12.19C Vancouver
ADS

News

AllAlbertaBCCanadaIndiaWorld
PM Trudeau shares Christmas message, says there is hope for the New Year - https://cdn.connectfm.ca/183D0B77-13E3-41A3-AAAF-A38AD8AF0828_Story968206_1400113.jpg
Canada Dec 24
ਪ੍ਰਧਾਨ ਮੰਤਰੀ ਟਰੂਡੋ ਨੇ ਦਿੱਤਾ ਕ੍ਰਿਸਮਸ ਦਾ ਭਾਵੁਕ ਸੁਨੇਹਾ, ਕਿਹਾ ਨਵੇਂ ਸਾਲ ਦੇ ਨਾਲ ਵਿਖਾਈ ਦੇ ਰਹੀ ਨਵੀਂ ਆਸ
Quebec's police watchdog completes investigation in fatal police shooting of Chantel Moore  - https://cdn.connectfm.ca/9B689A86-0863-435C-AD39-BAEC12E30284_Story968205_1399940.jpg
Canada Dec 24
ਚੈਂਟਲ ਮੂਰ ਦੀ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦਾ ਮਾਮਲਾ, ਕਿਊਬੈਕ ਪੁਲਿਸ ਵਾਚਡੌਗ ਨੇ ਪੂਰੀ ਕੀਤੀ ਜਾਂਚ
Vancouver police offices scratched, kicked while helping man in mental health crisis - https://cdn.connectfm.ca/70E6EC6B-596C-4852-9F39-FD5439C9142A_Story966619_1398332.jpg
BC Dec 23
ਮਾਨਸਿਕ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਵਿਅਕਤੀ ਦੀ ਮਦਦ ਕਰਨ ਦੀ ਕੋਸ਼ਿਸ਼ ਦੌਰਾਨ ਵੀ.ਪੀ.ਡੀ. ਅਫ਼ਸਰਾਂ ਨੂੰ ਲੱਗੀਆਂ ਸੱਟਾਂ
Travel restriction on passengers from UK extended till Jan. 6: PM Trudeau - null
Canada Dec 23
ਪ੍ਰਧਾਨ ਮੰਤਰੀ ਟਰੂਡੋ ਨੇ ਕੀਤਾ ਯੂ.ਕੇ. ਨਾਲ ਸੰਬੰਧਤ ਯਾਤਰਾ ਦੀ ਪਬੰਦੀ ਨੂੰ 6 ਜਨਵਰੀ ਤੱਕ ਵਧਾਉਣ ਦਾ ਐਲਾਨ
Navy commander McDonald named new chief of defence staff - https://cdn.connectfm.ca/3A1E6D99-1914-4522-9822-A6040CB67A67_Story966617_1398196.jpg
Canada Dec 23
ਪ੍ਰਧਾਨ ਮੰਤਰੀ ਟਰੂਡੋ ਨੇ ਵਾਈਸ ਐਡਮਿਰਲ ਆਰਟ ਮੈਕਡੌਨਲਡ ਨੂੰ ਕਨੇਡੀਅਨ ਆਰਮਡ ਫੋਰਸਿਜ਼ ਦਾ ਮੁਖੀ ਐਲਾਨਿਆ
Country's top experts have upheld the highest standards in Health Canada's approval of Moderna's COVID-19 vaccine: PM Trudeau - https://cdn.connectfm.ca/0E1D4B26-CA01-4B70-8179-9B3317FE06E5_Story966616_1398169.jpg
Canada Dec 23
ਹੈਲਥ ਕੈਨੇਡਾ ਦੇ ਚੋਟੀ ਦੇ ਮਾਹਿਰਾਂ ਨੇ ਮੌਡਰਨਾ ਵੈਕਸੀਨ ਨੂੰ ਮਨਜ਼ੂਰੀ ਦਿੰਦਿਆਂ ਉੱਚੇ ਸਟੈਂਡਰਡ ਨਾਲ ਨਹੀਂ ਕੀਤਾ ਸਮਝੌਤਾ: ਪ੍ਰਧਾਨ ਮੰਤਰੀ ਟਰੂਡੋ
Statistics Canada reports economy grew 0.4 per cent in October - https://cdn.connectfm.ca/CC0DB351-119B-4C61-9BDB-53617A2FD4A9_Story966615_1397821.jpg
Canada Dec 23
ਅਕਤੂਬਰ ਮਹੀਨੇ 'ਚ ਕੈਨੇਡਾ ਨੇ ਦਰਜ ਕੀਤਾ 0.4% ਦਾ ਵਿੱਤੀ ਵਾਧਾ: ਸਟੈਟਿਸਟਿਕਸ ਕੈਨੇਡਾ
Eleven partying teenagers in Nanaimo fined 230 dollars each - https://cdn.connectfm.ca/F33E3164-F278-41A7-8DA8-E877D69C7392_Story966614_1397678.jpg
BC Dec 23
ਨਨਾਈਮੋ 'ਚ ਪਾਰਟੀ ਕਰਦੇ 11 ਟੀਨੇਜਰਸ ਨੂੰ ਜਾਰੀ ਕੀਤੇ 230 ਡਾਲਰ ਦੇ ਜੁਰਮਾਨੇ
Moderna COVID-19 vaccine gets approval from Health Canada - https://cdn.connectfm.ca/32E3F6C0-B45F-4AD7-B2AA-24616FB408B3_Story966613_1397592.jpg
Canada Dec 23
ਹੈਲਥ ਕੈਨੇਡਾ ਨੇ ਮੌਡਰਨਾ ਦੀ ਕੋਵਿਡ-19 ਵੈਕਸੀਨ ਨੂੰ ਦਿੱਤੀ ਮਨਜ਼ੂਰੀ
Previous1365 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link