14.52C Vancouver
ADS

News

AllAlbertaBCCanadaIndiaWorld
TSX composite index takes massive drop of 1,660 points - https://cdn.connectfm.ca/D2ECD759-DFF7-4CCB-8DE0-4AE2815369C7_Story518502_749021.jpg
Canada Mar 9
ਟੀ.ਐਸ.ਐਕਸ. ਇੰਡੈਕਸ ਨੇ ਵੇਖੀ 1,660 ਅੰਕਾਂ ਦੀ ਗਿਰਾਵਟ
Police in North and West Vancouver handed out 36 tickets for distracted driving within metres of warning signs - https://cdn.connectfm.ca/19FEFC3F-F7B3-408A-9635-FC4B1A41FDA4_Story518501_748951.jpg
BC Mar 9
ਚਿਤਾਵਨੀ ਚਿੰਨਾਂ ਦੀ ਵੀ ਨਹੀਂ ਫਿਕਰ, ਪੁਲਿਸ ਨੇ ਬੇਧਿਆਨੀ ਡਰਾਈਵਿੰਗ ਸੰਬੰਧੀ ਦਿੱਤੇ 36 ਟਿਕਟ
Fortis BC responded to 1,069 calls for broken gas lines last year - null
BC Mar 9
ਫੋਰਟਿਸ ਬੀ.ਸੀ. ਕੋਲ ਬੀਤੇ ਸਾਲ, ਟੁੱਟੀਆਂ ਗੈਸ ਲਾਈਨਸ ਬਾਰੇ ਸ਼ਿਕਾਇਤ ਸੰਬੰਧੀ ਆਈਆਂ 1,069 ਕਾਲਸ
Man attacked in Vancouver, police hope additional witnesses can help them understand what happened - null
BC Mar 9
ਵੈਨਕੂਵਰ 'ਚ ਇੱਕ ਵਿਅਕਤੀ 'ਤੇ ਹਮਲਾ, ਪੁਲਿਸ ਨੂੰ ਹੋਰ ਗਵਾਹ ਸਾਹਮਣੇ ਆਉਣ ਦੀ ਉਮੀਦ
Experts: Rapid testing helps explain few German virus deaths - https://cdn.connectfm.ca/75B34BEF-D9AA-4C51-8291-9A70F7360141_Story518498_748798.jpg
World Mar 9
ਮਾਹਿਰ: ਕੋਰੋਨਾ ਵਾਇਰਸ ਸੰਬੰਧੀ ਜਰਮਨੀ 'ਚ ਹੋ ਰਹੀਆਂ ਘੱਟ ਮੌਤਾਂ ਦਾ, ਜਲਦੀ ਕੀਤੀ ਗਈ ਟੈਸਟਿੰਗ ਨੂੰ ਜਾਂਦਾ ਹੈ ਸ਼੍ਰੇਅ
Death in B.C. care home believed to be first COVID-19 fatality in Canada - https://cdn.connectfm.ca/ADD26814-867A-4561-B6E7-A533371643B5_Story518497_748688.jpg
BC Mar 9
ਬ੍ਰਿਟਿਸ਼ ਕੋਲੰਬੀਆ 'ਚ ਕੋਵਿਡ-19 ਕਾਰਨ ਇੱਕ ਵਿਅਕਤੀ ਦੀ ਗਈ ਜਾਨ 
Canada's top doctor warns against travelling on cruise ships - https://cdn.connectfm.ca/93E50E17-E0C7-424F-BB65-85AC1AE55B03_Story518496_748491.jpg
Canada Mar 9
ਚੀਫ ਪਬਲਿਕ ਹੈਲਥ ਅਫਸਰ ਵਲੋਂ ਕਨੇਡੀਅਨ ਲੋਕਾਂ ਨੂੰ ਸਮੁੰਦਰੀ ਜਹਾਜ਼ਾਂ ਤੇ ਸਫਰ ਕਰਨ ਤੋਂ ਪਰਹੇਜ਼ ਦੀ ਚੇਤਾਵਨੀ
Man attacked near Richmond restaurant recovering from serious head wound - null
BC Mar 9
ਰਿਚਮੰਡ ਵਿੱਚ ਹੋਏ ਇੱਕ ਹਮਲੇ ਕਾਰਨ ਪੀੜਤ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ
Man dies after being pepper sprayed, shocked and batoned by police officers - null
BC Mar 9
ਵਿਸਲਰ ਵਿੱਚ ਪੁਲੀਸ ਦੀ ਕੁੱਟ ਤੋਂ ਬਾਅਦ ਇੱਕ ਆਦਮੀ ਦੀ ਮੌਤ
Previous1624 of 1675 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link