9.81C Vancouver
ADS

News

AllAlbertaBCCanadaIndiaWorld
Frustrated as China doesn't understand the rule of law and continues to imprison two Michael's: PM Trudeau - https://cdn.connectfm.ca/Canada-is-on-a-stronger-health-and-financial-footing-than-other-countries-including-US.jpg
Canada Dec 19
ਪ੍ਰਧਾਨ ਮੰਤਰੀ ਟਰੂਡੋ ਨੇ ਜਤਾਈ ਪ੍ਰੇਸ਼ਾਨੀ, ਕਿਹਾ ਚੀਨ ਨਹੀਂ ਸਮਝਦਾ ਕਨੂੰਨ, ਮਨਮਾਨੀ ਕਰ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਨੂੰ ਹਿਰਾਸਤ 'ਚ ਰੱਖਿਆ
Wind warnings issued for parts of Metro Vancouver and other areas: Environment Canada - null
BC Dec 19
ਮੈਟਰੋ ਵੈਨਕੂਵਰ ਸਮੇਤ ਕਈ ਇਲਾਕਿਆਂ ਲਈ ਤੇਜ਼ ਹਵਾਵਾਂ ਦੀ ਚੇਤਾਵਨੀ: ਐਨਵਾਇਰਨਮੈਂਟ ਕੈਨੇਡਾ
Canada is on a stronger health and financial footing than other countries, including US: PM Trudeau - null
Canada Dec 19
ਕੈਨੇਡਾ ਦੀ ਸਿਹਤ ਤੇ ਵਿੱਤੀ ਹਾਲਤ ਅਮਰੀਕਾ ਸਮੇਤ ਕਈ ਮਜ਼ਬੂਤ ਦੇਸ਼ਾਂ ਦੇ ਮੁਕਾਬਲੇ ਬਿਹਤਰ: ਪ੍ਰਧਾਨ ਮੰਤਰੀ ਟਰੂਡੋ
Opioid-related deaths are at an all-time high, reminder of how COVID-19 pandemic is exacerbating the overdose crisis: Dr. Theresa Tam - https://cdn.connectfm.ca/Opioid-related-deaths-are-at-an-all-time-high-reminder-of-how-COVID-19-pandemic-is-exacerbating-the-overdose-crisis.jpg
Canada Dec 18
ਪੈਂਡੇਮਿਕ ਵਿਚਾਲੇ ਓਪਿਓਇਡ ਸੰਕਟ ਨਾਲ ਜੁੜੀਆਂ ਮੌਤਾਂ 'ਚ ਵੱਡਾ ਵਾਧਾ: ਡਾ. ਥਰੈਸਾ ਟੈਮ
School in Burnaby locked down after police received reports of a fight involving a gun outside - null
BC Dec 18
ਬਰਨਬੀ 'ਚ ਸਕੂਲ ਦੇ ਬਾਹਰ ਹੋਈ ਬੰਦੂਕੀ ਲੜਾਈ ਤੋਂ ਬਾਅਦ, ਸਕੂਲ ਨੂੰ ਕੀਤਾ ਲੌਕਡਾਊਨ
Poor weather conditions lead to suspension of search for five missing Nova Scotia fishermen for a second day - null
Canada Dec 18
ਖਰਾਬ ਮੌਸਮ ਕਾਰਨ ਨੋਵਾ ਸਕੌਸ਼ੀਆ ਦੇ ਲਾਪਤਾ ਮਛੇਆਰਿਆਂ ਦੀ ਭਾਲ ਲਗਾਤਾਰ ਦੂਜੇ ਦਿਨ ਕੀਤੀ ਰੱਦ
Surrey RCMP investigates shooting in Newton - null
BC Dec 18
ਸਰੀ ਦੇ ਨਿਊਟਨ ਇਲਾਕੇ 'ਚ ਚੱਲੀ ਗੋਲੀ, ਪੁਲਿਸ ਕਰ ਰਹੀ ਜਾਂਚ
Surge in website applications slows process for B.C. COVID-19 benefit - null
BC Dec 18
ਬੀ.ਸੀ. 'ਚ ਕੋਵਿਡ-19 ਰਿਕਵਰੀ ਬੈਨੀਫਿਟ ਲਈ ਅਰਜ਼ੀਆਂ 'ਚ ਵੱਡੇ ਵਾਧੇ ਵਿਚਾਲੇ ਵੈਬਸਾਈਟ 'ਤੇ ਵਧਿਆ ਬੋਝ, ਐਰਰ ਦੀ ਸ਼ਿਕਾਇਤ
Dedicated witness phone line and email set up after concluding a fire at Burnaby Hospital was set on purpose: RCMP - null
BC Dec 18
ਬਰਨਬੀ ਹਸਪਤਾਲ 'ਚ ਅੱਗ ਦੇ ਮਾਮਲੇ ਨੂੰ 'ਆਰਸਨ' ਦੀ ਘਟਨਾ ਐਲਾਨਣ ਤੋਂ ਬਾਅਦ, ਹੁਣ ਆਰ.ਸੀ.ਐਮ.ਪੀ. ਨੇ ਸਮਰਪਿਤ ਗਵਾਹ ਫੋਨ ਲਾਈਨ ਕੀਤੀ ਸਥਾਪਿਤ
Previous1369 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link