20.53C Vancouver
ADS

News

AllAlbertaBCCanadaIndiaWorld
Jagmeet Singh on 'Sver Wala Show': If evidence emerges, police should also investigate WE Charity contract - https://cdn.connectfm.ca/8EA7354A-EF63-4B60-8601-4B0475F65E71_Story710544_1028886.jpg
BC Jul 15
ਜੇਕਰ ਕੋਈ ਅਪਰਾਧਿਕ ਸਬੂਤ ਸਾਹਮਣੇ ਆਉਂਦੇ ਹਨ, ਤਾਂ 'ਵੀ ਚੈਰਿਟੀ' ਦੀ ਹੋਵੇ ਪੁਲੀਸ ਜਾਂਚ: 'ਸਵੇਰ ਵਾਲਾ ਸ਼ੋਅ' ਵਿੱਚ ਜਗਮੀਤ ਸਿੰਘ
Bank of Canada holds rate, forecasts GDP decline of 7.8% this year  - https://cdn.connectfm.ca/1120D51C-6FB6-483D-A92A-532FFC0BF24B_Story710543_1028751.jpg
Canada Jul 15
ਬੈਂਕ ਆਫ ਕੈਨੇਡਾ ਵੱਲੋਂ ਆਪਣੇ ਰੇਟ ਵਿੱਚ ਕੋਈ ਤਬਦੀਲੀ ਨਾ ਕਰਨ ਦਾ ਐਲਾਨ
Rajasthan: 59 office bearers of Congress local unit resign, Pilot's supporters burn Gehlot's effigy - https://cdn.connectfm.ca/F3934970-18C8-4DFE-AA4C-B4F87FABA2CA_Story708890_1027318.jpg
India Jul 15
ਰਾਜਸਥਾਨ 'ਚ ਕਾਂਗਰਸ ਦੇ 59 ਦਫ਼ਤਰੀ ਅਹੁਦੇਦਾਰਾਂ ਨੇ ਦਿੱਤਾ ਅਸਤੀਫਾ, ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਪੁਤਲਾ ਸਾੜਿਆ
331 cases reported in Canada, Alberta showing consistency in increasing number of COVID-19 cases - https://cdn.connectfm.ca/88E58F86-2E1A-4760-A03B-B8BD6B87F389_Story708889_1027286.jpg
Canada Jul 15
ਕੈਨੇਡਾ 'ਚ ਕੋਰੋਨਾਵਾਇਰਸ ਦੇ 331 ਮਾਮਲੇ ਹੋਏ ਰਿਪੋਰਟ, ਐਲਬਰਟਾ 'ਚ ਵਾਇਰਸ ਸੰਬੰਧੀ ਮਾਮਲਿਆਂ ਦਾ ਵਾਧਾ ਜਾਰੀ
13 new COVID-19 cases reported in B.C. - https://cdn.connectfm.ca/2E1522E2-1FA9-46C6-A726-F690462D17FA_Story708888_1027226.jpg
BC Jul 15
ਬੀ.ਸੀ. 'ਚ ਕੋਵਿਡ-19 ਦੇ 13 ਨਵੇਂ ਮਾਮਲੇ ਹੋਏ ਰਿਪੋਰਟ
Lucky mistake helps a man win two million dollars - null
World Jul 14
ਗਲਤੀ ਨਾਲ ਮਿਲੇ ਲਾਟਰੀ ਟਿਕਟ ਨੇ ਵਿਅਕਤੀ ਨੂੰ ਬਣਾਇਆ ਮਿਲੀਅਨੇਯਰ
75 year old Coquitlam man facing charges related to historical sexual abuse: RCMP - https://cdn.connectfm.ca/9EF8BA55-0ED0-4C88-BF8B-D7067D60F0AA_Story708886_1027083.jpg
BC Jul 14
ਕੋਕਟਲਮ ਦੇ 75 ਸਾਲਾ ਵਿਅਕਤੀ 'ਤੇ ਲੱਗੇ ਜਿਨਸੀ ਹਮਲੇ ਦੇ ਗੰਭੀਰ ਦੋਸ਼
BC Finance Minister forecasting 12.5 billion dollar deficit due to COVID-19 - https://cdn.connectfm.ca/056FA64E-51E6-4455-9D22-59771292E82C_Story708885_1026956.jpg
BC Jul 14
ਕੋਵਿਡ-19 ਕਾਰਨ ਬੀ.ਸੀ. ਨੂੰ ਹੋ ਸਕਦਾ $12.5 ਬਿਲੀਅਨ ਦਾ ਘਾਟਾ: ਕੈਰਲ ਜੇਮਜ਼
Victim of Vancouver's latest homicide identified - null
BC Jul 14
ਵੈਨਕੂਵਰ 'ਚ ਬੀਤੀ ਰਾਤ ਵਾਪਰੀ ਕਤਲ ਦੀ ਵਾਰਦਾਤ ਦੇ ਪੀੜਤ ਦੀ ਹੋਈ ਪਛਾਣ
Previous1498 of 1673 pagesNext

Latest News

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link