14.01C Vancouver
ADS

News

AllAlbertaBCCanadaIndiaWorld
Ontario and Quebec to close all non-essential businesses - https://cdn.connectfm.ca/038F54D3-3E06-4480-B16F-C4A74FDDBE9A_Story541597_782183.jpg
Canada Mar 23
ਔਂਟੈਰੀਓ ਅਤੇ ਕਿਊਬੈਕ 'ਚ ਸਾਰੇ ਗੈਰ ਜ਼ਰੂਰੀ ਵਾਪਸ ਬੰਦ ਕਰਨ ਦੀ ਤਿਆਰੀ
B.C announces $5 billion COVID-19 Action Plan - null
BC Mar 23
ਬੀ.ਸੀ. ਵੱਲੋਂ $5 ਬਿਲੀਅਨ ਦੇ ਕੋਵਿਡ-19 ਐਕਸ਼ਨ ਪਲਾਨ ਦਾ ਐਲਾਨ
Vancouver council ready to crack down on businesses ignoring closure orders - null
BC Mar 23
ਵੈਨਕੂਵਰ ਸਿਟੀ ਕਾਉਂਸਿਲ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਵਪਾਰਾਂ ਅਤੇ ਲੋਕਾਂ 'ਤੇ ਕਾਰਵਾਈ ਕਰਨ ਨੂੰ ਤਿਆਰ
B.C. reports 3 new deaths and 48 new cases of COVID-19  - null
BC Mar 23
ਬੀ.ਸੀ. ਵਿੱਚ ਕੋਵਿੱਡ-19 ਕਾਰਣ 3 ਹੋਰ ਵਿਅਕਤੀਆਂ ਦੀ ਮੌਤ, 48 ਨਵੇਂ ਮਾਮਲੇ ਸਾਹਮਣੇ ਆਏ
PM announces new flights to Peru, Americas to repatriate stranded Canadians - https://cdn.connectfm.ca/11D47C30-C140-48BF-AC85-AFD3191DDD88_Story541593_781598.jpg
Canada Mar 23
ਪ੍ਰਧਾਨ ਮੰਤਰੀ ਵੱਲੋਂ ਬਾਹਰਲੇ ਮੁਲਕਾਂ ਵਿੱਚ ਫਸੇ ਕਨੇਡੀਅਨਾਂ ਨੂੰ ਵਾਪਸ ਲਿਆਉਣ ਵਾਸਤੇ ਉਡਾਣਾਂ ਦੀ ਘੋਸ਼ਣਾ
Ontario reports 78 new COVID-19 cases; total at 503 - https://cdn.connectfm.ca/22E5D5F1-A99F-4BBB-8D46-B386D9A02A80_Story541592_781356.jpg
Canada Mar 23
ਓਨਟਾਰੀਓ ਵਿੱਚ ਕੋਵਿੱਡ-19 ਦੇ 78 ਨਵੇਂ ਕੇਸ ਉਭਰਕੇ ਸਾਹਮਣੇ ਆਏ
Air Transat laying off 70% of its workforce - null
Canada Mar 23
ਏਅਰ ਟਰਾਂਜ਼ੈਟ ਵਲੋਂ ਆਪਣੇ 70 ਪ੍ਰਤੀਸ਼ਤ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਕੱਢਣ ਦਾ ਐਲਾਨ
Canada not sending team to Olympics unless Games postponed  - null
Canada Mar 23
ਜੇਕਰ ਓਲੰਪਿਕ ਖੇਡਾਂ ਮੁਲਤਵੀ ਨਾ ਹੋਈਆਂ ਤਾਂ ਕੈਨੇਡਾ ਟੀਮ ਨਹੀਂ ਭੇਜੇਗਾ
Vancouver City Council to vote Monday on enhanced bylaw to provide for enforcement of emergency orders - null
BC Mar 22
ਐਮਰਜੈਂਸੀ ਹਦਾਇਤਾਂ ਨੂੰ ਲਾਗੂ ਕਰਨ ਲਈ ਵੈਨਕੂਵਰ ਸਿਟੀ ਕੌਂਸਲ ਦੀ ਸੋਮਵਾਰ ਨੂੰ ਵਿਸ਼ੇਸ਼ ਮੀਟਿੰਗ
Previous1608 of 1675 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link