12.59C Vancouver
ADS

News

AllAlbertaBCCanadaIndiaWorld
Deputy PM Chrystia Freeland: People returning to Canada must self quarantine for 14 days - https://cdn.connectfm.ca/7AFD48C6-59B2-4B80-AD18-CF3DA5948005_Story545058_787031.jpg
Canada Mar 25
ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ: ਕੈਨੇਡਾ ਪਰਤ ਰਹੇ ਸਾਰੇ ਲੋਕਾਂ ਨੂੰ ਖੁਦ ਨੂੰ 14 ਦਿਨ ਲਈ ਇਕੱਲੇ ਰੱਖਣਾ ਜ਼ਰੂਰੀ
Financial aid package for COVID-19 pandemic has now received royal assent - https://cdn.connectfm.ca/378DEE65-AF33-48DA-A96D-6C7AD33981FE_Story545057_787002.jpg
Canada Mar 25
ਕੋਵਿਡ-19 ਪੈਂਡੇਮਿਕ ਨਾਲ ਨਜਿੱਠਣ ਲਈ ਫਾਈਨੈਂਸ਼ੀਅਲ ਏਡ ਪੈਕੇਜ ਨੂੰ ਮਿਲਿਆ ਰਾਇਲ ਅਸੈਂਟ
Dr. Theresa Tam: Canadians are getting the message that donating blood is safe - https://cdn.connectfm.ca/B9558807-139D-41EA-BB84-65664EA1752A_Story545056_786901.jpg
Canada Mar 25
ਡਾ. ਥਰੈਸਾ ਟੈਮ: ਲੋਕਾਂ ਤੱਕ ਪਹੁੰਚ ਰਿਹਾ ਸੁਨੇਹਾ ਕਿ ਖੂਨਦਾਨ 'ਚ ਨਹੀਂ ਕੋਈ ਖਤਰਾ
Canada Emergency Response Benefit Program to replace previously announced COVID-19 support programs - https://cdn.connectfm.ca/FAFABD9F-43FC-4C50-BC35-3277ADB3E835_Story545055_786593.jpg
Canada Mar 25
ਕੋਵਿਡ-19 ਨਾਲ ਜੂਝ ਰਹੇ ਕਨੇਡੀਅਨਾਂ ਲਈ ਫੈਡਰਲ ਸਰਕਾਰ ਵੱਲੋਂ ਨਵੇਂ ਕੈਨੇਡਾ ਐਮਰਜੈਂਸੀ ਰਿਸਪੋਂਸ ਬੈਨਿਫ਼ਿਟ ਪ੍ਰੋਗਰਾਮ ਦਾ ਐਲਾਨ
Britain's Prince Charles tests positive for new coronavirus - https://cdn.connectfm.ca/96C80EC6-04DD-44A1-83EE-F1E11F9CF7F7_Story545054_786345.jpg
World Mar 25
ਬ੍ਰਿਟੇਨ ਦੇ ਪ੍ਰਿੰਸ ਚਾਰਲਸ ਨੂੰ ਹੋਇਆ ਕੋਰੋਨਾਵਾਇਰਸ
Gunmen Storm Gurudwara in Kabul, Killing 25 - https://cdn.connectfm.ca/8CBA6979-6520-458B-A712-FE00C7C49C6B_Story545053_786181.jpg
World Mar 25
ਅਫਗਾਨਿਸਤਾਨ ਵਿਚ ਗੁਰਦੁਆਰਾ ਸਾਹਿਬ ਉੱਤੇ ਅੱਤਵਾਦੀ ਹਮਲਾ, 25 ਲੋਕਾਂ ਦੀ ਮੌਤ
Punjab CM sanctions Rs 3 cr for providing food packets during lockdown - null
India Mar 25
ਖਾਣੇ ਦੇ ਪੈਕਟਾਂ ਦੇ ਪ੍ਰਬੰਧ ਲਈ ਕੈਪਟਨ ਨੇ ਜਾਰੀ ਕੀਤੀ 3 ਕਰੋੜ ਰੁਪਏ ਦੀ ਰਾਸ਼ੀ
US President Trump is hoping the United States economy will be reopened by Easter - https://cdn.connectfm.ca/A3FBA85F-EFB2-4AD4-9917-DD0A3F4DAAA0_Story543315_784910.jpg
World Mar 25
ਅਮਰੀਕੀ ਰਾਸ਼ਟਰਪਤੀ ਟ੍ਰੰਪ ਨੂੰ ਈਸਟਰ ਤੱਕ ਇਕਾਨਮੀ ਦੇ ਖੁੱਲਣ ਦੀ ਆਸ
COVID-19: 2780 confirmed and presumptive cases in Canada - null
Canada Mar 25
ਕੋਵਿਡ-19: ਕੈਨੇਡਾ 'ਚ ਪੀੜਤਾਂ ਦੀ ਗਿਣਤੀ 2,780 ਤੱਕ ਪਹੁੰਚੀ
Previous1497 of 1567 pagesNext

Latest News

wildfire-incidents-rise-across-british-columbia-majority-linked-to-human-activity
Punjabi

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਵਾਈਲਡ ਫਾਇਰ ਸਰਵਿਸ ਏਜੰਸੀ ਮੁਤਾਬਕ, ਸੂਬੇ ਵਿਚ ਇਸ ਸਮੇਂ 15 ਥਾਵਾਂ 'ਤੇ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਦੋ ਆਊਟ ਔਫ ਕੰਟਰੋਲ ਹਨ। ਇਨ੍ਹਾਂ ਵਿਚੋਂ ਚਾਰ ਅੱਗਾਂ ਬੁੱਧਵਾਰ ਨੂੰ ਹੀ ਸ਼ੁਰੂ ਹੋਈਆਂ ਹਨ। ​ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਵਿਚ 57 ਜੰਗਲੀ ਅੱਗਾਂ ਰਿਪੋਰਟ ਹੋ ਚੁੱਕੀਆਂ ਹਨ।
langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link