13.79C Vancouver
ADS

News

AllAlbertaBCCanadaIndiaWorld
Railways Minister Piyush Goyal reviewed the progress of preparedness of Indian Railways about efforts to prevent the spread of coronavirus - https://cdn.connectfm.ca/03DA801A-D98A-4810-981A-299E3E90464F_Story532420_769490.jpg
India Mar 18
ਭਾਰਤ: ਰੇਲਾਂ ਤੇ ਸਟੇਸ਼ਨਾਂ 'ਤੇ ਕੋਰੋਨਾ ਵਾਇਰਸ ਤੋਂ ਬਚਾਅ ਸੰਬੰਧੀ, ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਕੀਤੀ ਬੈਠਕ
8 COVID-19 related deaths in Canada so far, Total cases-598 - null
Canada Mar 18
ਕੈਨੇਡਾ 'ਚ ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਹੋਈ 8, ਕੁੱਲ ਮਾਮਲੇ-598
Public Health Emergency declared in B.C., 3 news deaths and 83 news cases reported, Total cases-186 - null
BC Mar 17
ਬੀ.ਸੀ. 'ਚ ਪਬਲਿਕ ਹੈਲਥ ਐਮਰਜੈਂਸੀ ਐਲਾਨੀ, 3 ਲੋਕਾਂ ਦੀ ਗਈ ਜਾਨ, 83 ਹੋਰ ਵਾਇਰਸ ਨਾਲ ਪੀੜਤ, ਕੁੱਲ ਮਾਮਲੇ 186 ਤੱਕ ਪਹੁੰਚੇ
BC Ferries: Passengers are being allowed to remain in their vehicles on the enclosed car decks - null
BC Mar 17
ਬੀ.ਸੀ. ਫੈਰੀਸ: ਫੈਰੀ ਯਾਤਰਾ ਕਰਨ ਵਾਲੀਆਂ ਸਵਾਰੀਆਂ ਨੂੰ ਆਪਣੇ ਵਾਹਨਾਂ 'ਚ ਬੈਠਣ ਦੀ ਇਜਾਜ਼ਤ
Costco is going to start controlling the number of customers allowed in its warehouses - null
World Mar 17
ਕੌਸਟਕੋ 'ਚ ਉਪਭੋਗਤਾਵਾਂ ਦੀ ਗਿਣਤੀ 'ਤੇ ਰੱਖਿਆ ਜਾਵੇਗਾ ਵਧੇਰੇ ਕੰਟੋਰਲ
State of public emergency declared in Alberta - null
Canada Mar 17
ਐਲਬਰਟਾ 'ਚ ਐਲਾਨੀ ਸਟੇਟ ਆਫ ਪਬਲਿਕ ਐਮਰਜੈਂਸੀ
St. Patrick's Day won't be a party in Vancouver, all bars and restaurants in the city to close - null
BC Mar 17
ਸੇਂਟ ਪੈਟ੍ਰਿਕ ਡੇਅ ਮੌਕੇ ਵੈਨਕੂਵਰ 'ਚ ਨਹੀਂ ਹੋਵੇਗਾ ਪਾਰਟੀ ਜਿਹਾ ਮਾਹੌਲ
Pm Trudeau: Liberal government is looking at other ways to impose new measures without calling a state of emergency - https://cdn.connectfm.ca/0244A680-BB06-41E2-BC5B-F3B3C618E800_Story532413_768964.jpg
Canada Mar 17
ਪ੍ਰਧਾਨ ਮੰਤਰੀ ਟਰੂਡੋ: ਲਿਬਰਲ ਸਰਕਾਰ ਕਰ ਰਹੀ ਕੁਝ ਤਰੀਕਿਆਂ 'ਤੇ ਗੌਰ, ਜਿਸ ਨਾਲ ਸਟੇਟ ਆਫ ਐਮਰਜੈਂਸੀ ਐਲਾਨਣ ਦੀ ਨਾ ਪਵੇ ਲੋੜ
Donald Trump: Discussions are ongoing with Canada about keeping the border open - https://cdn.connectfm.ca/C01243C5-9534-446E-9FB4-AB28DEE585CE_Story532412_768828.jpg
World Mar 17
ਡੌਨਲਡ ਟ੍ਰੰਪ: ਬਾਰਡਰ ਖੁੱਲ੍ਹੇ ਰੱਖਣ ਸੰਬੰਧੀ ਕੈਨੇਡਾ ਨਾਲ ਕੀਤੀ ਜਾ ਰਹੀ ਚਰਚਾ
Previous1607 of 1668 pagesNext

Latest News

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link