17.23C Vancouver
ADS

News

AllAlbertaBCCanadaIndiaWorld
7 new deaths reported, highest single day death toll for Alberta - https://cdn.connectfm.ca/02182154-D534-4F83-A490-1E92215042A7_Story569716_823670.jpg
Apr 10
ਐਲਬਰਟਾ ਨੇ ਵੇਖਿਆ ਇੱਕੋ ਦਿਨ 'ਚ ਕੋਰੋਨਾ ਵਾਇਰਸ ਪੀੜਤਾਂ ਦੀ ਜਾਨ ਜਾਣ ਦਾ ਸਭ ਤੋਂ ਵੱਡਾ ਅੰਕੜਾ, 7 ਲੋਕਾਂ ਨੇ ਦਮ ਤੋੜਿਆ
Marc Miller: 305 million dollars in funds will be distributed to Indigenous communities - https://cdn.connectfm.ca/1E479B7B-8D7E-4516-A4CC-9D65758DB962_Story569715_823622.jpg
Apr 10
ਮਾਰਕ ਮਿਲਰ: ਫਰਸਟ ਨੇਸ਼ਨ ਭਾਈਚਾਰਿਆਂ ਨੂੰ ਕੋਵਿਡ-19 ਨਾਲ ਨਜਿੱਠਣ ਲਈ $305 ਮਿਲੀਅਨ ਦੀ ਫੰਡਿੰਗ
5.08 million people are receiving the Canada Emergency Response Benefit according to federal figures till morning - https://cdn.connectfm.ca/CCD08740-D170-4713-82AB-A84F8232E314_Story569714_823266.jpg
Apr 10
ਫੈਡਰਲ ਅੰਕੜਿਆਂ ਅਨੁਸਾਰ, ਹੂਕ ਤੱਕ 5.08 ਮਿਲੀਅਨ ਕਨੇਡੀਅਨਸ ਨੂੰ ਮਿਲ ਰਿਹਾ ਕੈਨੇਡਾ ਐਮਰਜੈਂਸੀ ਰਿਸਪਾਂਸ ਬੈਨੀਫਿਟ ਦਾ ਲਾਭ
President Trump: ``in the midst of grief and pain'' the country is seeing ``clear signs that our aggressive strategy'' is working - https://cdn.connectfm.ca/F8C724CB-FC8B-4913-A8B7-CB7FCDE56235_Story569713_823248.jpg
Apr 10
ਰਾਸ਼ਟਰਪਤੀ ਟਰੰਪ ਨੇ ਕਿਹਾ, ਦੁੱਖ ਤੇ ਤਕਲੀਫ ਦੇ ਸਮੇਂ 'ਚ ਰਣਨੀਤੀ ਦੇ ਕਾਮਯਾਬ ਸਾਬਿਤ ਹੋਣ ਦੇ ਵਿਖਾਈ ਦੇ ਰਹੇ ਨਿਸ਼ਾਨ
Worldwide deaths from the coronavirus hit 100,000 - null
Apr 10
ਕੋਰੋਨਾਵਾਇਰਸ ਕਾਰਨ ਹੁਣ ਵਿਸ਼ਵ ਭਰ 'ਚ ਜਾ ਚੁੱਕੀ 100,000 ਲੋਕਾਂ ਦੀ ਜਾਨ
478 new COVID-19 cases in Ontario, total deaths rise to 222 - https://cdn.connectfm.ca/C35EFC99-EE44-464C-8803-4621116EDDE7_Story569711_823172.jpg
Apr 10
ਔਂਟੈਰੀਓ 'ਚ ਕੋਰੋਨਾ ਵਾਇਰਸ ਦੇ 478 ਨਵੇਂ ਮਾਮਲੇ, ਦਮ ਤੋੜਨ ਵਾਲਿਆਂ ਦੀ ਗਿਣਤੀ ਹੋਈ 222
Big jump in COVID-19 cases in Quebec, numer of deaths rise to 241 - https://cdn.connectfm.ca/1A68C859-D83C-405E-90FF-3E7C470EFEEC_Story569710_823116.jpg
Apr 10
ਕਿਊਬੈਕ 'ਚ ਵਾਇਰਸ ਪੀੜਤਾਂ ਦੀ ਗਿਣਤੀ 'ਚ ਵੱਡਾ ਵਾਧਾ, ਦਮ ਤੋੜਨ ਵਾਲਿਆਂ ਦੀ ਗਿਣਤੀ 241 ਹੋਈ
RCMP to enforce Quarantine Act  - https://cdn.connectfm.ca/96CE4FEE-C175-43CD-B61D-3147A01542F2_Story569709_823003.jpg
Canada Apr 10
ਕੁਆਰੰਟੀਨ ਐਕਟ ਲਾਗੂ ਕਰਣ ਵਿੱਚ ਆਰ.ਸੀ.ਐਮ.ਪੀ. ਕਰੇਗੀ ਮਦਦ
Feds not yet ready to invoke Emergencies Act  - https://cdn.connectfm.ca/F23EC958-6FDA-47AF-90D5-1DC88CB1353C_Story569708_822969.jpg
Canada Apr 10
ਐਮਰਜੈਂਸੀਜ਼ ਐਕਟ ਫਿਲਹਾਲ ਲਾਗੂ ਨਹੀਂ ਕੀਤਾ ਜਾਵੇਗਾ : ਟਰੂਡੋ
Previous1478 of 1568 pagesNext

Latest News

amritpal-singh-formally-arrested-in-ajnala-violence-case-after-nsa-detention-ends
Punjabi

ਅਜਨਾਲਾ ਹਿੰਸਾ ਮਾਮਲਾ: NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ।
three-arrested-after-alleged-14-000-pokémon-card-robbery-in-vancouver
Punjabi

ਵੈਨਕੂਵਰ ਵਿੱਚ $14,000 ਦੇ ਪੋਕੇਮੋਨ ਕਾਰਡ ਲੁੱਟ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਨੇ $14,000 ਦੇ ਪੋਕੇਮੋਨ ਕਾਰਡ ਦੀ ਹਿੰਸਕ ਲੁੱਟ ਦੇ ਮਾਮਲੇ ਵਿਚ ਤਿੰਨ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 8:00 ਵਜੇ ਈਸਟ ਕਿੰਗ ਐਡਵਰਡ ਐਵੇਨਿਊ ਅਤੇ ਓਨਟਾਰੀਓ ਸਟ੍ਰੀਟ ਦੇ ਇਲਾਕੇ ਵਿਚ ਵਾਪਰੀ ਸੀ।
westjet-raises-checked-baggage-fees-following-air-canada-citing-industry-pressures
Punjabi

ਵੈਸਟਜੈੱਟ ਵੱਲੋਂ ਚੈਕ ਕੀਤੇ ਸਮਾਨ ਦੀ ਫੀਸ ਵਿੱਚ ਵਾਧਾ, ਏਅਰ ਕੈਨੇਡਾ ਦੇ ਕਦਮਾਂ ਤੋਂ ਬਾਅਦ ਲਿਆ ਫੈਸਲਾ

ਕੈਨੇਡੀਅਨ ਹਵਾਈ ਮੁਸਾਫ਼ਰਾਂ ਦੀ ਜੇਬ 'ਤੇ ਹੋਰ ਬੋਝ ਪੈਣ ਵਾਲਾ ਹੈ। ਏਅਰ ਕੈਨੇਡਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਵੈਸਟਜੈਟ ਨੇ ਵੀ ਵੀਰਵਾਰ ਤੋਂ ਆਪਣੀਆਂ checked baggage fees ਵਿਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਏਅਰਲਾਈਨ ਨੇ ਇਸ ਫੈਸਲੇ ਪਿੱਛੇ ਗਲੋਬਲ ਹਾਲਾਤ ਅਤੇ ਇੰਡਸਟਰੀ ਦੇ ਬਦਲਦੇ ਰੁਝਾਨਾਂ ਦਾ ਹਵਾਲਾ ਦਿੱਤਾ ਹੈ।
alberta-introduces-bill-to-end-seasonal-clock-changes-stay-on-daylight-time
Punjabi

ਐਲਬਰਟਾ ਵਿੱਚ ਸਾਲ ਭਰ ਡੇਲਾਈਟ ਟਾਈਮ ਰੱਖਣ ਲਈ ਬਿੱਲ ਵਿਧਾਨ ਸਭਾ 'ਚ ਕੀਤਾ ਗਿਆ ਪੇਸ਼

ਐਲਬਰਟਾ ਸਰਕਾਰ ਵੱਲੋਂ ਸੂਬੇ ਵਿੱਚ ਸਾਲ ਵਿੱਚ ਦੋ ਵਾਰ ਘੜੀਆਂ ਬਦਲਣ ਦੀ ਦਹਾਕਿਆਂ ਪੁਰਾਣੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ ਹੈ। ਸਰਵਿਸ ਐਲਬਰਟਾ ਦੇ ਮੰਤਰੀ ਡੇਲ ਨੈਲੀ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਮੁਤਾਬਕ ਅਲਬਰਟਾ ਸਾਰਾ ਸਾਲ ਪੱਕੇ ਤੌਰ 'ਤੇ ਡੇਲਾਈਟ ਸੇਵਿੰਗ ਟਾਈਮ 'ਤੇ ਰਹੇਗਾ। ਇਸ ਫੈਸਲੇ ਪਿੱਛੇ ਮੁੱਖ ਕਾਰਨ ਗੁਆਂਢੀ ਸੂਬੇ ਬ੍ਰਿਟਿਸ਼ ਕੋਲੰਬੀਆ ਵੱਲੋਂ ਇਹ ਕਦਮ ਚੁੱਕਣਾ ਹੈ,ਜਿਸ ਕਾਰਨ ਪ੍ਰੀਮੀਅਰ ਡੈਨੀਅਲ ਸਮਿਥ ਨੇ ਅਲਬਰਟਾ ਵਿੱਚ ਵੀ ਇਸ ਤਬਦੀਲੀ ਨੂੰ ਜ਼ਰੂਰੀ ਸਮਝਿਆ।
alberta-premier-to-provide-update-on-fall-referendum-questions
Punjabi

ਪ੍ਰੀਮੀਅਰ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਜਾਰੀ ਕਰਨਗੇ ਅਪਡੇਟ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਅਪਡੇਟ ਜਾਰੀ ਕਰਨ ਜਾ ਰਹੀ ਹੈ, ਜੋ ਕਿ ਇਸ ਸਾਲ ਫਾਲ ਵਿੱਚ ਹੋਣ ਵਾਲਾ ਹੈ। ਸਮਿਥ ਨੇ ਫਰਵਰੀ ਵਿੱਚ ਐਲਾਨ ਕੀਤਾ ਸੀ ਕਿ ਅਕਤੂਬਰ ਵਿੱਚ ਐਲਬਰਟਾ ਵਾਸੀਆਂ ਤੋਂ 9 ਸਵਾਲ ਪੁੱਛੇ ਜਾਣਗੇ। ਇਨ੍ਹਾਂ ਵਿੱਚੋਂ ਮੁੱਖ ਪ੍ਰਸਤਾਵ ਕੁਝ ਪ੍ਰਵਾਸੀਆਂ ਲਈ ਸੋਸ਼ਲ ਸਰਿਵਸ ਨੂੰ ਸੀਮਤ ਕਰਨ ਬਾਰੇ ਸੁਝਾਅ ਹੈ। ਪਿਛਲੇ ਸਾਲ ਅਪ੍ਰੈਲ ਵਿੱਚ ਹੋਈਆਂ ਫੈਡਰਲ ਚੋਣਾਂ ਤੋਂ ਬਾਅਦ ਐਲਬਰਟਾ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਬਹਿਸ ਤੇਜ਼ ਹੋ ਗਈ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link