11.24C Vancouver
ADS

News

AllAlbertaBCCanadaIndiaWorld
PM Trudeau says Canada won't stop calling out China for 'coercive diplomacy' - null
Canada Oct 16
ਪੀ.ਐਮ. ਟਰੂਡੋ ਨੇ ਕਿਹਾ ਕਿ ਚੀਨ ਦੀ 'ਕੋਅਰਸਿਵ ਡਿਪਲੋਮੇਸੀ' 'ਤੇ ਚੁੱਪੀ ਨਹੀਂ ਸਾਧੇਗੀ ਕੈਨੇਡਾ ਸਰਕਾਰ
B.C. Liberals continue campaign after losing a candidate in provincial election - https://cdn.connectfm.ca/AEA4F79A-BE3C-443C-A9F1-934AA22B2151_Story860310_1241523.jpg
BC Oct 16
ਇੱਕ ਉਮੀਦਵਾਰ ਗਵਾ ਲੈਣ ਤੋਂ ਬਾਅਦ ਬੀ.ਸੀ. ਲਿਬਰਲ ਪਾਰਟੀ ਵੱਲੋਂ ਚੋਣ ਪ੍ਰਚਾਰ ਜਾਰੀ
Number of homes sold across the country last month set a September record - null
Canada Oct 16
ਸਿਤੰਬਰ ਮਹੀਨੇ ਦੀ ਘਰਾਂ ਦੀ ਵਿਕਰੀ ਨੇ ਤੋੜੇ ਰਿਕਾਰਡ
B.C. records first case of multisystem inflammatory syndrome in a child; 142 cases of COVID-19 reported - https://cdn.connectfm.ca/72A7D15F-9593-4427-838B-766D903EEA05_Story858395_1240101.jpg
BC Oct 16
ਬੀ.ਸੀ. 'ਚ ਮਲਟੀਸਿਸਟਮ ਇੰਫਲੇਮੇਟਰੀ ਸਿੰਡਰੋਮ ਦਾ ਪਹਿਲਾ ਮਾਮਲਾ; ਅੱਜ ਕੋਵਿਡ-19 ਦੇ 142 ਮਾਮਲੇ ਹੋਏ ਰਿਪੋਰਟ
Watch: Traffic cop dragged on car bonnet in Delhi's Dhaula Kuan - https://cdn.connectfm.ca/141DB646-5A33-40DB-A9B7-59DDA8A7AEFA_Story858391_1240075.jpg
India Oct 16
ਦਿੱਲੀ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਗੱਡੀ 'ਤੇ ਘੜੀਸਿਆ, ਵੇਖੋ ਵੀਡੀਓ
'Discovery by little Nathan:' 12 year old makes fossil find in southern Alberta - https://cdn.connectfm.ca/500DC516-CC1E-4F50-8249-066820D1F688_Story858390_1239809.jpg
Canada Oct 15
ਦੱਖਣੀ ਐਲਬਰਟਾ 'ਚ 12 ਸਾਲਾ ਨਾਥਨ ਨੇ ਲੱਭੇ ਡਾਇਨਾਸੌਰ ਦੇ ਫੌਸਿਲ
Several businesses on Vancouver's west side severely damaged in an overnight fire - null
BC Oct 15
ਵੈਨਕੂਵਰ 'ਚ ਕੈਂਬੀ ਸਟ੍ਰੀਟ ਕੋਲ ਲੱਗੀ ਅੱਗ, ਕਈ ਵਪਾਰਾਂ ਦਾ ਨੁਕਸਾਨ
Ontario woman charged for violating quarantine rules, returning to work at care home - https://cdn.connectfm.ca/C3EA2BDD-67B3-4F80-B876-D76B9B75B693_Story858392_1239695.jpg
Canada Oct 15
53 ਸਾਲਾ ਔਰਤ 'ਤੇ ਲੱਗੇ ਕੁਆਰੰਟੀਨ ਤੋੜਨ ਦੇ ਦੋਸ਼, ਇੱਕ ਦੋਸ਼ ਤਹਿਤ ਹੋ ਸਕਦਾ $1 ਮਿਲੀਅਨ ਜੁਰਮਾਨਾ ਤੇ 3 ਸਾਲ ਦੀ ਕੈਦ
Chinese envoy warns Canada against granting asylum to Hong Kong protesters - null
Canada Oct 15
ਚੀਨੀ ਰਾਜਦੂਤ ਨੇ ਹੌਂਗ ਕੌਂਗ ਦੇ ਪ੍ਰਦਰਸ਼ਨਕਾਰੀਆਂ ਨੂੰ ਪਨਾਹ ਦੇਣ ਵਿਰੁੱਧ ਕੈਨੇਡਾ ਨੂੰ ਦਿੱਤੀ ਚੇਤਾਵਨੀ
Previous1437 of 1686 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link