14.8C Vancouver
ADS

News

AllAlbertaBCCanadaIndiaWorld
Indigenous youth protest at B.C. Legislature, support Wet'suwet'en hereditary chiefs - https://cdn.connectfm.ca/F067082B-A573-4D52-BA5C-4619B85BCDD7_Story498219_720326.jpg
BC Feb 26
ਬੀ.ਸੀ. ਵਿਧਾਨ ਸਭਾ ਕੋਲ ਯੁਵਾ ਪ੍ਰਦਰਸ਼ਨਕਾਰੀਆਂ ਦਾ ਇਕੱਠ, ਵੈਟ'ਸੁਵੈਟ'ਐਨ ਹੈਰੀਡਿਟਰੀ ਚੀਫਸ ਦੇ ਪੱਖ 'ਚ ਡਟੇ
PM Trudeau: latest actions by protesters on Tyendinaga Mohawk Territory, ``extremely concerning''  - https://cdn.connectfm.ca/8D593B80-F245-4784-B6BD-44E3641E2E59_Story498218_720217.jpg
Canada Feb 26
ਪੀ.ਐਮ. ਟਰੂਡੋ: ਟੇਂਦੀਨਾਗਾ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾ ਰਹੇ ਕੁਝ ਐਕਸ਼ਨ, 'ਚਿੰਤਾ ਦਾ ਵਿਸ਼ਾ'
Federal, B.C. politicians and the Wet'suwet'en hereditary chiefs can meet as soon as tomorrow - null
BC Feb 26
ਕੱਲ ਹੀ ਹੋ ਸਕਦੀ ਹੈ ਫੈਡਰਲ ਸਰਕਾਰ, ਬੀ.ਸੀ. ਅਤੇ ਹੈਰੀਡਿਟਰੀ ਚੀਫਸ ਦੀ ਬੈਠਕ
B.C. Real Estate Association: analysis shows accepting cash deposits is rare in the industry - null
BC Feb 26
ਬੀ.ਸੀ. ਰੀਅਲ ਐਸਟੇਟ ਐਸੋਸੀਏਅਸ਼ਨ: ਵਿਸ਼ਲੇਸ਼ਣ 'ਚ ਪਤਾ ਚਲਦਾ ਹੈ ਕਿ ਕੈਸ਼ ਡਿਪਾਜ਼ਿਟ ਲੈਣਾ ਦੁਰਲੱਭ
Vancouver police looking for man accused of trying to steal seaplane - null
BC Feb 26
ਪੁਲਿਸ ਵਲੋਂ ਸੀਪਲੇਨ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ੱਕੀ ਨੂੰ ਲੱਭਣ ਵਾਸਤੇ ਪਬਲਿਕ ਤੋਂ ਮਦਦ ਦੀ ਅਪੀਲ
Man makes surprise guilty plea at start of second-degree murder - null
BC Feb 26
ਕਤਲ ਦੇ ਚਾਰਜਾਂ ਦਾ ਸਾਮਣਾ ਕਰ ਰਹੇ ਵੈਨਕੂਵਰ ਦੇ ਰੀਅਲਟਰ ਨੇ ਅਚਾਨਕ ਅਦਾਲਤ ਵਿੱਚ ਆਪਣਾ ਜੁਰਮ ਕਬੂਲ ਕੀਤਾ
Ontario confirms new case of coronovirus, patient had travelled to Iran - https://cdn.connectfm.ca/BB000570-F20D-41B2-8562-01656757ABB2_Story498213_719435.jpg
Canada Feb 26
ਓਨਟਾਰਿਓ ਵਿੱਚ ਕਰੋਨਾਵਾਇਰਸ ਦੇ ਇੱਕ ਹੋਰ ਕੇਸ ਦੀ ਪੁਸ਼ਟੀ, ਪੀੜਤ ਮਹਿਲਾ ਇਰਾਨ ਤੋਂ ਸਫ਼ਰ ਕਰਕੇ ਪਰਤੀ
Trump emplanes for US after concluding India visit - https://cdn.connectfm.ca/8C3EC8EB-106E-47F3-9C68-502F10C42763_Story496315_717895.jpg
India Feb 26
ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਦਾ ਭਾਰਤ ਦੌਰਾ ਖਤਮ, ਆਖਰੀ ਦਿਨ ਹੋਇਆ ਖਾਸ ਡਿਨਰ
13 deaths reported, Harsh Vardhan, Manoj Tiwari visit Delhi violence injured at GTB Hospital - null
India Feb 26
ਦਿੱਲੀ ਹਿੰਸਾ 'ਚ 13 ਲੋਕਾਂ ਦੀ ਮੌਤ, ਜ਼ਖਮੀਆਂ ਦਾ ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਹਰਸ਼ ਵਰਧਨ
Previous1627 of 1668 pagesNext

Latest News

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link