕਰੀਆਂ ਘੱਟ ਹੋ ਸਕਦੀਆਂ ਹਨ, ਅਤੇ 8 ਫ਼ੀਸਦੀ ਦੇ ਵਾਧੇ ਨਾਲ ਇਹ ਅੰਕੜਾ 69,000 ਤੱਕ ਪਹੁੰਚ ਸਕਦਾ ਹੈ।ਚੈਂਬਰ ਦੀ ਪ੍ਰਧਾਨ ਅਤੇ ਸੀ.ਈ.ਓ. ਡੇਬੋਰਾ ਯੇਡਲਿਨ ਦਾ ਕਹਿਣਾ ਹੈ ਕਿ ਇਹ ਰਿਪੋਰਟ ਕਾਰੋਬਾਰੀ ਭਾਈਚਾਰੇ ਵਿੱਚ ਚੱਲ ਰਹੀਆਂ ਚਿੰਤਾਵਾਂ ਨੂੰ ਅਸਲ ਅੰਕੜਿਆਂ ਸਾਹਮਣੇ ਰੱਖਦੀ ਹੈ।ਵੱਖ ਹੋਣ ਤੋਂ ਬਾਅਦ ਅਲਬਰਟਾ ਦੀ ਵਿੱਤੀ ਸਥਿਤੀ ਆਰਥਿਕ ਗੜਬੜੀ ਅਤੇ ਫੈਡਰਲ ਜ਼ਿੰਮੇਵਾਰੀਆਂ ਸੰਭਾਲਣ ਦੇ ਖਰਚੇ 'ਤੇ ਨਿਰਭਰ ਕਰੇਗੀ। ਰਿਪੋਰਟ ਮੁਤਾਬਕ ਸਾਲਾਨਾ ਲਗਭਗ $9 ਬਿਲੀਅਨ ਦਾ ਘਾਟਾ ਪੈ ਸਕਦਾ ਹੈ।
rcmp-charges-16-in-major-quebec-cocaine-trafficking-investigation
Punjabi

ਆਰ.ਸੀ.ਐਮ.ਪੀ. ਦੀ ਵੱਡੀ ਕਾਰਵਾਈ, ਕੋਕੀਨ ਤਸਕਰੀ ਮਾਮਲੇ ’ਚ 16 ਵਿਅਕਤੀਆਂ’ਤੇ ਲੱਗੇ ਚਾਰਜ

ਕਿਊਬੈਕ ਵਿਚ ਆਰ.ਸੀ.ਐਮ.ਪੀ. ਨੇ ਕੋਕੀਨ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 16 ਵਿਅਕਤੀਆਂ ਖਿਲਾਫ਼ ਚਾਰਜਿਜ਼ ਲਗਾਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਇਹ ਕਾਰਵਾਈ ਪ੍ਰੋਜੈਕਟ ਕ੍ਰੋਮ ਨਾਮਕ ਇੱਕ ਵਿਸ਼ੇਸ਼ ਜਾਂਚ ਦਾ ਨਤੀਜਾ ਹੈ, ਜੋ ਸਾਲ 2022 ਵਿਚ ਸ਼ੁਰੂ ਕੀਤੀ ਗਈ ਸੀ ਅਤੇ ਇਸ ਵਿਚ ਕੈਨੇਡਾ ਰੈਵੇਨਿਊ ਏਜੰਸੀ ਨੇ ਵੀ ਅਹਿਮ ਸਹਿਯੋਗ ਦਿੱਤਾ।
langley-shooting-leaves-one-person-injured-police-investigating
Punjabi

ਲੈਂਗਲੀ 'ਚ ਵਾਪਰੀ ਟਾਰਗੇਟਿਡ ਸ਼ੂਟਿੰਗ ਦੀ ਘਟਨਾ, ਇੱਕ ਵਿਅਕਤੀ ਜ਼ਖਮੀ

ਲੈਂਗਲੀ ਵਿਚ ਸ਼ੂਟਿੰਗ ਦੀ ਇੱਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਜ਼ਖਮੀ ਹੋਇਆ ਹੈ। ਪੁਲਿਸ ਮੁਤਾਬਕ, ਘਟਨਾ ਸੋਮਵਾਰ ਵੱਡੇ ਤੜਕੇ ਬਰੂਕਸਵੁੱਡ ਇਲਾਕੇ ਦੀ 205 ਸਟ੍ਰੀਟ ਦੇ 3000 ਬਲੌਕ ਵਿਚ ਵਾਪਰੀ। ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਲੈਂਗਲੀ ਆਰ.ਸੀ.ਐਮ.ਪੀ.ਅਤੇ ਬੀਸੀ ਐਮਰਜੈਂਸੀ ਹੈਲਥ ਸਰਵਿਸਿਜ਼ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਇੱਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ।
b-c-conservatives-accuse-eby-of-breaking-1-000-grocery-rebate-promise
Punjabi

$1,000 ਦੀ ਗ੍ਰੋਸਰੀ ਰਿਬੇਟ ਦਾ ਵਾਅਦਾ ਪੂਰਾ ਨਾ ਕਰਨ ’ਤੇ ਘਿਰੇ ਡੇਵਿਡ ਈਬੀ

ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ ਸੂਬੇ ਵਿਚ ਚੱਲ ਰਹੀ ਕੰਪੇਨ ਦੌਰਾਨ ਬੀ.ਸੀ.ਐਨ.ਡੀ.ਪੀ. ਅਤੇ ਇਸ ਦੇ ਲੀਡਰ ਡੇਵਿਡ ਈਬੀ 'ਤੇ ਚੋਣ ਵਾਅਦਾ ਖਿਲਾਫ਼ੀ ਅਤੇ ਨਾਕਾਮ ਆਰਥਿਕ ਨੀਤੀਆਂ ਦਾ ਦੋਸ਼ ਲਗਾਉਂਦੇ ਹੋਏ ਤਿੱਖਾ ਹਮਲਾ ਕੀਤਾ ਹੈ। ਬੀ.ਸੀ. ਕੰਜ਼ਰਵੇਟਿਵ ਮੁਤਾਬਕ, ਠੀਕ ਦੋ ਸਾਲ ਪਹਿਲਾਂ ਬੀ. ਸੀ.ਐਨ.ਡੀ.ਪੀ. ਨੇ ਬ੍ਰਿਟਿਸ਼ ਕੋਲੰਬੀਆ ਦੇ ਹਰ ਪਰਿਵਾਰ ਨੂੰ $1,000 ਦੀ ਗ੍ਰੋਸਰੀ ਰਿਬੇਟ ਦੇਣ ਦਾ ਚੋਣ ਵਾਅਦਾ ਕੀਤਾ ਸੀ ਪਰ ਇਲੈਕਸ਼ਨ ਜਿੱਤਣ ਤੋਂ ਬਾਅਦ ਈਬੀ ਇਸ ਵਾਅਦੇ ਤੋਂ ਮੁੱਕਰ ਗਏ।
connect fm logo

Legals

Journalism code of ethics
© 2024 AKASH BROADCASTING INC.
Android app linkApple app link