7.87C Vancouver
ADS

News

AllAlbertaBCCanadaIndiaWorld
Canada now at crossroads to avoid a major resurgence of COVID-19: Dr. Theresa Tam - https://cdn.connectfm.ca/BF8D9806-D21E-4FCB-BBA8-43CF26FE3128_Story821671_1187414.jpg
Canada Sep 22
ਕੈਨੇਡਾ 'ਚ ਵਾਇਰਸ ਤੇਜ਼ ਅਤੇ ਮਜ਼ਬੂਤ ਵਾਪਸੀ ਲਈ ਤਿਆਰ, ਕੰਟੈਕਟਸ ਨੂੰ ਸੀਮਤ ਰੱਖਣ ਦੀ ਲੋੜ: ਡਾ. ਥਰੈਸਾ ਟੈਮ
US crosses grim milestone of 200,000 deaths linked to COVID-19 - null
World Sep 22
ਅਮਰੀਕਾ 'ਚ ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 200,000 ਤੋਂ ਪਾਰ
A re-elected BC NDP government will build ten more urgent and primary care centres by the end of 2021, promises John Horgan - https://cdn.connectfm.ca/66B8B199-3808-4E6B-B2B3-BDD1988CF762_Story821677_1187326.jpg
BC Sep 22
10 ਹੋਰ ਪ੍ਰਾਈਮਰੀ ਕੇਅਰ ਸੈਂਟਰ ਖੋਲ੍ਹਣ ਦੇ ਚੋਣ ਵਾਅਦੇ ਨਾਲ ਹੌਰਗਨ ਦੀ ਚੋਣ ਮੈਦਾਨ 'ਚ ਐਂਟਰੀ
B.C. Liberal Leader wants three televised debates, says voters need information and debates are the best way to provide it  - https://cdn.connectfm.ca/65E69616-582C-4D4E-B671-B42A892D93BB_Story821675_1187230.jpg
BC Sep 22
ਐਂਡਰਿਊ ਵਿਲਕਿਨਸਨ ਨੇ ਕੀਤੀ ਤਿੰਨ ਟੈਲੀਵਾਈਜ਼ਡ ਡਿਬੇਟਸ ਦੀ ਮੰਗ, ਕਿਹਾ ਵੋਟਰਾਂ ਨੂੰ ਜਾਣਕਾਰੀ ਦੇਣ ਲਈ ਬਿਹਤਰ ਜ਼ਰੀਆ
Federal Conservative Leader Erin O'Toole's spouse tests positive for COVID-19 - https://cdn.connectfm.ca/15ACF070-8764-46DF-8E58-E0A3AE36FE61_Story821673_1187217.jpg
Canada Sep 22
ਫੈਡਰਲ ਕੰਜ਼ਰਵੇਟਿਵ ਲੀਡਰ ਐਰਿਨ ਓ'ਟੂਲ ਦੀ ਪਤਨੀ ਕੋਵਿਡ-19 ਤੋਂ ਪ੍ਰਭਾਵਿਤ
Canada signs deal with Sanofi for 72 million doses COVID-19 vaccine candidate - https://cdn.connectfm.ca/DE78FC9F-ADE9-4234-BC56-E70A0BA42938_Story821676_1187159.jpg
Canada Sep 22
72 ਮਿਲਿਅਨ ਵੈਕਸੀਨ ਡੋਜ਼ਿਜ਼ ਲਈ ਕੈਨੇਡਾ ਦਾ ਸੈਨੋਫ਼ੀ ਨਾਲ ਹੋਇਆ ਸਮਝੌਤਾ
All evacuation alerts now lifted near only remaining wildfire of note in B.C. - null
BC Sep 22
ਬੀ.ਸੀ. ਵਿਚ ਬਾਕੀ ਰਹਿੰਦੀਆਂ ਜੰਗਲੀ ਅੱਗਾਂ ਲਈ ਹਟਾਏ ਗਏ ਇਵੈਕਿਊਏਸ਼ਨ ਐਲਰਟਸ
366 new COVID-19 cases and four deaths reported in B.C.; Dr. Bonnie Henry says John Horgan did not ask for her advice on an early election - https://cdn.connectfm.ca/C701C116-FC0C-4A94-9C8C-6103C930730F_Story819913_1185078.jpg
BC Sep 22
ਬੀ.ਸੀ. 'ਚ ਕੋਵਿਡ-19 ਸੰਬੰਧੀ 366 ਮਾਮਲੇ ਤੇ 4 ਮੌਤਾਂ ਹੋਈਆਂ ਰਿਪੋਰਟ; ਡਾ. ਬੌਨੀ ਹੈਨਰੀ ਨੇ ਕਿਹਾ ਚੋਣਾਂ ਦੇ ਐਲਾਨ ਸੰਬੰਧੀ ਉਨ੍ਹਾਂ ਤੋਂ ਨਹੀਂ ਲਈ ਸਲਾਹ
Leaders of the Liberal and Green parties not happy that John Horgan has called a snap election - https://cdn.connectfm.ca/6AC42AA1-24F1-4BC9-9CF4-692486544626_Story819912_1185056.jpg
BC Sep 22
ਬੀ.ਸੀ. ਲਿਬਰਲ ਅਤੇ ਗ੍ਰੀਨ ਪਾਰਟੀਆਂ ਦੇ ਲੀਡਰਾਂ ਨੇ ਹੌਰਗਨ ਦੇ ਫੈਸਲੇ 'ਤੇ ਚੁੱਕੇ ਸਵਾਲ, ਕਿਹਾ ਸਿਰਫ਼ ਨਿੱਜੀ ਲਾਭ ਸੋਚ ਰਹੀ ਐਨ.ਡੀ.ਪੀ.
Previous1397 of 1626 pagesNext

Latest News

mexico-rejects-claims-of-separate-u-s-trade-deal-reaffirms-support-for-cusma
Punjabi

ਮੈਕਸੀਕੋ ਨੇ CUSMA ਤੋਂ ਕੈਨੇਡਾ ਨੂੰ ਬਾਹਰ ਰੱਖਣ ਦੀਆਂ ਅਟਕਲਾਂ ਕੀਤੀਆਂ ਰੱਦ

ਕੈਨੇਡਾ ਦੀਆਂ CUSMA ਨੂੰ ਲੈ ਕੇ ਚਿੰਤਾਵਾਂ ਦਰਮਿਆਨ ਮੈਕਸੀਕੋ ਦੇ ਵਿਦੇਸ਼ ਮੰਤਰੀ Roberto Velasco Álvarez ਨੇ ਸਾਫ਼ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ ਕੈਨੇਡਾ ਨੂੰ ਬਾਹਰ ਰੱਖ ਕੇ ਅਮਰੀਕਾ ਨਾਲ ਕੋਈ ਵੱਖਰਾ ਦੁਵੱਲਾ ਸਮਝੌਤਾ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਔਟਵਾ ਵਿਚ ਸ਼ੁੱਕਰਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ Álvarez ਨੇ ਕਿਹਾ ਕਿ ਮੈਕਸੀਕੋ ਮੌਜੂਦਾ trilateral ਵਪਾਰ ਸਮਝੌਤੇ CUSMA ਨੂੰ ਬਰਕਰਾਰ ਰੱਖਣ ਦਾ ਪੂਰਾ ਹਾਮੀ ਹੈ।
b-c-premier-david-eby-to-push-for-u-s-style-anti-racketeering-law-at-first-ministers-meetings
Punjabi

ਪ੍ਰੀਮੀਅਰ ਈਬੀ ਨੇ ਕੀਤੀ ਮੰਗ, ਅਮਰੀਕਾ ਵਰਗਾ RICO ਕਾਨੂੰਨ ਕੀਤਾ ਜਾਵੇ ਲਾਗੂ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਅਤੇ ਦੇਸ਼ ਵਿਚ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਦੇ ਮਾਮਲਿਆਂ ਨੂੰ ਨੱਥ ਪਾਉਣ ਲਈ ਕੈਨੇਡਾ ਵਿਚ ਅਮਰੀਕਾ ਵਰਗੇ ਸਖ਼ਤ ਵਿਰੋਧੀ-ਰੈਕੇਟੀਅਰਿੰਗ ਕਾਨੂੰਨ ਲਾਗੂ ਕਰਨ ਦੀ ਮੰਗ ਉਠਾਉਣ ਦਾ ਫੈਸਲਾ ਕੀਤਾ ਹੈ। ਈਬੀ, ਪ੍ਰੀਮੀਅਰਜ਼ ਦੀ ਅਗਲੇ ਹਫ਼ਤੇ ਹੋਣ ਵਾਲੀ ਬੈਠਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਣ ਵਾਲੀ ਫਸਟ ਮਿਨਿਸਟਰਜ਼ ਮੀਟਿੰਗ ਵਿਚ ਇਸ ਪ੍ਰਸਤਾਵ ਨੂੰ ਜ਼ੋਰ-ਸ਼ੋਰ ਨਾਲ ਰੱਖਣਗੇ।
ontario-cabinet-minister-stan-cho-resigns-after-controversy-over-toronto-hotel-expense-claims
Punjabi

ਟੋਰੌਂਟੋ ਹੋਟਲ ਖ਼ਰਚਾ ਵਿਵਾਦ: ਮੰਤਰੀ ਸਟੈਨ ਚੋ ਨੇ ਕੈਬਨਿਟ ਤੋਂ ਦਿੱਤਾ ਅਸਤੀਫ਼ਾ

ਓਨਟਾਰੀਓ ਦੇ ਸੈਰ-ਸਪਾਟਾ ਸੱਭਿਆਚਾਰ ਅਤੇ ਗੇਮਿੰਗ ਮੰਤਰੀ ਸਟੈਨ ਚੋ ਨੂੰ ਟੋਰੌਂਟੋ ਵਿਚ ਰਹਿੰਦਿਆਂ ਹੋਇਆਂ ਵੀ ਹਜ਼ਾਰਾਂ ਡਾਲਰ ਦੇ ਹੋਟਲ ਰਿਹਾਇਸ਼ੀ ਖ਼ਰਚੇ ਸਰਕਾਰੀ ਖਾਤੇ ਵਿਚ ਪਾਉਣ ਦੇ ਵਿਵਾਦ ਤੋਂ ਬਾਅਦ ਅੱਜ ਕੈਬਨਿਟ ਤੋਂ ਅਸਤੀਫ਼ਾ ਦੇਣਾ ਪਿਆ ਹੈ। ਰਿਪੋਰਟ ਅਨੁਸਾਰ, ਸਟੈਨ ਦਾ ਘਰ ਵਿਧਾਨ ਸਭਾ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਹੋਣ ਦੇ ਬਾਵਜੂਦ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਵਿਚ ਡਾਊਨਟਾਊਨ ਦੇ ਹੋਟਲਾਂ ਵਿਚ ਰਹਿਣ ਦੇ ਨਾਂ 'ਤੇ ਟੈਕਸਦਾਤਾ ਦੇ ਪੈਸਿਆਂ ਵਿਚੋਂ $16,203 ਦਾ ਬਿੱਲ ਕਲੇਮ ਕੀਤਾ ਸੀ।
highway-1-through-fraser-canyon-reopens-with-reduced-speed-limit-as-brunswick-complex-wildfire-response-continues
Punjabi

ਜੰਗਲੀ ਅੱਗ ਕਾਰਨ ਬੰਦ ਹੋਇਆ ਹਾਈਵੇਅ1 ਮੁੜ ਖੋਲਿਆ ਗਿਆ, fire crew ਕਰ ਰਿਹੈ ਕਾਰਵਾਈ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚੋਂ ਹੋ ਕੇ ਲੰਘਣ ਵਾਲੇ ਹਾਈਵੇਅ 1 ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ, ਹਾਲਾਂਕਿ, ਵਾਈਲਡ ਫਾਇਰ ਕਰੂ ਇਲਾਕੇ ਵਿਚ ਅੱਗ 'ਤੇ ਕਾਬੂ ਪਾਉਣ ਲਈ ਕੰਮ ਵਿਚ ਜੁਟੇ ਹੋਏ ਹਨ। ਇਸ ਅੱਗ ਕਾਰਨ ਬੋਸਟਨ ਬਾਰ ਅਤੇ ਉਸ ਦੇ ਆਸਪਾਸ ਦੇ ਇਲਾਕਿਆਂ ਦੇ ਸੈਂਕੜੇ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ।
brampton-man-identified-as-homicide-victim-after-body-found-in-stoney-creek
Punjabi

ਸਟੋਨੀ ਕ੍ਰੀਕ 'ਚ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼, ਪੁਲਿਸ ਨੇ ਕਤਲ ਦੀ ਜਾਂਚ ਸ਼ੁਰੂ ਕੀਤੀ

ਓਨਟਾਰੀਓ ਦੇ ਸਟੋਨੀ ਕ੍ਰੀਕ ਇਲਾਕੇ ਵਿਚ ਬੁੱਧਵਾਰ ਸਵੇਰੇ ਇੱਕ ਨੌਜਵਾਨ ਦੀ ਮਿਲੀ ਲਾਸ਼ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਇੱਕ ਪੰਜਾਬੀ ਵਜੋਂ ਹੋਈ ਹੈ,ਜਿਸ ਨੂੰ ਪੁਲਿਸ ਨੇ ਹੱਤਿਆ ਦਾ ਮਾਮਲਾ ਕਰਾਰ ਦਿੱਤਾ ਹੈ। ਹੈਮਿਲਟਨ ਪੁਲਿਸ ਮੁਤਾਬਕ, ਮ੍ਰਿਤਕ 29 ਸਾਲਾ ਤਰਨਪ੍ਰੀਤ ਸਿੰਘ ਸਿੱਧੂ ਸੀ। ਸਿੱਧੂ ਦੀ ਲਾਸ਼ ਸਟੋਨੀ ਕ੍ਰੀਕ ਵਿਚ ਫਰੂਟਲੈਂਡ ਰੋਡ ਦੇ ਉੱਤਰੀ ਹਿੱਸੇ ਹਾਰਬਰ ਡਰਾਈਵ ਦੇ ਨਜ਼ਦੀਕ ਇੱਕ ਨਾਲੇ ਵਿਚੋਂ ਬਰਾਮਦ ਕੀਤੀ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link