8.48C Vancouver
ADS

News

AllAlbertaBCCanadaIndiaWorld
Four people dead in blast in Britain; Blast not being treated as terror-related - https://cdn.connectfm.ca/BD38DB47-FF9B-41FF-A7B7-1F5E6ACB493C_Story935942_1352788.jpg
World Dec 3
ਬ੍ਰਿਟੇਨ 'ਚ ਹੋਏ ਧਮਾਕੇ 'ਚ ਚਾਰ ਲੋਕਾਂ ਦੀ ਮੌਤ; ਘਟਨਾ 'ਚ ਅੱਤਵਾਦੀ ਕਨੈਕਸ਼ਨ ਨੂੰ ਕੀਤਾ ਰੱਦ
IHIT called to investigate homicide in Newton - https://cdn.connectfm.ca/B7BA82D4-B1C5-4BD7-AA5A-EA5FDFF254F2_Story935941_1352732.jpg
BC Dec 3
ਨਿਊਟਨ ਇਲਾਕੇ 'ਚ 30 ਸਾਲਾ ਔਰਤ ਦੀ ਮੌਤ, ਆਈ.ਹਿੱਟ ਵੱਲੋਂ ਕੀਤੀ ਜਾ ਰਹੀ ਜਾਂਚ
Dr. Bonnie Henry has urged everyone to stay put this holiday season unless the travel is essential - https://cdn.connectfm.ca/202E6EF1-CE53-4A67-8AC7-C4551D15720B_Story935940_1352718.jpg
BC Dec 3
ਡਾ. ਬੌਨੀ ਹੈਨਰੀ ਨੇ ਲੋਕਾਂ ਨੂੰ ਕੀਤੀ ਅਪੀਲ, ਕਿਸੇ ਵੀ ਗੈਰ-ਜ਼ਰੂਰੀ ਯਾਤਰਾ ਤੋਂ ਕੀਤਾ ਜਾਵੇ ਬਚਾਅ
Regular admission has resumed through the emergency department at Burnaby Hospital: Fraser Health - null
BC Dec 3
ਬਰਨਬੀ ਹਸਪਤਾਲ ਦੇ ਐਮਰਜੈਂਸੀ ਡਿਪਾਰਟਮੈਂਟ 'ਚ ਫਿਰ ਸ਼ੁਰੂ ਹੋਈ ਰੈਗੂਲਰ ਐਡਮਿਸ਼ਨ: ਫਰੇਜ਼ਰ ਹੈਲਥ
Transit authority continues to investigate suspicious activity, several systems remain disabled - null
BC Dec 3
ਟ੍ਰਾਂਜ਼ਿਟ ਅਥਾਰਿਟੀ ਵੱਲੋਂ ਸ਼ੱਕੀ ਗਤੀਵਿਧੀ ਦੀ ਜਾਂਚ ਜਾਰੀ, ਕੁਝ ਸੇਵਾਵਾਂ ਦਾ ਪ੍ਰਭਾਵਿਤ ਹੋਣਾ ਜਾਰੀ
Liberals' failure to be transparent on vaccines fuelling anxiety: O'Toole - https://cdn.connectfm.ca/Erin-OToole-latest-to-call-for-delay-in-Conservative-leadership-vote.jpg
Canada Dec 3
ਕੋਵਿਡ -19 ਦੇ ਵੈਕਸੀਨ ਪ੍ਰਤੀ ਪਾਰਦਰਸ਼ੀ ਹੋਣ ਵਿੱਚ ਲਿਬਰਲ ਪਾਰਟੀ ਦੀ ਅਸਫਤਲਾ ਚਿੰਤਾ ਦਾ ਕਾਰਨ: ਓ’ਟੂਲ
'Delhi Chalo': Govt should stop shaming this movement, says Bhim Army Chief - https://cdn.connectfm.ca/Bhim-army-chief.jpg
India Dec 3
'ਦਿੱਲੀ ਚਲੋ': ਸਰਕਾਰ ਨੂੰ ਇਸ ਮੁਹਿੰਮ ਦੀ ਨਿਖੇਧੀ ਕਰਨੀ ਬੰਦ ਕਰਨੀ ਚਾਹੀਦੀ ਹੈ,ਭੀਮ ਆਰਮੀ ਦੇ ਮੁਖੀ ਨੇ ਕਿਹਾ
Parkash Singh Badal sent strong message to government by returning Padma Vibhushan award: Sukhbir Singh Badal - https://cdn.connectfm.ca/sukhbir-badal.jpg
India Dec 3
ਪ੍ਰਕਾਸ਼ ਸਿੰਘ ਬਾਦਲ ਨੇ 'ਪਦਮ ਵਿਭੂਸ਼ਣ' ਮੋੜ ਕੇ ਸੰਘੀ ਸਰਕਾਰ ਨੂੰ ਇੱਕ ਤਗੜਾ ਸੁਨੇਹਾ ਦਿੱਤਾ:ਸੁਖਬੀਰ ਸਿੰਘ ਬਾਦਲ
834 new COVID-19 cases and 12 deaths reported in B.C.; Dr. Henry says travel and social gatherings rules could be extended - https://cdn.connectfm.ca/86D2F26D-0CBB-4964-B8AE-6375FE4B4BA5_Story934205_1350764.jpg
BC Dec 3
ਬੀ.ਸੀ. 'ਚ ਕੋਵਿਡ-19 ਦੇ 834 ਹੋਰ ਮਾਮਲੇ ਤੇ 12 ਮੌਤਾਂ ਹੋਈਆਂ ਰਿਪੋਰਟ; ਡਾ. ਹੈਨਰੀ ਨੇ ਕਿਹਾ ਟ੍ਰੈਵਲਿੰਗ ਤੇ ਇਕੱਠ ਸੰਬੰਧੀ ਪਬੰਦੀਆਂ ਨੂੰ ਅੱਗੇ ਵਧਾਉਣ ਦੇ ਆਸਾਰ
Previous1402 of 1687 pagesNext

Latest News

bc-green-leader-emily-lowan-to-run-in-saanich-north-after-rob-botterell-retires
Punjabi

ਰੌਬ ਬੋਟਰੈਲ ਦੀ ਸਿਆਸਤ ਤੋਂ ਰਿਟਾਇਰਮੈਂਟ, ਐਮਿਲੀ ਲੋਵਨ ਸਾਨਿਚ ਨੌਰਥ ਤੋਂ ਲੜੇਗੀ ਚੋਣ

ਬੀਸੀ ਗ੍ਰੀਨ ਪਾਰਟੀ ਦੇ ਹਾਲੀਆ ਵਿਧਾਇਕ ਰੌਬ ਬੋਟਰੈਲ ਨੇ ਸਿਆਸਤ ਤੋਂ ਰਿਟਾਇਰ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸੀਟ ਸਾਨਿਚ ਨੌਰਥ ਐਂਡ ਦ ਆਈਲੈਂਡਜ਼ ਤੋਂ ਹੁਣ ਖੁਦ ਬੀਸੀ ਗ੍ਰੀਨ ਪਾਰਟੀ ਦੀ ਲੀਡਰ ਐਮਿਲੀ ਲੋਵਨ ਚੋਣ ਮੈਦਾਨ ਵਿਚ ਉਤਰੇਗੀ। ਬੋਟਰੈਲ ਨੇ ਸੂਬੇ ਦੀ ਰਾਜਧਾਨੀ ਵਿਕਟੋਰੀਆ ਵਿਖੇ ਲੋਵਨ ਨਾਲ ਮਿਲ ਕੇ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਸੇਵਾਮੁਕਤੀ ਦੀ ਪੁਸ਼ਟੀ ਕੀਤੀ।
ontario-launches-canadas-first-medical-drone-pilot-program
Punjabi

ਓਨਟਾਰੀਓ ’ਚ ਕੈਨੇਡਾ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਸ਼ੁਰੂ

ਕੈਨੇਡਾ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਓਨਟਾਰੀਓ ਦੇ ਪੀਲ ਰੀਜਨਲ ਵਿਚ ਪੈਰਾਮੈਡਿਕ ਸਰਵਿਸ ਵੱਲੋਂ ਸ਼ੁਰੂ ਕੀਤਾ ਗਿਆ ਹੈ, ਜੋ ਐਮਰਜੈਂਸੀ ਦੀ ਸਥਿਤੀ ਵਿਚ ਐਂਬੂਲੈਂਸ ਪਹੁੰਚਣ ਤੋਂ ਪਹਿਲਾਂ ਹੀ ਮਰੀਜ਼ਾਂ ਤੱਕ ਜਾਨ-ਬਚਾਊ ਸਮੱਗਰੀ ਪਹੁੰਚਾਏਗਾ। ਪੀਲ ਰੀਜਨਲ ਪੈਰਾਮੈਡਿਕ ਸਰਵਿਸ ਨੇ ਫਿਲਹਾਲ ਇਸ ਨੂੰ ਬੋਲਟਨ ਖੇਤਰ ਵਿਚ ਸ਼ੁਰੂ ਕੀਤਾ ਹੈ, ਜਿਥੇ ਇਸ ਪ੍ਰੋਜੈਕਟ ਤਹਿਤ ਜਦੋਂ ਕੋਈ ਵਿਅਕਤੀ 911 'ਤੇ ਕਾਲ ਕਰੇਗਾ ਤਾਂ ਐਂਬੂਲੈਂਸ ਦੇ ਨਾਲ-ਨਾਲ ਇੱਕ ਡ੍ਰੋਨ ਵੀ ਮੌਕੇ 'ਤੇ ਰਵਾਨਾ ਕੀਤਾ ਜਾ ਸਕਦਾ ਹੈ।
one-charged-second-suspect-sought-in-granville-street-face-slashing
Punjabi

ਗ੍ਰੈਨਵਿਲ ਸਟ੍ਰੀਟ ਫੇਸ-ਸਲੈਸ਼ਿੰਗ ਮਾਮਲੇ ’ਚ ਇੱਕ ਗ੍ਰਿਫ਼ਤਾਰ, ਦੂਜੇ ਸ਼ੱਕੀ ਦੀ ਕੀਤਾ ਜਾ ਰਹੀ ਭਾਲ

ਵੈਨਕੂਵਰ ਦੇ ਡਾਊਨਟਾਊਨ ਵਿਚ ਪਿਛਲੇ ਮਹੀਨੇ ਇੱਕ 19 ਸਾਲਾ ਨੌਜਵਾਨ ਦੇ ਚਿਹਰੇ 'ਤੇ ਬਲੇਡ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਅਤੇ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਉਸ ਦਾ ਦੂਜਾ ਸਾਥੀ ਫਰਾਰ ਹੈ। ਪੁਲਿਸ ਮੁਤਾਬਕ, ਘਟਨਾ 8 ਅਗਸਤ ਨੂੰ ਤੜਕੇ ਲਗਭਗ 3:20 ਵਜੇ ਗ੍ਰੈਨਵਿਲ ਸਟ੍ਰੀਟ ਦੇ 900-ਬਲਾਕ ਵਿਚ ਵਾਪਰੀ ਸੀ, ਪੀੜਤ ਆਪਣੇ ਦੋਸਤਾਂ ਨਾਲ ਘੁੰਮ ਰਿਹਾ ਸੀ।
canadas-population-growth-hits-slowest-pace-since-wwii
Punjabi

ਕੈਨੇਡਾ ਦੀ ਆਬਾਦੀ ਵਾਧੇ ਦੀ ਰਫ਼ਤਾਰ ਵਿਸ਼ਵ ਯੁੱਧ II ਤੋਂ ਬਾਅਦ ਹੋਈ ਸਭ ਤੋਂ ਹੌਲੀ

ਕੈਨੇਡਾ ਦੀ ਆਬਾਦੀ ਵਿਚ ਜੁਲਾਈ 2025 ਤੋਂ ਜੁਲਾਈ 2026 ਵਿਚਕਾਰ 0.5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਵਿਸ਼ਵ ਯੁੱਧ II ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਹੌਲੀ ਰਫ਼ਤਾਰ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ, ਆਬਾਦੀ ਵਧਣ ਦੀ ਇਹ ਦਰ ਉਸ ਸਮੇਂ ਨਾਲੋਂ ਵੀ ਘੱਟ ਹੈ ਜਦੋਂ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਚ ਸਰਹੱਦੀ ਪਾਬੰਦੀਆਂ ਲਗਾਈਆਂ ਗਈਆਂ ਸਨ।
b-c-election-advance-voting-set-for-october-16-21
Punjabi

ਬੀ.ਸੀ. ਚੋਣਾਂ: 16 ਤੋਂ 21 ਅਕਤੂਬਰ ਤੱਕ ਹੋਵੇਗੀ ਐਡਵਾਂਸ ਵੋਟਿੰਗ

ਬੀ.ਸੀ. ਵਿਚ ਚੋਣਾਂ ਨੂੰ ਲੈ ਕੇ ਪੂਰੀ ਹਲਚਲ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਇਲੈਕਸ਼ਨਜ਼ ਬੀ.ਸੀ. ਨੇ ਐਡਵਾਂਸ ਵੋਟਿੰਗ 16 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾਣ ਦਾ ਐਲਾਨ ਕੀਤਾ ਹੈ, ਜਿਸ ਲਈ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਵੋਟ ਪਾਈ ਜਾ ਸਕੇਗੀ। ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਕੋਲ ਮੈਦਾਨ ਵਿਚ ਉਤਰਨ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਤਿੰਨ ਅਕਤੂਬਰ ਤੱਕ ਦਾ ਆਖ਼ਰੀ ਮੌਕਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link