14.37C Vancouver
ADS

News

AllAlbertaBCCanadaIndiaWorld
Pace of job gains slows to 62,000 in November, Statistics Canada - https://cdn.connectfm.ca/Statcan.jpg
Canada Dec 4
ਨਵੰਬਰ ਵਿੱਚ 62,000 ਨੌਕਰੀਆਂ ਨਾਲ ਵਾਧਾ ਦਰ ਘਟੀ : ਸਟੈਟਿਸਟਿਕਸ ਕੈਨੇਡਾ
B.S. Hooda requests Governor to call special Assembly session to discuss farmer issue - https://cdn.connectfm.ca/Bhupendra-Singh-Hooda.jpg
India Dec 4
ਬੀਐੱਸ ਹੁੱਡਾ ਨੇ ਰਾਜਪਾਲ ਨੂੰ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਅਸੈਂਬਲੀ ਦਾ ਸਰਦ ਰੁੱਤ ਦਾ ਸੈਸ਼ਨ ਸੱਦਣ ਦੀ ਕੀਤੀ ਬੇਨਤੀ
Charitable Trust distributes medicines to protesting farmers at Singhu border - https://cdn.connectfm.ca/charitable.jpg
India Dec 4
ਸਿੰਘੂ ਬਾਰਡਰ 'ਤੇ ਵਿਰੋਧ ਕਰ ਰਹੇ ਕਿਸਾਨਾਂ ਲਈ ਚੈਰੀਟੇਬਲ ਟਰੱਸਟ ਵੱਲੋਂ ਵੰਡੀਆਂ ਗਈਆਂ ਦਵਾਈਆਂ
694 new COVID-19 cases and 12 deaths reported; High-risk seniors to get COVID-19 vaccine first in B.C.: Dr. Bonnie Henry - https://cdn.connectfm.ca/4A6AD10A-FDD0-4D2A-BCE7-E0D285D7B65B_Story935947_1353099.jpg
BC Dec 4
ਬੀ.ਸੀ. 'ਚ ਕੋਵਿਡ-19 ਦੇ 694 ਮਾਮਲੇ ਤੇ 12 ਮੌਤਾਂ ਹੋਈਆਂ ਰਿਪੋਰਟ; ਡਾ. ਬੌਨੀ ਹੈਨਰੀ ਨੇ ਕਿਹਾ ਵਧੇਰੇ ਖਤਰੇ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਪਹਿਲਾਂ ਕੀਤਾ ਜਾਵੇਗਾ ਵੈਕਸੀਨੇਟ
Fortin says, a practice run next week will help get those involved comfortable with the intense requirements of the distribution of the vaccine - https://cdn.connectfm.ca/45B76A21-18A6-4226-BA92-2F1C3DC9951A_Story935945_1353065.jpg
Canada Dec 4
ਮੇਜਰ ਜਨਰਲ ਫੌਰਟੈਂ ਨੇ ਕਿਹਾ, ਵੈਕਸੀਨ ਸੰਬੰਧੀ ਕੰਪਾਊਂਡ ਦੀ ਵੰਢ ਲਈ ਅਗਲੇ ਹਫ਼ਤੇ ਕੀਤਾ ਜਾਵੇਗਾ ਅਭਿਆਸ
Quebec government cancelling its plan to allow gatherings over four days at Christmas - https://cdn.connectfm.ca/89E002AC-2D92-437F-AABF-6EAF0F370ACE_Story935946_1352980.jpg
Canada Dec 3
ਕਿਊਬੈਕ 'ਚ ਕ੍ਰਿਸਮਸ ਮੌਕੇ ਚਾਰ ਦਿਨ ਲਈ ਇਕੱਠ ਦੀ ਇਜਾਜ਼ਤ ਦਿੱਤੇ ਜਾਣ ਦਾ ਪਲੈਨ ਰੱਦ
Transportation Safety Board team to probe lifeboat incident off Vancouver - null
BC Dec 3
ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਦੀ ਟੀਮ ਵੈਨਕੂਵਰ ਕੋਲ ਵਾਪਰੀ ਲਾਈਫਬੋਟ ਘਟਨਾ ਦੀ ਕਰੇਗੀ ਜਾਂਚ
Initial supplies of vaccines will limit vaccinations to three million people: Dr. Howard Njoo - https://cdn.connectfm.ca/7D985FF2-D838-43BE-9D48-2206B403EA39_Story935943_1352814.jpg
Canada Dec 3
ਸ਼ੁਰੂਆਤੀ ਦੌਰ 'ਚ 3 ਮਿਲੀਅਨ ਕਨੇਡੀਅਨ ਲੋਕਾਂ ਨੂੰ ਕੀਤਾ ਜਾ ਸਕਦਾ ਵੈਕਸੀਨੇਟ: ਡਾ. ਹੌਵਰਡ ਨਿਊ
Four people dead in blast in Britain; Blast not being treated as terror-related - https://cdn.connectfm.ca/BD38DB47-FF9B-41FF-A7B7-1F5E6ACB493C_Story935942_1352788.jpg
World Dec 3
ਬ੍ਰਿਟੇਨ 'ਚ ਹੋਏ ਧਮਾਕੇ 'ਚ ਚਾਰ ਲੋਕਾਂ ਦੀ ਮੌਤ; ਘਟਨਾ 'ਚ ਅੱਤਵਾਦੀ ਕਨੈਕਸ਼ਨ ਨੂੰ ਕੀਤਾ ਰੱਦ
Previous1383 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link