13.83C Vancouver
ADS

News

AllAlbertaBCCanadaIndiaWorld
Man dead and woman injured in stabbing related to family dispute in Maple Ridge - null
BC Oct 29
ਮੇਪਲ ਰਿੱਜ 'ਚ ਪਰਿਵਾਰਿਕ ਝਗੜੇ ਤੋਂ ਬਾਅਦ ਚਾਕੂ ਚੱਲਣ ਦੀ ਵਾਰਦਾਤ, ਇੱਕ ਵਿਅਕਤੀ ਦੀ ਮੌਤ, ਇੱਕ ਔਰਤ ਜ਼ਖਮੀ
B.C. detectives identify victim in 2017 cold case found dead in Squamish - https://cdn.connectfm.ca/C4FB4583-3249-4C59-BDEE-1D3DAF80F482_Story881205_1272778.jpg
BC Oct 29
2017 'ਚ ਅੱਗ ਦੇ ਹਵਾਲੇ ਕੀਤੀ ਗੱਡੀ 'ਚ ਮਿਲੇ ਮ੍ਰਿਤ ਵਿਅਕਤੀ ਦੀ ਹੋਈ ਪਛਾਣ, ਗੋਲੀ ਲੱਗਣ ਕਾਰਨ ਹੋਈ ਸੀ ਮੌਤ
VPD seeks victims of phony Uber driver sexual assault - null
BC Oct 29
ਉਬਰ ਚਾਲਕ ਦੀ ਪਛਾਣ ਦੱਸ ਕੇ ਬੰਧਕ ਬਣਾਉਣ ਤੇ ਜਿਨਸੀ ਹਮਲਾ ਕਰਨ ਦੇ ਇਲਜ਼ਾਮ, ਪੁਲਿਸ ਕਰ ਰਹੀ ਹੋਰ ਪੀੜਤਾਂ ਦੀ ਭਾਲ
Border officer tells BC Supreme Court he didn't intend to share passcodes for Meng Wanzhou's phones with RCMP - https://cdn.connectfm.ca/746B836B-2A00-49E5-9E0B-4A706D392C42_Story881201_1272505.jpg
BC Oct 29
ਬਾਰਡਰ ਅਫ਼ਸਰ ਨੇ ਕੋਰਟ 'ਚ ਕਿਹਾ, ਮੰਗ ਵੰਜੋ ਸੰਬੰਧੀ ਪਾਸਕੋਡ ਆਰ.ਸੀ.ਐਮ.ਪੀ. ਕੋਲ ਪਹੁੰਚਾਉਣ ਬਾਰੇ ਜਾਣਕਾਰੀ ਨਹੀਂ ਸੀ
Money laundering inquiry hears, RCMP didn't have the resources to investigate illegal activities at the province's largest casino - https://cdn.connectfm.ca/2716362A-0C5C-4988-A4A1-511F78126CB9_Story881203_1272384.jpg
BC Oct 29
ਆਰ.ਸੀ.ਐਮ.ਪੀ. ਕੋਲ ਅਜਿਹੇ ਸਰੋਤ ਨਹੀਂ ਸਨ ਕਿ ਸੂਬੇ ਦੇ ਸਭ ਤੋਂ ਵੱਡੇ ਕਸੀਨੋ 'ਚ ਗੈਰਕਨੂੰਨੀ ਗਤੀਵਿਧੀਆਂ ਦੀ ਕੀਤੀ ਜਾ ਸਕੇ ਜਾਂਚ
Two men arrested in Victoria, investigation leads to seizure of drugs: Police - https://cdn.connectfm.ca/71B31916-97E7-482F-AE6A-E135C5D318E9_Story881202_1272350.jpg
BC Oct 29
ਵਿਕਟੋਰੀਆ 'ਚ ਦੋ ਲੋਕ ਗ੍ਰਿਫਤਾਰ, ਜਾਂਚ ਦੌਰਾਨ ਡਰੱਗਸ ਕੀਤੇ ਗਏ ਜ਼ਬਤ
Fredericton man says he is sorry he shot and killed four people - https://cdn.connectfm.ca/9F257361-F277-4CC5-B27F-4B4964398099_Story881200_1272133.jpg
Canada Oct 29
ਚਾਰ ਕਤਲਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੇ ਕਿਹਾ, ਲੱਗਿਆ ਸੀ ਜਿਵੇਂ ਸ਼ੈਤਾਨ ਹਮਲਾ ਕਰਨ ਵਾਲਾ ਹੈ
Trudeau condemns deadly attack at Nice church that killed three - https://cdn.connectfm.ca/4F4A8C3E-B03B-4753-9B5C-F191ABF387B2_Story881199_1271859.jpg
Canada Oct 29
ਟਰੂਡੋ ਨੇ ਫਰਾਂਸ ਵਿੱਚ ਚਰਚ ਦੇ ਬਾਹਰ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕੀਤੀ
B.C. reports another outbreak at seniors facility and two more deaths, 287 new COVID-19 cases reported - https://cdn.connectfm.ca/CEFC48B0-1563-4EF9-9E1E-92610659420B_Story879303_1270303.jpg
BC Oct 29
ਬੀ.ਸੀ. 'ਚ ਕੋਵਿਡ-19 ਦੇ ਮਾਮਲੇ ਫਿਰ 200 ਤੋਂ ਟੱਪੇ, ਪਿਕਸ ਅਸਿਸਟਿਡ ਲਿਵਿੰਗ ਫੈਸਿਲਟੀ 'ਚ ਆਊਟਬ੍ਰੇਕ ਐਲਾਨੀ
Previous1309 of 1569 pagesNext

Latest News

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link