14.36C Vancouver
ADS

News

AllAlbertaBCCanadaIndiaWorld
Two more poultry processing plants in B.C. report COVID-19 cases - https://cdn.connectfm.ca/F0EA5AD2-6449-45A1-B060-64A05C8A94D7_Story596694_864181.jpg
BC Apr 29
ਬੀ.ਸੀ. 'ਚ ਦੋ ਹੋਰ ਪੋਲਟਰੀ ਪਲਾਂਟਸ ਵਿੱਚ ਆਏ ਕੋਵਿਡ-19 ਦੇ ਪਾਜ਼ਿਟਿਵ ਮਾਮਲੇ
Ontario reports lowest increase of cases and lowest growth rate in weeks - https://cdn.connectfm.ca/49B6FF97-1807-44FB-BBC0-FDAB7A37E165_Story596693_864161.jpg
Canada Apr 29
ਔਂਟੈਰੀਓ 'ਚ ਕੋਵਿਡ-19 ਦੇ ਮਾਮਲਿਆਂ 'ਚ ਕਈ ਹਫਤਿਆਂ 'ਚ ਸਭ ਤੋਂ ਛੋਟਾ ਵਾਧਾ
Quebec to gradually reduce non-essential travel restrictions - https://cdn.connectfm.ca/60645E85-FB42-45D3-8E92-8A9F7033F180_Story596692_864057.jpg
Canada Apr 29
ਕਿਊਬੈਕ 'ਚ ਗੈਰ ਜ਼ਰੂਰੀ ਆਵਾਜਾਈ 'ਚ ਵਰਤੀ ਜਾ ਰਹੀ ਸਖਤੀ ਨੂੰ ਹਟਾਉਣ ਸੰਬੰਧੀ ਐਲਾਨ
Manitoba to ease some COVID-19 restrictions starting in May - https://cdn.connectfm.ca/91F86855-5B40-43D5-BCFA-7B6F3AAFE62E_Story596691_863790.jpg
Canada Apr 29
ਮੈਨੀਟੋਬਾ ਸਰਕਾਰ ਵੱਲੋਂ ਕੋਵਿਡ-19 ਨਾਲ ਸੰਬੰਧਤ ਪਾਬੰਦੀਆਂ ਉੱਤੇ ਮਈ ਵਿੱਚ ਢਿੱਲ ਦੇਣ ਦੀ ਯੋਜਨਾ
More support for students coming soon : Trudeau - https://cdn.connectfm.ca/0053B969-B0A0-4F68-8699-68DCF47C0942_Story596689_863520.jpg
Canada Apr 29
ਸਰਕਾਰ ਵਿਦਿਆਰਥੀਆਂ ਲਈ ਹੋਰ ਸਹਿਯੋਗ ਪ੍ਰਦਾਨ ਕਰਣ ਲਈ ਯਤਨਸ਼ੀਲ : ਟਰੂਡੋ
3 staff test positive for coronavirus at Toronto daycare centre - null
Canada Apr 29
ਟੋਰਾਂਟੋ ਦੇ ਇੱਕ ਚਾਈਲਡ ਕੇਅਰ ਸੈਂਟਰ ਦੇ 3 ਸਟਾਫ਼ ਮੈਂਬਰ ਕੋਵਿਡ -19 ਤੋਂ ਪੀੜਤ
46 employees of a poultry and 120 inmates and staff confirmed positive of COVID-19 in B.C. - https://cdn.connectfm.ca/02B9351E-A76C-4B68-B3B1-C44D9D1A0C85_Story595759_862266.jpg
BC Apr 29
ਕੋਕਟਲਮ ਦੀ ਪੋਲਟਰੀ ਅਤੇ ਮਿਸ਼ਨ ਦੇ ਫੈਡਰਲ ਇੰਸਟੀਟਿਊਸ਼ਨ 'ਚ ਕੋਵਿਡ-19 ਦੇ ਮਾਮਲਿਆਂ 'ਚ ਵੱਡਾ ਵਾਧਾ
COVID-19 cases in B.C. surpass 2,000 - https://cdn.connectfm.ca/D697EA8F-B9E7-441D-BD93-6CCF79702712_Story596430_862265.jpg
BC Apr 29
ਬੀ.ਸੀ. 'ਚ ਕੋਵਿਡ-19 ਦੇ ਮਾਮਲੇ 2,000 ਦਾ ਅੰਕੜਾ ਟੱਪੇ
PM Modi talks with Justin Trudeau, says Thanks - https://cdn.connectfm.ca/E0B1C1EB-8F22-412C-A0DB-3D7ED80B1578_Story596431_862262.jpg
India Apr 29
ਨਰੇਂਦਰ ਮੋਦੀ ਨੇ ਕੀਤੀ ਪ੍ਰਧਾਨ ਮੰਤਰੀ ਟਰੂਡੋ ਨਾਲ ਗੱਲ, ਕੀਤਾ ਧੰਨਵਾਦ
Previous1563 of 1675 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link