15.08C Vancouver
ADS

News

AllAlbertaBCCanadaIndiaWorld
Suspect charged in stabbing death of B.C. woman and aggravated assault of child, man - null
BC Oct 22
ਛੁਰੇਬਾਜ਼ੀ ਦੀ ਘਟਨਾ 'ਚ ਬੀ.ਸੀ. ਦੀ ਔਰਤ ਦੀ ਹੋਈ ਮੌਤ ਤੋਂ ਬਾਅਦ ਸ਼ੱਕੀ 'ਤੇ ਲਗਾਏ ਗਏ ਦੋਸ਼
B.C. Green party says it's raised nearly $835,000 in 38 days - https://cdn.connectfm.ca/4A7A369F-E2B8-4AA2-8B5F-EC69CB040D08_Story869471_1255751.jpg
BC Oct 22
38 ਦਿਨਾਂ ਵਿਚ ਬੀ.ਸੀ. ਗਰੀਨ ਪਾਰਟੀ ਨੇ ਇਕੱਤਰ ਕੀਤੇ $835,000 ਦੇ ਫੰਡ
Rising number of people hospitalized due to COVID-19 concerns Dr. Tam - https://cdn.connectfm.ca/151633D0-B715-419A-9C5A-79E35BC94FF3_Story869467_1255492.jpg
Canada Oct 22
ਕੋਵਿਡ-19 ਕਾਰਨ ਹਸਪਤਾਲ ਵਿਚ ਭਰਤੀ ਹੁੰਦੇ ਲੋਕਾਂ ਦੀ ਵੱਧ ਰਹੀ ਗਿਣਤੀ 'ਤੇ ਡਾ. ਟੈਮ ਨੇ ਜ਼ਾਹਿਰ ਕੀਤੀ ਚਿੰਤਾ
New Tory motion could trigger second confidence showdown for Liberal minority - https://cdn.connectfm.ca/D055E3BE-5266-444A-8EC7-327E4192557E_Story869466_1255111.jpg
Canada Oct 22
ਟੋਰੀ ਪਾਰਟੀ ਦੇ ਨਵੇਂ ਮਤੇ ਕਾਰਣ ਘੱਟ ਗਿਣਤੀ ਲਿਬਰਲ ਸਰਕਾਰ ਲਈ ਵਿਸ਼ਵਾਸ ਮਤੇ ਦਾ ਮੁੱਦਾ ਫਿਰ ਉਭਰਿਆ
B.C. sets new daily case record; two more people have died from COVID-19 - https://cdn.connectfm.ca/1119B4C2-189A-4979-8F8C-71F9FF2D9A5B_Story867523_1253782.jpg
BC Oct 22
ਬੀ.ਸੀ. 'ਚ ਕੋਵਿਡ-19 ਮਾਮਲਿਆਂ ਨੇ ਤੋੜਿਆ ਰਿਕਾਰਡ, ਦੋ ਵਾਇਰਸ ਪੀੜਤਾਂ ਦੀ ਗਈ ਜਾਨ
John Horgan campaigns in ridings traditionally held by the B.C. Liberals; Furstenau says her party has momentum heading into elections - https://cdn.connectfm.ca/6B895E39-8F29-4649-91C1-2D415A164DB4_Story867522_1253770.jpg
BC Oct 22
ਬੀ.ਸੀ. ਲਿਬਰਲਸ ਲਈ ਮਜ਼ਬੂਤ ਮੰਨੀਆਂ ਜਾਂਦੀਆਂ ਰਾਈਡਿੰਗਸ 'ਚ ਹੌਰਗਨ ਨੇ ਕੀਤਾ ਚੋਣ ਪ੍ਰਚਾਰ; ਫਰਸਟੇਨਾਊ ਨੇ ਕਿਹਾ ਚੋਣਾਂ ਲਈ ਚੰਗੀ ਰਫ਼ਤਾਰ 'ਤੇ ਵਧ ਰਹੀ ਗ੍ਰੀਨ ਪਾਰਟੀ
SIU investigating after teens allegedly open fire on officers during search - null
Canada Oct 22
ਟੀਨੇਜਰ ਲੜਕਿਆਂ ਨੇ ਪੁਲਿਸ 'ਤੇ ਚਲਾਈਆਂ ਗੋਲੀਆਂ, ਐਸ.ਆਈ.ਯੂ. ਕਰ ਰਹੀ ਜਾਂਚ
Advocates file complaint over Texas youth prison conditions - null
World Oct 21
ਟੈਕਸਸ ਦੇ ਜੁਵੇਨਾਈਲ ਘਰਾਂ 'ਚ ਯੂਥ ਦੇ ਜਿਸਮਾਨੀ ਤੇ ਜਿਨਸੀ ਸ਼ੋਸ਼ਣ ਸੰਬੰਧੀ ਜਾਂਚ ਦੀ ਮੰਗ
BC College of Family Physicians issues report card for political parties; highest marks to NDP - https://cdn.connectfm.ca/5D8536A4-DD5F-4109-850E-8643832FB297_Story867519_1253245.jpg
BC Oct 21
ਬੀ.ਸੀ. ਕਾਲਿਜ ਆਫ ਫੈਮਿਲੀ ਫਿਜ਼ਿਸ਼ੀਅਨਸ ਨੇ ਤਿੰਨੇ ਪਾਰਟੀਆਂ ਦਾ ਰਿਪੋਰਟ ਕਾਰਡ ਕੀਤਾ ਜਾਰੀ; ਐਨ.ਡੀ.ਪੀ. ਨੂੰ ਮਿਲੇ ਸਭ ਤੋਂ ਵੱਧ ਅੰਕ
Previous1315 of 1569 pagesNext

Latest News

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link