16.68C Vancouver
ADS

News

AllAlbertaBCCanadaIndiaWorld
B.C. records highest number of overdose deaths in May - null
BC Jun 11
ਮਈ ਦੌਰਾਨ ਬੀ.ਸੀ. ਵਿੱਚ ਓਵਰਡੋਜ਼ ਕਾਰਣ ਇੱਕ ਮਹੀਨੇ 'ਚ ਸਭ ਤੋਂ ਵੱਧ ਮੌਤਾਂ
Vancouver mayor wants B.C. premier to review policing across province - https://cdn.connectfm.ca/D6DE59C5-FDCA-4644-8F76-892A76B436CF_Story659844_956437.jpg
BC Jun 11
ਵੈਨਕੂਵਰ ਦੇ ਮੇਅਰ ਵੱਲੋਂ ਪ੍ਰੀਮੀਅਰ ਨੂੰ ਸੂਬਾਈ ਪੁਲੀਸ ਦੀ ਸਮੀਖਿਆ ਕਰਨ ਦੀ ਅਪੀਲ
Immigration application system set for massive revamp in wake of COVID-19 - https://cdn.connectfm.ca/36477922-F9C8-4AEC-97DC-A8C4911A0EA1_Story659843_956227.jpg
Canada Jun 11
ਕੋਵਿਡ-19 ਦੇ ਕਾਰਣ ਇਮੀਗ੍ਰੇਸ਼ਨ ਦੇ ਐਪਲੀਕੇਸ਼ਨ ਸਿਸਟਮ ਵਿੱਚ ਆਉਣਗੀਆਂ ਵੱਡੀਆਂ ਤਬਦੀਲੀਆਂ
Ottawa commits $133M in further aid for Indigenous businesses - https://cdn.connectfm.ca/2B57187A-04E6-47F4-ACC9-4913B6422CA8_Story659842_955914.jpg
Canada Jun 11
ਔਟਵਾ ਵਲੋਂ ਇਨਡਿਜਨਸ ਵਪਾਰਾਂ ਲਈ $133 ਮਿਲੀਅਨ ਦੇ ਸਹਿਯੋਗ ਦਾ ਐਲਾਨ
Doug Ford tests negative for COVID-19; Ontario reports 203 new cases, 12 deaths - https://cdn.connectfm.ca/A0E73CEC-51C2-42E7-9D72-97AFD649716D_Story659840_955889.jpg
Canada Jun 11
ਡੱਗ ਫੋਰਡ ਦਾ ਕੋਵਿਡ-19 ਟੈਸਟ ਦਾ ਨਤੀਜਾ ਆਇਆ ਨੈਗੇਟਿਵ; ਔਂਟੈਰੀਓ ਵਿੱਚ 203 ਨਵੇਂ ਮਾਮਲੇ ਸਾਹਮਣੇ ਆਏ, 12 ਹੋਰ ਜਾਨਾਂ ਗਈਆਂ
India has diplomatically resolved matter with China: Nitin Gadkari - https://cdn.connectfm.ca/460968D9-9E10-496B-96CA-854388036AE3_Story658249_954671.jpg
India Jun 11
ਭਾਰਤ ਤੇ ਚੀਨ ਦਾ ਤਣਾਅ ਕੂਟਨੀਤਕ ਤਰੀਕੇ ਨਾਲ ਖਤਮ: ਨਿਤਿਨ ਗਡਕਰੀ
472 COVID-19 cases and 63 deaths reported in Canada - https://cdn.connectfm.ca/C0AE6F42-8539-46D2-987B-7DBC94853F4D_Story658248_954661.jpg
Canada Jun 11
ਕੈਨੇਡਾ 'ਚ 472 ਕੋਵਿਡ-19 ਮਾਮਲੇ ਤੇ 63 ਮੌਤਾਂ ਹੋਈਆਂ ਰਿਪੋਰਟ
B.C. Supreme Court grants injunction against tent city in CRAB Park - null
BC Jun 11
ਬੀ.ਸੀ. ਸੁਪ੍ਰੀਮ ਕੋਰਟ ਨੇ ਸੀ.ਆਰ.ਏ.ਬੀ. ਪਾਰਕ ਤੋਂ ਟੈਂਟ ਸਿਟੀ ਹਟਾਉਣ ਦੇ ਹੱਕ 'ਚ ਸੁਣਾਇਆ ਫੈਸਲਾ
B.C. premier says proposal for Vancouver as NHL hub city sent to Prime Minister - https://cdn.connectfm.ca/A0B4C24F-E516-49FC-90E0-88CCB71A03AA_Story658246_954526.jpg
BC Jun 10
ਵੈਨਕੂਵਰ ਨੂੰ ਐਨ.ਐਚ.ਐਲ. ਦੀ ਹੱਬ ਸਿਟੀ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਭੇਜਿਆ ਪ੍ਰਪੋਜ਼ਲ: ਪ੍ਰੀਮਿਅਰ ਜੌਨ ਹੌਰਗਨ
Previous1457 of 1606 pagesNext

Latest News

house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link