19.37C Vancouver
ADS

News

AllAlbertaBCCanadaIndiaWorld
Jobs minister urges Canada Post to table new offer to striking union - https://cdn.connectfm.ca/Patty-Hajdu.jpg
Canada Sep 29
ਪੈਟੀ ਹਾਜਦੂ ਨੇ ਕੈਨੇਡਾ ਪੋਸਟ ਨੂੰ ਹੜਤਾਲੀ ਯੂਨੀਅਨ ਲਈ ਨਵੀਂ ਪੇਸ਼ਕਸ਼ ਰੱਖਣ ਦੀ ਕੀਤੀ ਅਪੀਲ
One man dead and one injured in serious crash - null
BC Sep 29
ਵੈਨਕੂਵਰ ਆਈਲੈਂਡ 'ਚ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ,ਇੱਕ ਗੰਭੀਰ ਜ਼ਖਮੀ
Algoma Steel to receive $500 million in federal, Ontario loans - https://cdn.connectfm.ca/Algoma-Steel.jpg
Canada Sep 29
ਅਲਗੋਮਾ ਸਟੀਲ ਫੈਡਰਲ ਅਤੇ ਸੂਬਾ ਸਰਕਾਰ ਵੱਲੋਂ ਸਹਾਇਤਾ ਦੇ ਤੌਰ ‘ਤੇ $500 ਮਿਲੀਅਨ ਦਾ ਦੇਵੇਗਾ ਕਰਜ਼ਾ
Bihar elections likely to be announced next week - https://cdn.connectfm.ca/election_2024-03-15-154152_rtzb.jpg
India Sep 29
ਬਿਹਾਰ ਵਿੱਚ ਚੋਣਾਂ ਦਾ ਐਲਾਨ ਅਗਲੇ ਹਫਤੇ ਹੋਣ ਦੀ ਸੰਭਾਵਨਾ
Trump imposes 100 percent tax on films made outside the US - https://cdn.connectfm.ca/Donald-Trumpp_2025-02-26-194513_cyip.jpg
World Sep 29
ਟਰੰਪ ਨੇ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦੀ ਲਾਇਆ ਟੈਕਸ
Two sustained life-threatening injuries, one seriously injured in  Surrey collision - https://cdn.connectfm.ca/surry-police.jpg
Canada Sep 29
ਸਰੀ ਵਿਚ ਦੋ ਕਾਰਾਂ ਦੀ ਟੱਕਰ ਦੌਰਾਨ ਤਿੰਨ ਲੋਕ ਹੋਏ ਗੰਭੀਰ ਜ਼ਖ਼ਮੀ
Police remain on scene at burned out Michigan church after shooting  and fire leave 4 dead, 8 wounded - null
World Sep 29
ਮਿਸ਼ੀਗਨ ਚਰਚ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ ਤੇ 8 ਜ਼ਖ਼ਮੀ
Voting on tentative deal ends for Alberta teachers a week before  strike deadline - null
Alberta Sep 29
ਐਲਬਰਟਾ ਦੇ ਅਧਿਆਪਕਾਂ ਨੇ ਅਸਥਾਈ ਸਮਝੌਤੇ 'ਤੇ ਕੀਤੀ ਵੋਟਿੰਗ
Smith Alberta Next panel to close out cross-province tour in  Calgary - https://cdn.connectfm.ca/Danielle-Smith_2025-09-29-131128_hnep.jpg
Alberta Sep 29
ਸਮਿਥ ਦੀ ਅਗਵਾਈ ਵਾਲਾ ਐਲਬਰਟਾ ਨੈਕਸਟ ਪੈਨਲ ਅੱਜ ਕੈਲਗਰੀ 'ਚ ਆਪਣਾ ਆਖ਼ਰੀ ਟਾਊਨ ਹਾਲ ਕਰੇਗਾ
Previous147 of 1573 pagesNext

Latest News

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link