19.47C Vancouver
ADS

News

AllAlbertaBCCanadaIndiaWorld
Tokyo Olympics officially postponed until 2021 - https://cdn.connectfm.ca/2F63F7CD-0B93-472B-BBCA-315625F12F73_Story543304_784361.jpg
World Mar 24
ਟੋਕਿਓ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ 2021 ਤੱਕ ਮੁਲਤਵੀ
COVID-19 : Punjab govt urges Centre to release Rs 150 crore for isolation wards, buildings - https://cdn.connectfm.ca/5511AED8-2E59-4250-B1E0-EEC9A7A9D68E_Story542515_782486.jpg
India Mar 24
ਕੋਵਿਡ-19: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੀਤੀ 150 ਕਰੋੜ ਰੁਪਏ ਦੀ ਮੰਗ, ਆਈਸੋਲੇਸ਼ਨ ਵਾਰਡ ਸਥਾਪਿਤ ਕਰਨ ਲਈ ਪੈਸੇ ਦੀ ਲੋੜ
Dr. Vera Etches: Public health authority may use cellphone data to find out whether people really are self-isolating - null
Canada Mar 24
ਡਾ. ਵੇਰਾ ਇਚਿਸ: ਸੈਲਫੋਨ ਡਾਟਾ ਦੀ ਵਰਤੋਂ ਨਾਲ ਕੀਤਾ ਜਾ ਸਕਦਾ ਪਤਾ, ਸੈਲਫ ਆਈਸੋਲੇਟ ਹੋਏ ਜਾਂ ਨਹੀਂ 
Dr. Theresa Tam is warning against using any medication, including hydroxychloroquine, to try to treat COVID-19 - https://cdn.connectfm.ca/0BF246D9-B319-47A7-8E2C-172BF2811DE3_Story542459_782475.jpg
Canada Mar 24
ਡਾ. ਥਰੈਸਾ ਟੈਮ ਨੇ ਦਿੱਤੀ ਚਿਤਾਵਨੀ, ਕੋਵਿਡ-19 ਦਾ ਇਲਾਜ ਸਮਝਕੇ, ਕਿਸੇ ਦਵਾਈ ਦੀ ਵਰਤੋਂ ਤੋਂ ਕੀਤਾ ਸਾਵਧਾਨ
PM Trudeau supports COC's decision of athletes not going to Olympics, if the schedule is not changed - https://cdn.connectfm.ca/AC334894-BEF6-459A-8E6E-156DE7DCA921_Story541601_782463.jpg
Canada Mar 24
ਪ੍ਰਧਾਨ ਮੰਤਰੀ ਟਰੂਡੋ ਨੇ ਸੀ.ਓ.ਸੀ. ਨਾਲ ਜਤਾਈ ਸਹਿਮਤੀ, ਓਲੰਪਿਕ ਪੋਸਟਪੋਨ ਨਾ ਕੀਤੇ ਤਾਂ ਕਨੇਡੀਅਨ ਅਥਲੀਟ ਨਹੀਂ ਲੈਣਗੇ ਹਿੱਸਾ
The latest numbers of COVID-19 cases in Canada - https://cdn.connectfm.ca/4140F307-C81E-45B7-98A8-0CECF400109F_Story541602_781533.jpeg
Canada Mar 23
ਕੈਨੇਡਾ ਵਿੱਚ ਕੋਵਿਡ-19 ਮਾਮਲਿਆਂ ਦੇ ਤਾਜ਼ਾ ਅੰਕੜੇ
Alberta now has 42 new cases of COVID-19, bringing the total to 301 - null
Canada Mar 23
ਐਲਬਰਟਾ ਦੇ ਵਿੱਚ ਕੋਵਿਡ-19 ਦੇ 42 ਹੋਰ ਮਾਮਲੇ, ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 301
Alberta Premier Jason Kenney says there's ``a special place in hell'' for hoarders and scammers during this crisis - https://cdn.connectfm.ca/9658E9DC-8717-4CCC-8926-35180C2FBCFF_Story541599_782265.jpg
Canada Mar 23
ਐਲਬਰਟਾ ਪ੍ਰੀਮਿਅਰ ਜੇਸਨ ਕੈਨੀ: ਸੰਕਟ ਦੀ ਘੜੀ 'ਚ ਜਮਾਂਖੋਰੀ ਤੇ ਸਕੈਮ ਕਰਨ ਵਾਲਿਆਂ ਲਈ 'ਨਰਕ 'ਚ ਖਾਸ ਜਗ੍ਹਾ' ਹੋਵੇਗੀ
Former Kelowna mayor Jim Stuart has died, he was 84 - null
BC Mar 23
ਕੈਲੋਨਾ ਦੇ ਸਾਬਕਾ ਮੇਯਰ ਜਿਮ ਸਟੁਅਰਟ ਦਾ ਦੇਹਾਂਤ
Previous1591 of 1659 pagesNext

Latest News

russia-president-putin-may-attend-brics-summit-in-delhi-on-september-12-13
Punjabi

ਦਿੱਲੀ ਵਿੱਚ BRICS ਸੰਮੇਲਨ: ਪੁਤਿਨ 12-13 ਸਤੰਬਰ ਨੂੰ ਆ ਸਕਦੇ ਹਨ ਭਾਰਤ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਰੂਸ ਰਾਸ਼ਟਰਪਤੀ ਵਲਾਦੀਮੀਰ ਪੁਤਿਨ 12-13 ਸਤੰਬਰ ਨੂੰ ਸ਼ਾਮਲ ਹੋ ਸਕਦੇ ਹਨ। ਸੋਮਵਾਰ ਨੂੰ ਮਾਸਕੋ ਵਿੱਚ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਆਪਣੀ ਮੁਲਾਕਾਤ ਦੌਰਾਨ, ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜਲਦੀ ਮੁਲਾਕਾਤ ਦੀ ਉਮੀਦ ਜਤਾਈ।
three-punjabi-youths-arrested-after-illegal-gun-seized-during-brampton-traffic-stop
Punjabi

ਬਰੈਂਪਟਨ ‘ਚ ਟ੍ਰੈਫਿਕ ਸਟੌਪ ਦੌਰਾਨ ਨਾਜਾਇਜ਼ ਪਿਸਤੌਲ ਬਰਾਮਦ, ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿਚ ਇੱਕ ਟ੍ਰੈਫਿਕ ਸਟੌਪ ਦੌਰਾਨ ਨਾਜਾਇਜ਼ ਅਸਲੇ ਨਾਲ ਤਿੰਨ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਤਾਜ਼ਾ ਕਾਰਵਾਈ ਨਾਲ ਇਸ ਸਾਲ ਪੀਲ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਨਾਜਾਇਜ਼ ਹਥਿਆਰਾਂ ਦੀ ਕੁੱਲ ਗਿਣਤੀ 112 ਤੱਕ ਪਹੁੰਚ ਗਈ ਹੈ। ਪੁਲਿਸ ਮੁਤਾਬਕ, 10 ਅਗਸਤ ਨੂੰ ਤੜਕੇ ਲਗਭਗ 2:20 ਵਜੇ ਸੀਡਰਬਰੂਕ ਰੋਡ ਅਤੇ ਐਜਵਾਟਰ ਕੋਰਟ ਦੇ ਇਲਾਕੇ ਵਿਚ ਪੁਲਿਸ ਨੇ ਇੱਕ ਸ਼ੱਕੀ ਗੱਡੀ ਨੂੰ ਰੋਕਿਆ, ਜਿਸ ਵਿਚ ਤਿੰਨ ਵਿਅਕਤੀ ਸਵਾਰ ਸਨ। ਪੁੱਛਗਿੱਛ ਦੌਰਾਨ ਇੱਕ ਵਿਅਕਤੀ ਨੇ ਪੁਲਿਸ ਨੂੰ ਗਲਤ ਨਾਂ ਦੱਸਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ।
hit-and-run-in-vancouver-leaves-23-year-old-woman-injured
Punjabi

ਵੈਨਕੂਵਰ ਵਿੱਚ ਹਿੱਟ-ਐਂਡ-ਰਨ ਦੀ ਘਟਨਾ ਵਿੱਚ 23 ਸਾਲਾ ਲੜਕੀ ਜ਼ਖਮੀ

ਵੈਨਕੂਵਰ ਵਿਚ ਇੱਕ ਹਿੱਟ-ਐਂਡ-ਰਨ ਦੀ ਘਟਨਾ ਸਾਹਮਣੇ ਆਈ ਹੈ, ਇਹ ਸ਼ੁੱਕਰਵਾਰ ਰਾਤ ਡਾਊਨਟਾਊਨ ਵਿਚ ਵਾਪਰੀ। ਪੁਲਿਸ ਮੁਤਾਬਕ 21 ਅਗਸਤ ਦੀ ਰਾਤ ਲਗਭਗ 9:30 ਵਜੇ ਇੱਕ 23 ਸਾਲਾ ਲੜਕੀ ਡੇਵੀ ਸਟ੍ਰੀਟ ਅਤੇ ਪੈਸੀਫਿਕ ਬੁਲੇਵਾਰਡ ਨੂੰ ਪਾਰ ਕਰ ਰਹੀ ਸੀ, ਜਦੋਂ ਇੱਕ ਨੀਲੇ ਰੰਗ ਦੀ ਸੇਡਾਨ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
trump-tariffs-could-put-87-000-canadian-jobs-at-risk-carney-says-ottawa-wont-beg-for-talks
Punjabi

ਟਰੰਪ ਦੇ 50% ਟੈਰਿਫ ਨਾਲ ਕੈਨੇਡੀਅਨ ਨੌਕਰੀਆਂ ਖ਼ਤਰੇ ’ਚ, ਕਾਰਨੀ ਨੇ ਗੱਲਬਾਤ ਮੁੜ ਸ਼ੁਰੂ ਕਰਨ ਤੋਂ ਕੀਤਾ ਇਨਕਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਮਰੀਕਾ ਨਾਲ ਫਿਰ ਵਪਾਰਕ ਗੱਲਬਾਤ ਸ਼ੁਰੂ ਕਰਨ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਇਸ ਵਪਾਰਕ ਜੰਗ ਦੇ ਜਲਦੀ ਖ਼ਤਮ ਹੋਣ ਦੀ ਉਮੀਦ ਬਹੁਤ ਘੱਟ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਅਮਰੀਕਾ ਸਹੀ ਤਰੀਕੇ ਗੱਲਬਾਤ ਦੀ ਮੇਜ਼ 'ਤੇ ਆਵੇਗਾ ਤਾਂ ਬੇਸ਼ੱਕ ਅਸੀਂ ਵੀ ਆਵਾਂਗੇ ਪਰ ਇਹ ਰਵੱਈਆ ਕਿ ਕੈਨੇਡਾ ਅਮਰੀਕਾ ਦੀ Subsidiary ਹੈ, ਇਸ ਨੂੰ ਅਸੀਂ ਸਵੀਕਾਰ ਨਹੀਂ ਕਰਾਂਗੇ।
b-c-ex-conservative-mlas-announce-plans-to-form-new-political-party
Punjabi

ਬੀ.ਸੀ. ਦੇ ਦੋ ਸਾਬਕਾ ਕੰਜ਼ਰਵੇਟਿਵ ਵਿਧਾਇਕਾਂ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ, ਡੈਲਟਾ ਸਾਊਥ ਤੋਂ ਵਿਧਾਇਕ ਇਆਨ ਪੈਟਨ ਨੇ ਪਾਰਟੀ ਕਾਕਸ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਉਹ ਕੈਰੀ-ਲਿੰਨ ਫਿੰਡਲੇ ਦੇ ਨਵੇਂ ਲੀਡਰ ਬਣਨ ਤੋਂ ਬਾਅਦ ਪਾਰਟੀ ਛੱਡਣ ਵਾਲੇ ਦੂਜੇ ਵੱਡੇ ਆਗੂ ਬਣ ਗਏ ਹਨ। ਪੈਟਨ, ਜੋ ਕਿ ਬੀ. ਸੀ. ਕੰਜ਼ਰਵੇਟਿਵ ਵਿਚ ਖੇਤੀਬਾੜੀ ਮਾਮਲਿਆਂ ਦੇ ਕ੍ਰਿਟਿਕ ਵਜੋਂ ਸੇਵਾ ਨਿਭਾ ਰਹੇ ਸਨ, ਨੇ ਸੋਮਵਾਰ ਸਵੇਰੇ ਵਿਧਾਨ ਸਭਾ ਦੇ ਸਾਹਮਣੇ ਐਲਾਨ ਕੀਤਾ ਕਿ ਉਹ ਹੁਣ ਇੱਕ ਆਜ਼ਾਦ ਮੈਂਬਰ ਵਜੋਂ ਸਦਨ ਵਿਚ ਬੈਠਣਗੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link