15.18C Vancouver
ADS

News

AllAlbertaBCCanadaIndiaWorld
Vancouver man in northern Italy gives suggestions on social distancing - null
World Mar 18
ਇਟਲੀ 'ਚ ਰਹਿ ਰਹੇ ਕਨੇਡੀਅਨ ਵਿਅਕਤੀ ਨੇ ਦਿੱਤੇ ਸੋਸ਼ਲ ਡਿਸਟੈਨਸਿੰਗ 'ਤੇ ਸਲਾਹ-ਮਸ਼ਵਰੇ
Patty Hajdu says Canada is working to increase the number of ventilators - https://cdn.connectfm.ca/2A946632-A67F-4872-A3CC-125D1E4613EB_Story534107_771136.jpg
Canada Mar 18
ਪੈਟੀ ਹਾਏਡੂ: ਵਧੇਰੇ ਵੈਂਟੀਲੇਟਰ ਉਪਲੱਬਧ ਕਰਵਾਉਣ ਲਈ ਕੋਸ਼ਿਸ਼ਾਂ ਜਾਰੀ
WestJet warning recent passengers of possible exposure to COVID-19 - null
Canada Mar 18
ਵੈਸਟਜੈੱਟ ਦੀਆਂ 14 ਉਡਾਣਾਂ ਦੇ ਮੁਸਾਫ਼ਰਾਂ ਨੂੰ ਕੋਵਿੱਡ -19 ਹੋਣ ਦਾ ਖ਼ਤਰਾ
Trudeau unveils $82B COVID-19 emergency response package for Canadians - https://cdn.connectfm.ca/Trudeau-Rideau-Cottage.jpg
Canada Mar 18
ਟਰੂਡੋ ਵਲੋਂ $82 ਬਿਲੀਅਨ ਦੀ ਆਰਥਿਕ ਰਾਹਤ ਦਾ ਐਲਾਨ
US, Canada to close border to nonessential travel - https://cdn.connectfm.ca/DAEB2007-EC64-47EB-98E9-05E0B282579B_Story534104_770579.jpg
Canada Mar 18
ਅਮਰੀਕਾ ਅਤੇ ਕੈਨੇਡਾ ਵਲੋਂ ਅਸਥਾਈ ਤੌਰ ਤੇ ਗੈਰ ਜ਼ਰੂਰੀ ਯਾਤਰਾ ਲਈ ਬਾਰਡਰ ਬੰਦ ਕਰਣ ਦਾ ਐਲਾਨ
7 Langley firefighters directed to stay home, after exposure to coronavirus - null
BC Mar 18
ਲੈਂਗਲੀ 'ਚ ਕੋਵਿਡ-19 ਦੇ ਸੰਪਰਕ 'ਚ ਆਉਣ ਦੇ ਸ਼ੱਕ ਕਾਰਨ 7 ਫਾਇਰਫਾਈਟਰਸ ਨੂੰ ਘਰ ਰਹਿਣ ਦੇ ਨਿਰਦੇਸ਼
ICBC has temporarily suspended all road tests - null
BC Mar 18
ਟੈਂਪਰੇਰੀ ਪੱਧਰ 'ਤੇ ਆਈ.ਸੀ.ਬੀ.ਸੀ. ਦੇ ਟੈਸਟ ਰੱਦ
Railways Minister Piyush Goyal reviewed the progress of preparedness of Indian Railways about efforts to prevent the spread of coronavirus - https://cdn.connectfm.ca/03DA801A-D98A-4810-981A-299E3E90464F_Story532420_769490.jpg
India Mar 18
ਭਾਰਤ: ਰੇਲਾਂ ਤੇ ਸਟੇਸ਼ਨਾਂ 'ਤੇ ਕੋਰੋਨਾ ਵਾਇਰਸ ਤੋਂ ਬਚਾਅ ਸੰਬੰਧੀ, ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਕੀਤੀ ਬੈਠਕ
8 COVID-19 related deaths in Canada so far, Total cases-598 - null
Canada Mar 18
ਕੈਨੇਡਾ 'ਚ ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਹੋਈ 8, ਕੁੱਲ ਮਾਮਲੇ-598
Previous1543 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link