13.79C Vancouver
ADS

News

AllAlbertaBCCanadaIndiaWorld
Alberta reports a rise of 49 COVID-19 cases - null
Canada Mar 21
ਐਲਬਰਟਾ 'ਚ ਕੋਵਿਡ-19 ਦੇ 49 ਹੋਰ ਮਾਮਲੇ, ਕੁੱਲ ਗਿਣਤੀ-195
BC has highest number of COVID-19 cases in Canada, 77 new cases bring the total to 348 - https://cdn.connectfm.ca/92233E88-FE5B-4776-881D-572EEEFC5B3C_Story537668_776675.jpg
BC Mar 21
ਕੈਨੇਡਾ 'ਚ ਬੀ.ਸੀ. 'ਚ ਕੋਵਿਡ-19 ਦੇ ਸਭ ਤੋਂ ਵੱਧ ਮਾਮਲੇ, 77 ਨਵੇਂ ਮਾਮਲਿਆਂ ਨਾਲ ਕੁੱਲ ਗਿਣਤੀ 348 ਤੱਕ ਪਹੁੰਚੀ
COVID-19: 1,085 confirmed and presumptive cases in Canada - https://cdn.connectfm.ca/05A0548D-3A91-4565-A6D5-16C3412C89F9_Story537667_776605.jpg
Canada Mar 20
ਕੈਨੇਡਾ 'ਚ ਕੋਵਿਡ-19 ਦੇ ਪੀੜਤ ਲੋਕਾਂ ਦੀ ਗਿਣਤੀ 1,000 ਦੇ ਪਾਰ
Vancouver: Restaurants to stop offering dine in services at midnight - null
BC Mar 20
ਵੈਨਕੂਵਰ 'ਚ ਬੰਦ ਹੋਣਗੇ ਰੈਸਟੂਰੈਂਟ, ਸਿਰਫ ਟੇਕਆਊਟ ਜਾਂ ਡਿਲੀਵਰੀ ਦੀ ਇਜਾਜ਼ਤ
WHO wants young people to know they are not invincible from coronavirus - https://cdn.connectfm.ca/0DDA2324-1322-4A47-8654-CF246C71866F_Story537665_776416.jpg
World Mar 20
ਵਰਲਡ ਹੈਲਥ ਅਰਗੇਨਾਈਜੇਸ਼ਨ ਦੇ ਮੁਖੀ ਨੇ ਯੁਵਾ ਵਰਗ ਨੂੰ ਦਵਾਇਆ ਯਾਦ, ਵਾਇਰਸ ਤੋਂ ਹੋ ਸਕਦੇ ਹਨ ਪੀੜਤ
Saskatchewan plans to open daycares for children of workers on the front lines of the COVID-19 pandemic - null
Canada Mar 20
ਸਸਕੈਚਵਿਨ: ਕੋਵਿਡ-19 ਨਾਲ ਨਜਿੱਠਣ 'ਚ ਮਦਦ ਪ੍ਰਦਾਨ ਕਰ ਰਹੇ ਕਾਮਿਆਂ ਦੇ ਬੱਚਿਆਂ ਲਈ ਖੁੱਲਣਗੇ ਡੇਅਕੇਅਰ
PM Trudeau: Canada and the United States have reached a reciprocal agreement to send back migrants who attempt to cross illegally - https://cdn.connectfm.ca/98D4277B-81CC-4E24-9032-A437502846AE_Story537663_776312.jpg
Canada Mar 20
ਪ੍ਰਧਾਨ ਮੰਤਰੀ ਟਰੂਡੋ: ਕੈਨੇਡਾ ਅਤੇ ਅਮਰੀਕਾ ਦਾ ਸਾਂਝਾ ਫੈਸਲਾ, ਬਾਰਡਰ ਤੋਂ ਮੋੜੇ ਜਾਣਗੇ ਮਾਈਗ੍ਰੈਂਟ ਅਤੇ ਪਨਾਹ ਮੰਗਣ ਵਾਲੇ
Regional airline that connects 16 airports around BC, suspending all operations - null
BC Mar 20
ਬੀ.ਸੀ. ਦੇ 16 ਹਵਾਈ ਅੱਡਿਆਂ ਨੂੰ ਜੋੜਨ ਵਾਲੀ ਰੀਜਨਲ ਹਵਾਈ ਸੇਵਾ ਵੱਲੋਂ, ਸਾਰੀਆਂ ਸੇਵਾਵਾਂ ਰੱਦ ਕਰਨ ਦਾ ਫੈਸਲਾ
Italy sees biggest day to day rise in coronavirus deaths - https://cdn.connectfm.ca/12D8D300-8E54-4F15-9DD1-D1C5E071867D_Story537661_776189.jpg
World Mar 20
ਕੋਰੋਨਾਵਾਇਰਸ ਕਾਰਨ ਇਟਲੀ 'ਚ ਇੱਕ ਦਿਨ 'ਚ ਗਈ 627 ਲੋਕਾਂ ਦੀ ਜਾਨ
Previous1601 of 1666 pagesNext

Latest News

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link