14.85C Vancouver
ADS

News

AllAlbertaBCCanadaIndiaWorld
Tim Hortons to provide only take-out, drive-thru and delivery amid COVID-19 concerns - https://cdn.connectfm.ca/567C247D-A404-4812-A51E-24AE6EF4B5BF_Story530390_765660.jpg
Canada Mar 16
ਕੋਵਿੱਡ-19 ਦੇ ਖ਼ਤਰੇ ਨੂੰ ਦੇਖਦਿਆਂ ਟਿਮ ਹੌਰਟਨਜ਼ ਵਲੋਂ ਰੈਸਟੋਰੈਂਟਾਂ ਵਿੱਚ ਬੈਠਕੇ ਖਾਣ ਦੀਆਂ ਸੁਵਿਧਾਵਾਂ ਬੰਦ ਕਰਨ ਦੀ ਘੋਸ਼ਣਾ
Border agency adds screening questions after complaints about airport disarray  - https://cdn.connectfm.ca/E3A98682-3303-4DC8-AA3E-D8F257DCE27A_Story530389_765618.jpg
Canada Mar 16
ਬਾਰਡਰ ਏਜੇਂਸੀ ਵਲੋਂ ਕੈਨੇਡਾ ਪਹੁੰਚਣ ਵਾਲੇ ਮੁਸਾਫ਼ਰਾਂ ਨੂੰ ਕੋਵਿੱਡ-19 ਵਾਸਤੇ ਸਕਰੀਨ ਕਰਨ ਦੀ ਪਰਿਕਰਿਆ ਵਿੱਚ ਸੁਧਾਰ ਦੀ ਘੋਸ਼ਣਾ
Vancouver Vaisakhi parade cancelled because of COVID-19 - https://cdn.connectfm.ca/1FDEE926-04DC-43DB-BA06-CF38695899DE_Story530388_765219.jpg
BC Mar 16
ਕੋਵਿੱਡ-19 ਕਾਰਣ ਵੈਨਕੂਵਰ ਦਾ ਸਲਾਨਾ ਵਿਸਾਖੀ ਨਗਰ ਕੀਰਤਨ ਰੱਦ
U.S. Fed slashes benchmark rate by 1% - null
World Mar 16
ਅਮਰੀਕੀ ਫੈਡਰਲ ਰਿਜ਼ਰਵ ਨੇ ਬੈਂਚਮਾਰਕ ਰੇਟ ਵਿੱਚ ਕੀਤੀ 1% ਦੀ ਕਟੌਤੀ
City of Surrey recreational facilities closed effective tomorrow - null
BC Mar 15
ਕੱਲ੍ਹ ਤੋਂ ਸਰ੍ਹੀ ਦੇ ਰੀਕ੍ਰੀਏਸ਼ਨ ਸੈਂਟਰ ਬੰਦ ਰਹਿਣਗੇ
Ready for floor test, will speak to Speaker about it: Kamal Nath - https://cdn.connectfm.ca/Ready-for-floor-test-will-speak-to-Speaker-about-it_-Kamal-Nath.jpeg
India Mar 15
ਸਦਨ ਵਿੱਚ ਬਹੁਮਤ ਸਾਬਤ ਕਰਨ ਲਈ ਤਿਆਰ, ਸਪੀਕਰ ਨਾਲ ਹੋਵੇਗੀ ਗੱਲਬਾਤ: ਕਮਲ ਨਾਥ
341 coronavirus cases nationwide. Dr. Tam says situation “serious” now. - https://cdn.connectfm.ca/8CCA7CE5-4A27-4FFF-8966-0D5F7C2EA857.jpeg
Canada Mar 15
ਕੈਨੇਡਾ ਵਿੱਚ ਕਰੋਨਾਵਾਇਰਸ ਮਰੀਜਾਂ ਦੀ ਗਿਣਤੀ 341 ਹੋਈ। ਡਾ. ਟੈਮ ਨੇ ਸਥਿਤੀ ਨੂੰ “ਗੰਭੀਰ” ਦੱਸਿਆ।
9 new coronavirus cases reported in B.C.  - null
BC Mar 14
ਬੀ.ਸੀ. ਵਿੱਚ ਕਰੋਨਾਵਾਇਰਸ ਦੇ 9 ਨਵੇਂ ਮਾਮਲੇ
Government asks travelling Canadians to return - https://cdn.connectfm.ca/E351516D-6165-4918-8250-FF3EE8CF9CDE.jpeg
Canada Mar 14
ਸਰਕਾਰ ਨੇ ਵਿਦੇਸ਼ ਗਏ ਕਨੇਡੀਅਨਾਂ ਨੂੰ ਜਲਦ ਪਰਤਣ ਲਈ ਕਿਹਾ
Previous1544 of 1602 pagesNext

Latest News

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link