12.81C Vancouver
ADS

News

AllAlbertaBCCanadaIndiaWorld
COVID-19: Ontario reports highest number of deaths in a single day so far - https://cdn.connectfm.ca/AD42AC19-F4A3-436E-BAAD-474826232B18_Story575138_831751.jpg
Canada Apr 14
ਕੋਵਿਡ-19: ਔਂਟੈਰੀਓ 'ਚ ਇੱਕੋ ਦਿਨ 'ਚ ਸਭ ਤੋਂ ਵੱਧ ਮੌਤਾਂ ਦੇ ਮਾਮਲੇ ਹੋਏ ਰਿਪੋਰਟ
75 more COVID-19 deaths reported in Quebec, taking the total number of deaths to 435 - https://cdn.connectfm.ca/3058BBCC-E5FF-45D9-BC83-125921A73B8F_Story575137_831654.jpg
Canada Apr 14
ਕਿਊਬੈਕ 'ਚ ਇੱਕੋ ਦਿਨ 'ਚ 75 ਵਾਇਰਸ ਪੀੜਤਾਂ ਦੀ ਗਈ ਜਾਨ, ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 400 ਤੋਂ ਟੱਪੀ
Government enacts stricter quarantine measures for returnees to Canada - https://cdn.connectfm.ca/8A838F6D-3F5B-4B8C-A1BB-98B1AEE3D4EC_Story575136_831421.jpg
Canada Apr 14
ਸਰਕਾਰ ਵਲੋਂ ਕੈਨੇਡਾ ਵਾਪਸ ਆਉਣ ਵਾਲੇ ਸਾਰੇ ਵਿਅਕਤੀਆਂ ਉੱਤੇ ਕੁਆਰੰਟੀਨ ਦੇ ਸਖਤ ਨਿਰਦੇਸ਼ਾਂ ਦਾ ਐਲਾਨ
TransLink losing $75 million a month, seeks emergency funding - null
BC Apr 14
ਟਰਾਂਸਲਿੰਕ ਨੂੰ ਹਰ ਮਹੀਨੇ ਝੱਲਣਾ ਪੈ ਰਿਹਾ ਹੈ $75 ਮਿਲੀਅਨ ਦਾ ਨੁਕਸਾਨ, ਫੈਡਰਲ ਸਹਿਯੋਗ ਦੀ ਮੰਗ
India PM Modi extends national lockdown to May 3 - https://cdn.connectfm.ca/59A0D1BF-F625-4A4D-8691-A7AF8F4D997D_Story575134_830988.jpg
World Apr 14
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੌਕਡਾਊਨ ਨੂੰ 3 ਮਈ ਤੱਕ ਵਧਾਉਣ ਦਾ ਐਲਾਨ
Recovered COVID-19 patient alleges harassment at hands of neighbours in MP's Shivpuri, puts house on sale - https://cdn.connectfm.ca/994659BC-6550-47A8-BE34-ECC405214BC2_Story573995_829609.jpg
Apr 14
ਮੱਧ ਪ੍ਰਦੇਸ਼ 'ਚ ਕੋਵਿਡ-19 ਨੂੰ ਪਛਾੜਨ ਵਾਲਾ ਦੀਪਕ ਹੋਇਆ ਘਰ ਵੇਚਣ ਨੂੰ ਮਜਬੂਰ, ਗੁਆਂਢੀਆਂ 'ਤੇ ਲਗਾਏ ਗੰਭੀਰ ਇਲਜ਼ਾਮ
25,682 COVID-19 cases in Canada, number of deaths rise to 780 - https://cdn.connectfm.ca/44049DC4-A173-41A5-AF92-EDBD44219494_Story573994_829591.jpg
Apr 14
ਕੈਨੇਡਾ 'ਚ 25,680 ਲੋਕ ਕੋਵਿਡ-19 ਨਾਲ ਪ੍ਰਭਾਵਿਤ, 780 ਲੋਕਾਂ ਨੇ ਗਵਾਈ ਜਾਨ
Crews battling a large fire in Mission's downtown core, fire has caused an outage affecting more than 1,700 customers - null
Apr 14
ਮਿਸ਼ਨ ਦੇ ਡਾਊਨਟਾਊਨ ਇਲਾਕੇ 'ਚ ਲੱਗੀ ਅੱਗ, 1,700 ਤੋਂ ਵੱਧ ਲੋਕਾਂ ਦੀ ਬੱਤੀ ਗੁਲ
BC's provincial health officer concerned about a growing outbreak of COVID-19 at a federal prison in Mission - https://cdn.connectfm.ca/423AF179-1874-40EF-BB90-EB016310A24E_Story573992_829545.jpg
Apr 14
ਬੀ.ਸੀ. ਦੀ ਸਿਹਤ ਅਫਸਰ ਨੂੰ ਮਿਸ਼ਨ ਦੀ ਫੈਡਰਲ ਜੇਲ੍ਹ 'ਚ ਹੋਏ ਕੋਰੋਨਾ ਵਾਇਰਸ ਦੇ ਆਊਟਬ੍ਰੇਕ ਦਾ ਫਿਕਰ, ਕਿਹਾ 8 ਲੋਕ ਹਸਪਤਾਲ 'ਚ ਦਾਖਿਲ
Previous1579 of 1673 pagesNext

Latest News

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link