18.42C Vancouver
ADS

News

AllAlbertaBCCanadaIndiaWorld
Transit service across Metro Vancouver will see deep cuts and lay offs over the coming weeks - https://cdn.connectfm.ca/2498DECF-E3FD-4DD2-9524-603DACF3933F_Story583946_845023.jpg
BC Apr 20
ਮੈਟਰੋ ਵੈਨਕੂਵਰ 'ਚ ਕਰੀਬ 1,500 ਟ੍ਰਾਂਸਲਿੰਕ ਵਰਕਰਾਂ ਨੂੰ ਕੀਤਾ ਜਾ ਰਿਹਾ ਲੇਅ ਆਫ, ਟ੍ਰਾਂਜ਼ਿਟ ਸੇਵਾਵਾਂ 'ਚ ਵੱਡੀ ਕਟੌਤੀ ਦੀ ਤਿਆਰੀ
Nova Scotia is reporting 46 new COVID-19 cases, as the community mourns lives lost during Sunday shooting - https://cdn.connectfm.ca/B5A11463-C73E-45DA-B296-E98BB9014083_Story583945_844953.jpg
Canada Apr 20
ਨੋਵਾ ਸਕੌਸ਼ੀਆ 'ਚ ਦੁੱਖਦਾਈ ਘਟਨਾ ਵਿਚਾਲੇ, ਕੋਵਿਡ-19 ਦੇ 46 ਨਵੇਂ ਮਾਮਲੇ ਹੋਏ ਦਰਜ
PM Trudeau: ``heartbreak on top of heartbreak'' when families whose loved ones were killed cannot gather to mourn - https://cdn.connectfm.ca/06756E72-2E11-4E68-A404-15E10863F79E_Story583944_844915.jpg
Canada Apr 20
ਪ੍ਰਧਾਨ ਮੰਤਰੀ ਟਰੂਡੋ: "ਦੁੱਖ ਦੇ ਉੱਤੋਂ ਹੋਰ ਦੁੱਖ ਝੱਲਣ ਜਿਹਾ" ਜਦ ਸ਼ੂਟਿੰਗ ਦੇ ਪੀੜਤਾਂ ਲਈ ਇਕੱਠੇ ਵੀ ਨਾ ਹੋਇਆ ਜਾ ਸਕੇ
Dr. Thesera Tam: Canada has been testing more than 20,000 people a day for COVID-19  - null
Canada Apr 20
ਡਾ. ਥ੍ਰੀਸਾ ਟੈਮ: ਕੁਝ ਦਿਨਾਂ ਤੋਂ ਕੈਨੇਡਾ 'ਚ ਕੀਤੇ ਜਾ ਰਹੇ ਕੋਵਿਡ-19 ਸੰਬੰਧੀ 20,000 ਤੋਂ ਵਧੇਰੇ ਟੈਸਟ
Largest single-day increase of COVID-19 cases in Ontario - https://cdn.connectfm.ca/C31BE4D2-B4DE-4CD4-B368-162A207691A0_Story583942_844801.jpg
Canada Apr 20
ਔਂਟੈਰੀਓ 'ਚ ਇੱਕੋ ਦਿਨ 'ਚ ਕੋਵਿਡ-19 ਦੇ ਮਾਮਲਿਆਂ 'ਚ ਸਭ ਤੋਂ ਵੱਡਾ ਵਾਧਾ
Quebec is delaying all non-urgent activities in hospitals for the next two weeks - https://cdn.connectfm.ca/688AF45D-E4DF-4187-979E-99AEBF6DA490_Story583941_844665.jpg
Canada Apr 20
ਕਿਊਬੈਕ 'ਚ ਹਸਪਤਾਲਾਂ 'ਚ 2 ਹਫਤੇ ਲਈ ਸਾਰੇ ਗੈਰ-ਜ਼ਰੂਰੀ ਕੰਮ ਰੋਕਣ ਦੇ ਨਿਰਦੇਸ਼
B.C. to start issuing $2K tickets for price gouging, other offences - null
BC Apr 20
ਬੀ.ਸੀ. ਵਿੱਚ ਸਟੇਟ ਆਫ ਐਮਰਜੰਸੀ ਦੇ ਚੱਲਦਿਆਂ ਕੀਮਤਾਂ ਵਧਾ ਕੇ ਚੀਜ਼ਾਂ ਵੇਚਣ ਵਾਲਿਆਂ ਨੂੰ $2,000 ਦਾ ਜੁਰਮਾਨਾ
Teacher, nurse and RCMP officer among victims of N.S. shooting  - https://cdn.connectfm.ca/E5D0FAC4-5EBF-4B59-BC65-B1C9414A4BD6_Story583939_843921.jpg
Canada Apr 20
ਨੋਵਾ ਸਕੋਸ਼ੀਆ ਵਿੱਚ ਵਾਪਰੇ ਹਮਲੇ ਦੇ ਮ੍ਰਿਤਕਾਂ ਵਿੱਚ ਇੱਕ ਟੀਚਰ, ਨਰਸ ਅਤੇ ਆਰ.ਸੀ.ਐਮ.ਪੀ. ਅਫਸਰ ਸ਼ਾਮਲ
Negotiations around re-opening House of Commons going down to the wire - https://cdn.connectfm.ca/Feds-pledge-306M-aid-for-Indigenous-businesses-suffering-COVID-19-losses.jpeg
Canada Apr 19
ਹਾਊਸ ਆਫ ਕਾਮਨਜ਼ ਨੂੰ ਮੁੜ ਖੋਲ੍ਹਣ ਬਾਰੇ ਪਾਰਟੀਆਂ ਵਿਚਕਾਰ ਗੱਲਬਾਤ ਜਾਰੀ: ਟਰੂਡੋ
Previous1568 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link