14.53C Vancouver
ADS

News

AllAlbertaBCCanadaIndiaWorld
Surrey police charge 25 drivers with excessive speeding over four days, vehicles impounded - https://cdn.connectfm.ca/carr.jpg
Canada Mar 13
ਸਰੀ ਵਿੱਚ ਚਾਰ ਦਿਨਾਂ ਦੌਰਾਨ ਬੇਹੱਦ ਤੇਜ਼ ਰਫ਼ਤਾਰ ਲਈ 25 ਡਰਾਈਵਰਾਂ 'ਤੇ ਹੋਈ ਕਾਰਵਾਈ, ਵਾਹਨ ਜ਼ਬਤ
Taliban government accuses Pakistan of striking civilian homes in Kabul, Kandahar air raids - https://cdn.connectfm.ca/pakistan_2026-03-13-165456_jlbq.jpg
World Mar 13
ਪਾਕਿਸਤਾਨ ਨੇ ਕਾਬੁਲ ਤੇ ਕੰਧਾਰ 'ਚ ਹਵਾਈ ਹਮਲਿਆਂ ਦੌਰਾਨ ਘਰਾਂ ਨੂੰ ਬਣਾਇਆ ਨਿਸ਼ਾਨਾ: ਤਾਲਿਬਾਨ ਸਰਕਾਰ
Teachers rally in Chandigarh over demands, attempt march toward Punjab Assembly - null
India Mar 13
ਚੰਡੀਗੜ੍ਹ 'ਚ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤੀ ਗਈ ਰੈਲੀ
U.S. military refuelling aircraft crashes in Iraq; four crew members confirmed dead, two missing - null
World Mar 13
ਈਰਾਨ ਜੰਗ 'ਚ ਅਮਰੀਕੀ ਜਹਾਜ਼ ਹੋਇਆ ਕ੍ਰੈਸ਼
Court decision expected on injunction challenge to Alberta teachers’ back-to-work law - null
Alberta Mar 13
ਐਲਬਰਟਾ 'ਚ ਅਧਿਆਪਕਾਂ ਨੂੰ ਜ਼ਬਰਦਸਤੀ ਕੰਮ 'ਤੇ ਵਾਪਸ ਭੇਜਣ ਵਾਲੇ ਬਿੱਲ ਵਿਰੁੱਧ ਜੱਜ ਵੱਲੋਂ ਫੈਸਲਾ ਸੁਣਾਏ ਜਾਣ ਦੀ ਉਮੀਦ
Carney to meet King Charles during London stop after NATO exercise visit - https://cdn.connectfm.ca/king-chares-carney.jpg
Canada Mar 13
ਪ੍ਰਧਾਨ ਮੰਤਰੀ ਕਾਰਨੀ ਆਉਣ ਵਾਲੀ 16 ਮਾਰਚ ਨੂੰ ਕਰਨਗੇ ਕਿੰਗ ਚਾਰਲਸ ਨਾਲ ਮੁਲਾਕਾਤ
Canada loses 84,000 jobs in February as unemployment rate rises to 6.7% - https://cdn.connectfm.ca/Statistics-Canada_2026-03-13-133614_upib.jpg
Canada Mar 13
ਕੈਨੇਡਾ ਦੀ ਆਰਥਿਕਤਾ ਨੇ ਫਰਵਰੀ ਵਿਚ 84,000 ਨੌਕਰੀਆਂ ਦਾ ਨੁਕਸਾਨ ਕੀਤਾ ਦਰਜ
Two men charged after Abbotsford bank robbery on Sumas Way - https://cdn.connectfm.ca/police_2026-03-12-190321_bxsp.jpg
BC Mar 12
ਸੁਮਾਸ ਵੇਅ 'ਤੇ ਹੋਈ ਇੱਕ ਬੈਂਕ ਡਕੈਤੀ ਦੇ ਸਬੰਧ ਐਬਟਸਫੋਰਡ ਪੁਲਿਸ ਨੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Vancouver Lapu Lapu Day festival to return April 19 with new safety measures after 2025 attack - https://cdn.connectfm.ca/lapu-lapu-day-festival.jpg
BC Mar 12
ਵੈਨਕੂਵਰ ਵਿਚ ਜਾਨਲੇਵਾ ਹਮਲੇ ਦੇ ਇੱਕ ਸਾਲ ਬਾਅਦ ਲਾਪੂ ਲਾਪੂ ਡੇਅ ਫੈਸਟੀਵਲ ਹੋਵੇਗਾ 19 ਅਪ੍ਰੈਲ ਨੂੰ
Previous150 of 1686 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link