11.81C Vancouver
ADS

News

AllAlbertaBCCanadaIndiaWorld
Woman accused of sending ricin letter to White House arrested - https://cdn.connectfm.ca/90594ED8-0525-4EC3-A969-B1715E165BF7_Story819903_1184104.jpg
Canada Sep 21
ਵ੍ਹਾਈਟ ਹਾਊਸ ਨੂੰ ਜ਼ਹਿਰੀਲੇ ਰਾਇਸਨ ਵਾਲੀ ਚਿੱਠੀ ਭੇਜਣ ਦੇ ਮਾਮਲੇ ਵਿੱਚ ਇੱਕ ਔਰਤ ਗ੍ਰਿਫਤਾਰ
New COVID-19 cases linked to actions during Labour Day weekend: B.C. government - https://cdn.connectfm.ca/C060129A-3ADC-46E3-B53B-26820D30F7CE_Story816081_1179482.jpg
BC Sep 19
ਬੀ.ਸੀ. 'ਚ ਕੋਵਿਡ-19 ਦੇ ਨਵੇਂ ਮਾਮਲੇ ਲੇਬਰ ਡੇਅ ਲੌਂਗ ਵੀਕਐਂਡ ਨਾਲ ਸੰਬੰਧਤ: ਬੀ.ਸੀ. ਸਰਕਾਰ
Mexico sees fentanyl seizures up 465% - null
World Sep 19
ਮੈਕਸੀਕੋ 'ਚ ਫੈਂਟਾਨਿਲ ਦੇ ਨਸ਼ੇ ਨੂੰ ਜ਼ਬਤ ਕੀਤੇ ਜਾਣ ਦੇ ਮਾਮਲਿਆਂ 'ਚ 465% ਦਾ ਵਾਧਾ
Alaska man arrested at B.C. border crossing faces firearms, smuggling charges - null
BC Sep 18
ਐਬਟਸਫੋਰਡ ਕੋਲ ਬਾਰਡਰ ਲਾਂਘੇ 'ਤੇ ਇੱਕ ਵਿਅਕਤੀ ਗ੍ਰਿਫਤਾਰ, ਲੱਗੇ ਅਸਲੇ ਅਤੇ ਤਸਕਰੀ ਸੰਬੰਧੀ ਦੋਸ਼
Police in Nanaimo investigating a parking-lot assault on a 70 year old South Asian man - https://cdn.connectfm.ca/E43B45F6-E644-41D4-B6F0-9E37B8BB2CF5_Story816079_1179268.jpg
BC Sep 18
ਨਨਾਈਮੋ 'ਚ ਦੱਖਣ ਏਸ਼ਿਆਈ ਵਿਅਕਤੀ 'ਤੇ ਪਾਰਕਿੰਗ ਪਿੱਛੇ ਹਮਲਾ, ਪੁਲਿਸ ਕਰ ਰਹੀ ਜਾਂਚ
Massive fines won't work as well as individuals taking health precautions on their own: Dr. Theresa Tam - https://cdn.connectfm.ca/B256C052-6D2B-4E49-B8A8-6F3946418E1C_Story816075_1179258.jpg
Canada Sep 18
ਵਾਇਰਸ 'ਤੇ ਕਾਬੂ ਪਾਉਣ ਲਈ ਮੋਟੇ ਜੁਰਮਾਨੇ ਨਹੀਂ, ਬਲਕਿ ਲੋਕਾਂ ਦਾ ਸਹਿਯੋਗ ਜ਼ਰੂਰੀ: ਡਾ. ਥਰੈਸਾ ਟੈਮ
This is only week one and tweaks to plans are expected: Rob Fleming - https://cdn.connectfm.ca/F32B74DD-8A4C-4B03-9EB9-268805B5A7C6_Story816076_1179126.jpg
BC Sep 18
ਬੀ.ਸੀ.ਟੀ.ਐਫ਼. ਦੀ ਸ਼ਿਕਾਇਤ ਤੋਂ ਬਾਅਦ ਸਿੱਖਿਆ ਮੰਤਰੀ ਰੌਬ ਫਲੈਮਿੰਗ ਨੇ ਕਿਹਾ, ਸਕੂਲ ਵਾਪਸੀ ਦੀ ਸ਼ੁਰੂਆਤ ਚੰਗੀ ਪਰ ਸੁਧਾਰ ਦੀ ਗੁੰਜਾਇਸ਼
Bloc Quebecois Leader Yves-Francois Blanchet tests positive for COVID-19 - https://cdn.connectfm.ca/C361E5FD-8F6C-4E5F-AEA6-36D776696CF6_Story816074_1179110.jpg
Canada Sep 18
ਬਲੌਕ ਕਿਊਬੈਕੁਆ ਲੀਡਰ ਈਵ ਫ੍ਰਾਂਸੂਆ ਬਲਾਨਸ਼ੇ ਦਾ ਕੋਵਿਡ-19 ਟੈਸਟ ਪਾਜ਼ਿਟਿਵ 
Firefighter dies battling wildfire sparked by gender reveal - null
World Sep 18
ਕੈਲੀਫੌਰਨੀਆ 'ਚ ਜੈਨਡਰ ਰੀਵੀਲ ਪਾਰਟੀ ਕਾਰਨ ਲੱਗੀ ਜੰਗਲੀ ਅੱਗ ਦਾ ਸਾਹਮਣਾ ਕਰਦਿਆਂ ਇੱਕ ਫਾਇਰਫਾਈਟਰ ਦੀ ਹੋਈ ਮੌਤ
Previous1439 of 1666 pagesNext

Latest News

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link