16.41C Vancouver
ADS

News

AllAlbertaBCCanadaIndiaWorld
83 die in Bihar due to thunderstorms, CM announces Rs 4 lakhs ex gratia - https://cdn.connectfm.ca/165B70AB-4FFB-41E6-B7E6-20CA9534504C_Story681536_986981.jpg
India Jun 26
ਬਿਹਾਰ 'ਚ ਬਿਜਲੀ ਡਿੱਗਣ ਨਾਲ 83 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ 4 ਲੱਖ ਦੇ ਮੁਆਵਜ਼ੇ ਦਾ ਕੀਤਾ ਐਲਾਨ
380 COVID-19 cases and 20 more deaths reported in Canada - https://cdn.connectfm.ca/CFEF5FE7-4762-47A9-A47F-05ED1BADD368_Story681535_986931.jpg
Canada Jun 26
ਕੈਨੇਡਾ 'ਚ ਕੋਵਿਡ-19 ਦੇ 380 ਮਾਮਲੇ ਤੇ 20 ਮੌਤਾਂ ਹੋਈਆਂ ਰਿਪੋਰਟ
Teacher in B.C.'s Fraser Health region tests positive for COVID-19 :Dr. Bonnie Henry - https://cdn.connectfm.ca/C93D6240-4E04-4536-B8C1-5CBEDF08927A_Story681534_986884.jpg
BC Jun 25
ਲੋਅਰ ਮੇਨਲੈਂਡ 'ਚ ਇੱਕ ਟੀਚਰ ਕੋਵਿਡ-19 ਤੋਂ ਪੀੜਤ :ਡਾ. ਬੌਨੀ ਹੈਨਰੀ
Andrew Scheer gives PM Trudeau a failing grade for his ability to handle the economic fallout of COVID-19 - https://cdn.connectfm.ca/B4894BA5-2C0F-4723-9E47-7892F0AD8812_Story681533_986859.jpg
Canada Jun 25
ਐਂਡਰਿਊ ਸ਼ੀਅਰ ਨੇ ਪ੍ਰਧਾਨ ਮੰਤਰੀ ਟਰੂਡੋ ਨੂੰ ਕੋਵਿਡ-19 ਦੇ ਵਿੱਤੀ ਸੰਕਟ ਨਾਲ ਨਜਿੱਠਣ 'ਚ ਦੱਸਿਆ ਫੇਲ੍ਹ
Man charged with four counts of dangerous driving causing death, hours after a funeral for the Ciasullo family - null
Canada Jun 25
ਚਾਸੂਲੋ ਪਰਿਵਾਰ ਦੇ ਫਿਊਨਰਲ ਤੋਂ ਕੁਝ ਹੀ ਘੰਟਿਆਂ 'ਚ ਕ੍ਰੈਸ਼ ਦੇ ਜ਼ਿੰਮੇਵਾਰ ਮੰਨੇ ਜਾ ਰਹੇ ਵਾਹਨ ਚਾਲਕ 'ਤੇ ਲੱਗੇ ਗੰਭੀਰ ਦੋਸ਼
Motorcade procession planned for four military members killed in crash - https://cdn.connectfm.ca/3FAA47A7-EDA1-43E9-8974-41586BF1A7C8_Story681531_986729.jpg
Canada Jun 25
ਹੈਲੀਕਾਪਟਰ ਕ੍ਰੈਸ਼ 'ਚ ਜਾਨ ਗਵਾਉਣ ਵਾਲੇ ਚਾਰ ਕਨੇਡੀਅਨ ਆਰਮਡ ਫੋਰਸਿਜ਼ ਦੇ ਮੈਂਬਰਾਂ ਲਈ ਮੋਟਰਕੇਡ ਦਾ ਪ੍ਰਬੰਧ
Temporary layoff provisions for workers, employers extended - https://cdn.connectfm.ca/C56B4FF2-F19C-48AB-89AB-A97FC436939D_Story681530_986644.jpg
BC Jun 25
ਬੀ.ਸੀ. 'ਚ ਮਾਲਕਾਂ ਅਤੇ ਕਰਮਚਾਰੀਆਂ ਲਈ ਅਸਥਾਈ ਲੇਆਫ ਪ੍ਰਬੰਧਾਂ 'ਚ ਕੀਤਾ ਵਾਧਾ
Privacy commissioners in B.C., Ontario, order LifeLabs to improve security - null
Jun 25
ਬੀ.ਸੀ. ਅਤੇ ਔਨਟੈਰੀਓ ਦੇ ਪਰਾਈਵੇਸੀ ਕਮਿਸ਼ਨਰਾਂ ਨੇ ਲਾਈਫ਼ਲੈਬਜ਼ ਨੂੰ ਸੁਰੱਖਿਆ ਨੂੰ ਬਿਹਤਰ ਕਰਨ ਲਈ ਕਿਹਾ
Air Canada quietly offers refunds to some passengers with cancelled flights  - null
Canada Jun 25
ਏਅਰ ਕੈਨੇਡਾ ਵਲੋਂ ਰੱਦ ਕੀਤੀਆਂ ਕੁਝ ਉਡਾਣਾਂ ਦੇ ਮੁਸਾਫ਼ਰਾਂ ਨੂੰ ਚੁੱਪ ਚਾਪ ਰਿਫੰਡ ਦੇਣ ਦੀ ਪੇਸ਼ਕਸ਼
Previous1406 of 1567 pagesNext

Latest News

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link