12.34C Vancouver
ADS

News

AllAlbertaBCCanadaIndiaWorld
Dedicated witness phone line and email set up after concluding a fire at Burnaby Hospital was set on purpose: RCMP - null
BC Dec 18
ਬਰਨਬੀ ਹਸਪਤਾਲ 'ਚ ਅੱਗ ਦੇ ਮਾਮਲੇ ਨੂੰ 'ਆਰਸਨ' ਦੀ ਘਟਨਾ ਐਲਾਨਣ ਤੋਂ ਬਾਅਦ, ਹੁਣ ਆਰ.ਸੀ.ਐਮ.ਪੀ. ਨੇ ਸਮਰਪਿਤ ਗਵਾਹ ਫੋਨ ਲਾਈਨ ਕੀਤੀ ਸਥਾਪਿਤ
Freed Nigerian schoolboys welcomed; calls for more security - null
World Dec 18
ਅਗਵਾ ਕੀਤੇ 300 ਤੋਂ ਵਧੇਰੇ ਵਿਦਿਆਰਥੀ ਪਹੁੰਚੇ ਘਰ, ਪਰਿਵਾਰਾਂ 'ਚ ਖੁਸ਼ੀ ਦਾ ਮਾਹੌਲ
Farm laws not introduced overnight, Centre and States had discussed for years: PM Modi - https://cdn.connectfm.ca/Farm-laws-not-introduced-overnight-Centre-and-States-had-discussed-for-years.png
India Dec 18
ਖੇਤੀ ਕਾਨੂੰਨ ਰਾਤੋ-ਰਾਤ ਨਹੀਂ ਲਿਆਂਦੇ ਗਏ: ਨਰਿੰਦਰ ਮੋਦੀ
Champagne says he takes 'no lessons' from China on building support for two Michaels  - https://cdn.connectfm.ca/frocois.jpg
Canada Dec 18
ਮਾਈਕਲ ਕੋਵਰਿਗ ਅਤੇ ਮਾਈਕਲ ਸਪਾਵੋਰ ਦੇ ਸਮਰਥਨ ਲਈ ਕੈਨੇਡਾ ਚੀਨ ਤੋਂ ਕੋਈ ਸਬਕ ਨਹੀਂ ਲੈਂਦਾ : ਫਰਾਂਸੁਆ-ਫਿਲੀਪ ਸ਼ੈਂਪੇਨ
1,215 health-care workers have been vaccinated so far in B.C.: Dr. Bonnie Henry - null
BC Dec 18
ਬੀ.ਸੀ. 'ਚ 1,215 ਹੈਲਥ ਕੇਅਰ ਵਰਕਰਾਂ ਨੂੰ ਮਿਲ ਚੁੱਕੀ ਕੋਵਿਡ-19 ਵੈਕਸੀਨ: ਡਾ. ਬੌਨੀ ਹੈਨਰੀ
Province showing signs of rebuilding economy: Selina Robinson - null
BC Dec 18
ਕੋਵਿਡ-19 ਪੈਂਡੇਮਿਕ ਦੇ ਬਾਵਜੂਦ ਬੀ.ਸੀ. 'ਚ ਵਿੱਤੀ ਵਾਧੇ ਦੇ ਮਿਲ ਰਹੇ ਸੰਕੇਤ: ਸਿਲੀਨਾ ਰੌਬਿਨਸਨ
B.C. police watchdog investigates Vancouver officers' use of force in arrest of man - null
BC Dec 17
ਵੈਨਕੂਵਰ ਪੁਲਿਸ ਵੱਲੋਂ ਵਿਅਕਤੀ ਦੀ ਗ੍ਰਿਫਤਾਰੀ ਦੌਰਾਨ ਬਲ ਦੇ ਇਸਤੇਮਾਲ ਦੀ ਹੁਣ ਹੋਵੇਗੀ ਜਾਂਚ
Provincial government sets new target for cutting greenhouse gases by 2025 - https://cdn.connectfm.ca/997F742D-003F-4D76-8F9D-390685B760CE_Story957760_1385182.jpg
BC Dec 17
ਬੀ.ਸੀ. 'ਚ 2025 ਤਕ ਗ੍ਰੀਨਹਾਊਸ ਗੈਸਾਂ 'ਚ ਵੱਡੀ ਕਟੌਤੀ ਦਾ ਟੀਚਾ
RCMP start criminal investigation into trail derailment near Field, B.C. - null
BC Dec 17
ਬੀ.ਸੀ. 'ਚ ਫੀਲਡ ਦੇ ਕੋਲ ਟ੍ਰੇਨ ਡਿਰੇਲਮੈਂਟ ਦੀ ਘਟਨਾ ਦੀ ਹੋਵੇਗੀ ਅਪਰਾਧਿਕ ਜਾਂਚ; ਘਟਨਾ 'ਚ ਤਿੰਨ ਕਰਮਚਾਰੀਆਂ ਦੀ ਹੋਈ ਸੀ ਮੌਤ
Previous1345 of 1644 pagesNext

Latest News

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link