15.32C Vancouver
ADS

News

AllAlbertaBCCanadaIndiaWorld
Payette fiasco shows need for stronger GG vetting process: LeBlanc - https://cdn.connectfm.ca/F0B3E59B-6322-41B6-8FEF-C228EC14EF00_Story1011402_1464989.jpg
Canada Jan 22
ਗਵਰਨਰ ਜਨਰਲ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਮਜ਼ਬੂਤ ​​ਕਰਨ ਦੀ ਲੋੜ: ਲਬਲਾਉਂਕ
564 new COVID-19 cases and 15 deaths reported in B.C. - https://cdn.connectfm.ca/8281C316-24EA-4226-A2B0-A8F58A3ACC5B_Story1009443_1463366.jpg
BC Jan 22
ਬੀ.ਸੀ. 'ਚ ਵੈਕਸੀਨੇਟ ਹੋ ਚੁੱਕੇ ਲੋਕਾਂ ਦੀ ਗਿਣਤੀ ਹੋਈ 1 ਲੱਖ ਦੇ ਪਾਰ; ਅੱਜ ਕੋਵਿਡ-19 ਦੇ 564 ਹੋਰ ਮਾਮਲੇ ਤੇ 15 ਮੌਤਾਂ ਹੋਈਆਂ ਰਿਪੋਰਟ
Julie Payette issues statement confirming resignation as Governor General - https://cdn.connectfm.ca/E1EA65CC-15F9-4034-AA17-BD9FD1EC57B9_Story1009442_1463259.jpg
Canada Jan 22
ਜੂਲੀ ਪਾਏਟ ਨੇ ਅਸਤੀਫੇ ਦੇ ਵੇਰਵੇ ਬਿਆਨ 'ਚ ਕੀਤੇ ਸਾਂਝੇ, ਕਿਹਾ ਸਿਹਤਮੰਦ ਅਤੇ ਸੁਰੱਖਿਅਤ ਕੰਮ ਕਰਨ ਦੇ ਵਾਤਾਵਰਣ ਦਾ ਹਰ ਕਿਸੇ ਨੂੰ ਹੱਕ
New COVID-19 outbreak reported at St. Paul's hospital - https://cdn.connectfm.ca/C2BDC2A5-6153-4166-B468-256AF757F57F_Story1009441_1463232.jpg
BC Jan 22
ਸੇਂਟ ਪੌਲ ਹਸਪਤਾਲ 'ਚ ਇੱਕ ਨਵੀਂ ਕੋਵਿਡ-19 ਆਊਟਬ੍ਰੇਕ ਐਲਾਨੀ
Judge rejects dangerous offender's bid to change indeterminate sentence; Tremblay was convicted for deaths of two teenage girls - https://cdn.connectfm.ca/DCED93DA-660F-44C7-BD13-F5E16AF16D03_Story1009440_1463127.jpg
BC Jan 22
ਬੀ.ਸੀ. 'ਚ ਇੱਕ ਖਤਰਨਾਕ ਅਪਰਾਧੀ ਦੀ ਸਜ਼ਾ ਤਬਦੀਲ ਕਰਨ ਦੀ ਅਪੀਲ ਰੱਦ; ਦੋ ਟੀਨੇਜਰ ਲੜਕੀਆਂ ਦੀ ਮੌਤ ਦੇ ਮਾਮਲੇ 'ਚ ਹੋਈ ਦੀ ਸਜ਼ਾ
Powerball jackpot winner worth $731.1M sold in Maryland - https://cdn.connectfm.ca/B388B71E-3FAF-469A-8B53-EADE53A3F7F0_Story1009439_1463086.jpg
World Jan 22
ਅਮਰੀਕਾ 'ਚ ਵੱਡੀ ਲੌਟਰੀ ਜਿੱਤ; 731 ਮਿਲੀਅਨ ਡਾਲਰ ਦਾ ਜੇਤੂ ਟਿਕਟ ਮੈਰੀਲੈਂਡ 'ਚ ਵਿਕਿਆ
B.C. Premier, health officials to discuss next steps in COVID immunization plan - https://cdn.connectfm.ca/D46CBE48-08DB-42A9-9328-E87BD85043A9_Story1009437_1462879.jpg
BC Jan 21
ਬੀ.ਸੀ. 'ਚ ਕੱਲ ਸਾਂਝੇ ਕੀਤੇ ਜਾਣਗੇ ਇਮਿਊਨਾਈਜ਼ੇਸ਼ਨ ਪ੍ਰੀਕਿਰਿਆ ਦੇ ਦੂਜੇ ਫੇਜ਼ ਦੇ ਵੇਰਵੇ
Gov. Gen. Julie Payette resigns - https://cdn.connectfm.ca/1CA24903-67D9-46EC-994C-5CD0A31FC099_Story1009438_1462772.jpg
Canada Jan 21
ਗਵਰਨਰ ਜਨਰਲ ਜੂਲੀ ਪਾਏਟ ਨੇ ਦਿੱਤਾ ਅਸਤੀਫਾ
B.C. Liberals announce organizing committee to choose new leader for party renewal - https://cdn.connectfm.ca/5B027F79-1370-4143-A517-89E50D2FD23C_Story1009436_1462720.jpg
BC Jan 21
ਨਵੇਂ ਲੀਡਰ ਦੀ ਚੋਣ ਲਈ ਬੀ.ਸੀ. ਲਿਬਰਲਸ ਨੇ ਐਲਾਨੀ ਆਰਗੇਨਾਈਜ਼ਿੰਗ ਕਮੇਟੀ
Previous1287 of 1613 pagesNext

Latest News

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
connect fm logo

Legals

Journalism code of ethics
© 2024 AKASH BROADCASTING INC.
Android app linkApple app link