14.7C Vancouver
ADS

News

AllAlbertaBCCanadaIndiaWorld
Vancouver-based West Fraser Timber and Toronto-based Norbord join forces - null
BC Jan 20
ਵੈਨਕੂਵਰ ਦੀ ਵੈਸਟ ਫਰੇਜ਼ਰ ਟਿੰਬਰ ਅਤੇ ਟੋਰੌਂਟੋ ਦੀ ਨੌਰਬੋਰਡ ਨੇ ਮਿਲਾਇਆ ਹੱਥ, ਕੰਪਨੀ ਨਾਲ ਕੰਮ ਕਰ ਰਹੇ 10,000 ਤੋਂ ਵਧੇਰੇ ਕਰਮਚਾਰੀ
Multiple glass ceilings shattered in Washington as Kamala Harris becomes first female US vice-president - https://cdn.connectfm.ca/FFF23D38-2625-46DF-B827-5529DBAA813A_Story1007442_1460001.jpg
World Jan 20
ਕਮਲਾ ਹੈਰਿਸ ਨੇ ਚੁੱਕੀ ਉਪ-ਰਾਸ਼ਟਰਪਤੀ ਵਜੋਂ ਸਹੁੰ, ਅਮਰੀਕਾ 'ਚ ਵਾਈਸ ਪ੍ਰੈਜ਼ੀਡੈਂਟ ਬਣਨ ਵਾਲੀ ਪਹਿਲੀ ਔਰਤ ਹੋਣ ਦਾ ਮਾਣ ਹੋਇਆ ਪ੍ਰਾਪਤ
28 more COVID-19 cases have been linked to the cluster identified last month at Kelowna ski resort - https://cdn.connectfm.ca/C76B30A5-71E2-4511-AAC0-3AA3A1610ED1_Story1007441_1459909.jpg
BC Jan 20
ਕੈਲੋਨਾ ਸਕੀ ਰਿਜ਼ਾਰਟ ਨਾਲ ਜੁੜੇ ਕਲਸਟਰ 'ਚ 28 ਹੋਰ ਕੋਵਿਡ-19 ਮਾਮਲੇ ਹੋਏ ਰਿਪੋਰਟ
Illicit drug combo found in B.C.'s north, officials say it could impede naloxone - https://cdn.connectfm.ca/33AE7A6C-9D77-491F-98A3-FF6EB01919EB_Story1007440_1459892.jpg
BC Jan 20
ਉੱਤਰੀ ਬੀ.ਸੀ. 'ਚ ਡਰੱਗ ਕੰਬੀਨੇਸ਼ਨ 'ਚ ਮਾਰੂ ਪਦਾਰਥ ਦੇ ਸ਼ਾਮਿਲ ਹੋਣ 'ਤੇ ਜਾਰੀ ਕੀਤਾ ਐਲਰਟ
Joe Biden has officially become the 46th president of the United States - https://cdn.connectfm.ca/35E83087-5A99-45D8-9514-08C5E7B914D1_Story1007439_1459631.jpg
World Jan 20
ਜੋ ਬਾਈਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
Farmer leaders to consider govt proposal to put farm laws on hold, next meet on Jan 22 - null
India Jan 20
ਖੇਤੀ ਕਾਨੂੰਨਾਂ ਨੂੰ 2 ਸਾਲਾਂ ਤਕ ਮੁਅੱਤਲ ਕਰਨ ਦੇ ਸਰਕਾਰੀ ਪ੍ਰਸਤਾਵ 'ਤੇ ਕਿਸਾਨ ਜਥੇਬੰਦੀਆਂ ਕਰਨਗੀਆਂ ਵਿਚਾਰ
Trump departs from White House for one last time as US President - https://cdn.connectfm.ca/CF0185AF-367D-43EA-A1AA-EA04D77354CA_Story1007438_1459305.jpg
World Jan 20
ਚਾਰ ਸਾਲ ਅਮਰੀਕੀ ਰਾਸ਼ਟਰਪਤੀ ਰਹਿਣ ਤੋਂ ਬਾਅਦ, ਟਰੰਪ ਨੇ ਵ੍ਹਾਈਟ ਹਾਊਸ ਨੂੰ ਅਲਵਿਦਾ ਕਿਹਾ
465 new COVID-19 cases and 12 deaths reported in B.C.  - https://cdn.connectfm.ca/E173CACF-2244-450C-B8A8-D0AE19A683A6_Story1005425_1457494.jpg
BC Jan 20
ਬੀ.ਸੀ. 'ਚ ਕੋਵਿਡ-19 ਦੇ 465 ਹੋਰ ਮਾਮਲੇ ਤੇ 12 ਮੌਤਾਂ ਹੋਈਆਂ ਰਿਪੋਰਟ
B.C. to get 5,800 fewer vaccine doses next week but remains committed to second shots - null
BC Jan 20
ਬੀ.ਸੀ. 'ਚ ਅਗਲੇ ਹਫ਼ਤੇ ਨਹੀਂ ਪਹੁੰਚ ਰਹੀਆਂ 5,800 ਵੈਕਸੀਨ ਖੁਰਾਕਾਂ: ਐਡਰੀਅਨ ਡਿਕਸ
Previous1359 of 1683 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link